ਨਵੀਂ ਦਿੱਲੀ : ਅਗਲੇ ਸਾਲ ਭਾਵ 2024 ‘ਚ ਗਣਤੰਤਰ ਦਿਵਸ ਮੌਕੇ ਨਵਾਂ ਇਤਿਹਾਸ ਬਣਨ ਜਾ ਰਿਹਾ ਹੈ। ਰਿਪੋਰਟ ਅਨੁਸਾਰ 26 ਜਨਵਰੀ 2024 ਨੂੰ ਕਰਤੱਵਿਆ ਪੱਥ ‘ਤੇ ਹੋਣ ਵਾਲੀ ਪਰੇਡ ਕੇਵਲ ਮਹਿਲਾਵਾਂ ਹੀ ਕਰਦੀਆਂ ਦਿਸਣਗੀਆਂ। ਵੱਖ-ਵੱਖ ਖੇਤਰਾਂ ‘ਚ ਔਰਤਾਂ ਦੀ ਹਿੱਸੇਦਾਰੀ ਵਧਾਉਣ ਲਈ ਸਰਕਾਰ ਨੇ ਤੈਅ ਕੀਤਾ ਹੈ ਕਿ ਕਰਤੱਵਿਆ ਪੱਥ …
Read More »Monthly Archives: May 2023
ਭਾਰਤੀ ਪ੍ਰੈੱਸ ਕੌਂਸਲ ਵਲੋਂ ਪੱਤਰਕਾਰ ਦੀ ਗ੍ਰਿਫਤਾਰੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ
ਨਵੀਂ ਦਿੱਲੀ : ਪ੍ਰੈੱਸ ਕੌਂਸਲ ਆਫ਼ ਇੰਡੀਆ (ਪੀ.ਸੀ.ਆਈ.) ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਕ ਰਿਪੋਰਟਰ ਦੀ ਗ੍ਰਿਫਤਾਰੀ ਅਤੇ ਉਸ ਨੂੰ ਉਸ ਦੀ ਪੱਤਰਕਾਰਤਾ ਦੀ ਡਿਊਟੀ ਕਰਨ ਤੋਂ ਰੋਕਣ ‘ਤੇ ਰਿਪੋਰਟ ਮੰਗੀ ਹੈ। ਪ੍ਰੈੱਸ ਕੌਂਸਲ ਆਫ਼ ਇੰਡੀਆ ਦੀ ਚੇਅਰਪਰਸਨ ਰੰਜਨਾ ਪ੍ਰਕਾਸ਼ ਦੇਸਾਈ ਨੇ ਪੰਜਾਬ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, …
Read More »ਸਚਿਨ ਪਾਇਲਟ ਨੇ ਆਪਣੀ ਹੀ ਸਰਕਾਰ ਖਿਲਾਫ਼ ਸ਼ੁਰੂ ਕੀਤੀ ਜਨ ਸੰਘਰਸ਼ ਯਾਤਰਾ
ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਇਕ ਮਹੀਨੇ ਦੇ ਅੰਦਰ ਦੂਜੀ ਵਾਰ ਆਪਣੀ ਹੀ ਸਰਕਾਰ ਦੇ ਖਿਲਾਫ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਦੀ ਜਨ ਸੰਘਰਸ਼ ਯਾਤਰਾ ਅਜਮੇਰ ਤੋਂ ਸ਼ੁਰੂ ਹੋਈ ਜੋ 15 ਮਈ ਨੂੰ ਜੈਪੁਰ ਪਹੁੰਚ ਕੇ ਸਮਾਪਤ ਹੋਵੇਗੀ। ਪਾਇਲਟ ਪੇਪਰ ਲੀਕ ਮਾਮਲੇ ਅਤੇ ਭ੍ਰਿਸ਼ਟਾਚਾਰ …
Read More »ਅਪਰਾਧ ਤੇ ਹਿੰਸਾ ਨੂੰ ਰੋਕਣ ਲਈ ਪੁਲਿਸ ਨੂੰ 390 ਮਿਲੀਅਨ ਡਾਲਰ ਦੀ ਫ਼ੈੱਡਰਲ ਫ਼ੰਡਿੰਗ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਅਤੇ ਸਮੂਹ ਕੈਨੇਡਾ-ਵਾਸੀ ਸਮਾਜ ਵਿੱਚ ਸੁਰੱਖਿਅਤ ਰਹਿਣਾ ਚਾਹੁੰਦੇ ਹਨ। ਇਸ ਦੀ ਪ੍ਰਾਪਤੀ ਲਈ ਬੰਦੂਕੀ ਅਪਰਾਧ ਅਤੇ ਹਿੰਸਾ ਨੂੰ ਰੋਕਣ ਲਈ ਫ਼ੈੱਡਰਲ ਸਰਕਾਰ ਵੱਲੋਂ ਇੱਕ ਵਿਆਪਕ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਲੰਘੇ ਸੋਮਵਾਰ ਆਪਣੇ ਸਾਥੀਆਂ ਅਤੇ ਮਾਣਯੋਗ ਪਬਲਿਕ ਸੇਫ਼ਟੀ ਮੰਤਰੀ ਮਾਰਕੋ …
Read More »ਵੇਖੋ! ਕੀ ਇਹ ਉਹੀ ਬਜ਼ੁਰਗ ਹੈ ਜਿਹੜਾ ਗੁਜ਼ਾਰਦਾ ਸੀ ਨਰਕ ਰੂਪੀ ਜ਼ਿੰਦਗੀ
ਕੁਲਦੀਪ ਕੁਮਾਰ (ਉਮਰ 60 ਸਾਲ) ਫਿਰੋਜ਼ਪੁਰ ਜ਼ਿਲ੍ਹੇ ‘ਚ ਪੈਂਦੇ ਪਿੰਡ ਤਲਵੰਡੀ ਭਾਈ ਦੇ ਇੱਕ ਖੁਸ਼ਹਾਲ ਪਰਿਵਾਰ ਵਿੱਚ ਜੰਮਿਆ ਪਲਿਆ, ਹੱਸਿਆ ਖੇਡਿਆ। ਕੁਲਦੀਪ ਕੁਮਾਰ ਦੀਆਂ ਦੋ ਭੈਣਾਂ, ਇੱਕ ਭਰਾ, ਭਤੀਜੇ, ਭਾਣਜੇ ਸਾਰੇ ਹੀ ਬਾਹਰਲੇ ਮੁਲਕਾਂ ਵਿਚ ਸੈੱਟ ਹੋ ਗਏ। ਕੁਲਦੀਪ ਕੁਮਾਰ ਦਾ ਆਪਣਾ ਕੋਈ ਘਰ-ਬਾਰ ਜਾਂ ਪਰਿਵਾਰ ਨਾ ਹੋਣ ਕਰਕੇ ਆਪਣੇ …
Read More »ਸਰਕਾਰਾਂ ਨੇ ਵੋਟਾਂ ਦੇ ਲਾਲਚ ‘ਚ ਪੰਜਾਬੀਆਂ ਨੂੰ ਮੁਫਤਖੋਰੇ ਬਣਾ ਦਿੱਤਾ
ਉਜਾਗਰ ਸਿੰਘ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਵੋਟਾਂ ਬਟੋਰਨ ਦੇ ਇਰਾਦੇ ਨਾਲ ਲੋਕ ਲੁਭਾਊ ਸਕੀਮਾਂ ਸ਼ੁਰੂ ਕਰਕੇ ਪੰਜਾਬੀਆਂ ਨੂੰ ਮੁਫ਼ਤਖ਼ੋਰੇ ਤੇ ਮੰਗਤੇ ਬਣਾ ਰਹੀਆਂ ਹਨ। ਇਕ ਕਿਸਮ ਨਾਲ ਪੰਜਾਬੀਆਂ ਨੂੰ ਮੁਫ਼ਤਖ਼ੋਰੇ ਬਣਾ ਕੇ ਉਨ੍ਹਾਂ ਦੀ ਅਣਖ਼ ਨੂੰ ਵੰਗਾਰਿਆ ਜਾ ਰਿਹਾ ਹੈ। ਅਣਖ਼, ਗੌਰਵ, ਮਿਹਨਤੀ ਪ੍ਰਵਿਰਤੀ, ਫ਼ਰਾਖਦਿਲੀ, ਬਹਾਦਰੀ, ਨਿਡਰਤਾ, …
Read More »ਪ੍ਰੈੱਸ ਦੀ ਆਜ਼ਾਦੀ ਦੇ ਪੱਖ ਤੋਂ ਭਾਰਤ ਦਾ ਦਰਜਾ ਹੋਰ ਹੇਠਾਂ ਵੱਲ
ਭਾਰਤ ਵਿਚ ਪ੍ਰੈੱਸ ਦੀ ਆਜ਼ਾਦੀ ਅਤੇ ਪੱਤਰਕਾਰਾਂ ਦੀਆਂ ਕੰਮ ਹਾਲਤਾਂ ਵਿਚ ਸੁਧਾਰ ਲਈ ਸੰਘਰਸ਼ ਕਰ ਰਹੇ ਮੀਡੀਆ ਸੰਗਠਨਾਂ ਅਤੇ ਪੱਤਰਕਾਰਾਂ ਦੀ ਚਿੰਤਾ ਵਧਾਉਣ ਵਾਲੀ ਇਕ ਹੋਰ ਖ਼ਬਰ ਇਹ ਆਈ ਹੈ ਕਿ ਪ੍ਰੈੱਸ ਦੀ ਆਜ਼ਾਦੀ ਦੇ ਪੱਖ ਤੋਂ ਭਾਰਤ ਦਾ ਦਰਜਾ ਹੋਰ ਹੇਠਾਂ ਚਲਿਆ ਗਿਆ ਹੈ। ‘ਰਿਪਰੋਟਰਜ਼ ਵਿਦਾਊਟ ਬਾਰਡਰਜ਼’ ਨਾਂਅ ਦੀ …
Read More »ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ-ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ। ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ, ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਵਿਚ ਪੰਜਾਬ ਰਹਿ ਰਹੇ ਆਪਣੇ ਪਰਿਵਾਰ ਦੀ ਚਿੰਤਾ …
Read More »ਪੰਜਾਬ ਦੀ ਰਾਜਨੀਤੀ ‘ਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਦਾ ਸਵਾਲ!
ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੁਆਰਾ ਜਲੰਧਰ ਲੋਕ ਸਭਾ ਉੱਪ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ‘ਤੇ ਇਤਰਾਜ਼ ਜਤਾਉਂਦਿਆਂ ਨਵੀਂ ਸਿਆਸੀ ਚਰਚਾ ਨੂੰ ਜਨਮ ਦਿੱਤਾ ਹੈ। ਕੀ ਸ਼੍ਰੋਮਣੀ ਕਮੇਟੀ …
Read More »ਇਨਸਾਫ ਲਈ ਇੰਤਜ਼ਾਰ ਕਦੋਂ ਤੱਕ?
ਕੰਵਲਜੀਤ ਕੌਰ ਗਿੱਲ ਆਮ ਤੌਰ ‘ਤੇ ਕਾਨੂੰਨ ਬਾਰੇ ਕਿਹਾ ਜਾਂਦਾ ਹੈ ਕਿ ਨਿਆਂ ਵਿੱਚ ਦੇਰੀ ਤੋਂ ਭਾਵ ਹੈ, ਨਿਆਂ ਦੇਣ ਤੋਂ ਇਨਕਾਰ। ਓਲੰਪਿਕ ਖੇਡਾਂ ਵਿੱਚ ਹੋਏ ਕੁਸ਼ਤੀ ਮੁਕਾਬਲਿਆਂ ‘ਚ ਤਗਮੇ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੀਆਂ ਸਾਧਾਰਨ ਪਰਿਵਾਰਾਂ ਦੀਆਂ ਕੁੜੀਆਂ ਆਪਣੇ ਨਾਲ ਹੋਏ ਜਿਨਸੀ ਸ਼ੋਸ਼ਣ ਵਿਰੁੱਧ ਰੋਸ ਪ੍ਰਦਰਸ਼ਨ …
Read More »