16 ਲੱਖ 21 ਹਜ਼ਾਰ ਵੋਟਰ ਤੈਅ ਕਰਨਗੇ 19 ਉਮੀਦਵਾਰਾਂ ਦੀ ਕਿਸਤ ਦਾ ਫੈਸਲਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ’ਚ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਮੈਦਾਨ ਵਿਚ ਕੁਲ 19 ਉਮੀਦਵਾਰ ਆਪਣੀ ਕਿਸਮਤ ਅਜਾ ਰਹੇ …
Read More »Monthly Archives: May 2023
ਦਿੱਲੀ ਕੋਰਟ ਨੇ ਬਿ੍ਰਜ ਭੂਸ਼ਨ ’ਤੇ ਲੱਗੇ ਜਿਣਸੀ ਸ਼ੋਸਣ ਦੇ ਆਰੋਪਾਂ ਦੀ ਪੁਲਿਸ ਤੋਂ ਮੰਗੀ ਰਿਪੋਰਟ
ਅਦਾਲਤ ਨੇ ਪੁਲਿਸ ਨੂੰ 12 ਮਈ ਤੱਕ ਰਿਪੋਰਟ ਦਾਖਲ ਕਰਨ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕੁਸ਼ਤੀ ਮਹਾਂਸੰਘ ਦੇ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਣਸੀ ਸ਼ੋਸ਼ਣ ਦੇ ਆਰੋਪਾਂ ਦੇ ਮਾਮਲੇ ਵਿਚ ਦਿੱਲੀ ਕੋਰਟ ਨੇ ਦਿੱਲੀ ਪੁਲਿਸ ਤੋਂ ਰਿਪੋਰਟ ਮੰਗ ਲਈ ਹੈ। ਜੱਜ …
Read More »ਜਲੰਧਰ ਦੇ ਪਿੰਡ ਰੂਪੇਵਾਲ ’ਚ ਉਲਝੇ ਕਾਂਗਰਸੀ ਅਤੇ ਆਪ ਵਿਧਾਇਕ
ਕਾਂਗਰਸੀ ਵਿਧਾਇਕ ਸ਼ੇਰੋਵਾਲੀਆ ਨੇ ‘ਆਪ’ ਵਿਧਾਇਕ ਟੌਂਗ ਨੂੰ ਕੀਤਾ ਪੁਲਿਸ ਹਵਾਲੇ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਾਂ ਪਾਈਆਂ ਗਈਆਂ। ਇਸੇ ਦੌਰਾਨ ਸ਼ਾਹਕੋਟ ਦੇ ਪਿੰਡ ਰੂਪੇਵਾਲ ’ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਸ਼ਾਹਕੋਟ ਵਿਚ ਕਾਂਗਰਸ ਪਾਰਟੀ ਦੇ ਵਿਧਾਇਕ ਹਰਦੇਵ …
Read More »ਰਾਘਵ ਚੱਢਾ ਅਤੇ ਪਰਣੀਤੀ ਚੋਪੜਾ ਦੀ ਮੰਗਣੀ 13 ਮਈ ਨੂੰ
ਸਮਾਗਮ ’ਚ ਰਾਜਨੀਤਿਕ ਅਤੇ ਫ਼ਿਲਮ ਜਗਤ ਦੇ ਵਿਅਕਤੀ ਹੋਣਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ 13 ਮਈ ਨੂੰ ਨਵੀਂ ਦਿੱਲੀ ਵਿਖੇ ਫ਼ਿਲਮ ਅਦਾਕਾਰਾ ਪਰਣੀਤੀ ਚੋਪੜਾ ਨਾਲ ਮੰਗਣੀ ਕਰਵਾਉਣ ਜਾ ਰਹੇ ਹਨ। ਰਾਘਵ ਚੱਢਾ ਅਤੇ ਪਰਣੀਤੀ ਚੋਪੜਾ …
Read More »ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗਿ੍ਰਫ਼ਤਾਰ
ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਫੌਜ ਨੇ ਇਮਰਾਨ ਨੂੰ ਕੀਤਾ ਹੈ ਗਿ੍ਰਫ਼ਤਾਰ ਇਸਲਾਮਾਬਾਦ/ਬਿਊਰ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖਾਨ ਨੂੰ ਅੱਜ ਪਾਕਿਸਤਾਨੀ ਫੌਜ ਨੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗਿ੍ਰਫ਼ਤਾਰ ਕਰ ਲਿਆ। ਇਮਰਾਨ ਖਾਨ ਨੂੰ ਉਸ ਸਮੇਂ ਗਿ੍ਰਫ਼ਤਾਰ ਕੀਤਾ …
Read More »ਆਂਧਰਾ ਪ੍ਰਦੇਸ਼ ਸਰਕਾਰ ਨੇ ਸਿੱਖਾਂ ਦੀ ਭਲਾਈ ਲਈ ਵਿਸ਼ੇਸ਼ ਨਿਗਮ ਬਣਾਉਣ ਦਾ ਕੀਤਾ ਐਲਾਨ
ਸੂਬੇ ਦੇ ਗੁਰਦੁਆਰਾ ਸਾਹਿਬਾਨਾਂ ਨੂੰ ਵੀ ਪ੍ਰਾਪਰਟੀ ਟੈਕਸ ਤੋਂ ਮਿਲੇਗੀ ਛੋਟ ਅਮਰਾਵਤੀ/ਬਿਊਰੋ ਨਿਊਜ਼ : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐਸ ਜਗਨ ਮੋਹਨ ਰੈਡੀ ਨੇ ਸਿੱਖ ਭਾਈਚਾਰੇ ਦੀ ਭਲਾਈ ਲਈ ਵਿਸ਼ੇਸ਼ ਨਿਗਮ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਸੂਬੇ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਨੂੰ ਵੀ ਪ੍ਰਾਪਰਟੀ …
Read More »‘ਆਪ’ ਵਿਧਾਇਕ ਅਮਿਤ ਰਤਨ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਨਹੀਂ ਮਿਲੀ ਰਾਹਤ
ਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 18 ਮਈ ਤੱਕ ਕੀਤੀ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ : ਸਰਪੰਚ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਅੱਜ ਪੰਜਾਬ-ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਰੈਗੂਲਰ ਜ਼ਮਾਨਤ ’ਤੇ ਅੱਜ …
Read More »ਪੰਜਾਬ ਦੇ ਫੂਡ ਸਪਲਾਈ ਮੰਤਰੀ ਕਟਾਰੂਚੱਕ ਦੀਆਂ ਵਧੀਆਂ ਮੁਸ਼ਕਲਾਂ
ਮੰਤਰੀ ਖਿਲਾਫ ਲੱਗੇ ਆਰੋਪਾਂ ਦੇ ਮਾਮਲੇ ਵਿਚ ‘ਸਿਟ’ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਪੰਜਾਬ ਦੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਲੱਗੇ ਆਰੋਪਾਂ ਦੀ ਪੜਤਾਲ ਲਈ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਗਈ ਹੈ। ਗੁਰਦਾਸਪੁਰ ਦੇ ਐੱਸਐੱਸਪੀ (ਡੀ) ਹਰੀਸ਼ ਕੁਮਾਰ ਅਤੇ …
Read More »ਮੱਧ ਪ੍ਰਦੇਸ਼ ਵਿਚ ਬੱਸ ਹਾਦਸਾ-17 ਮੌਤਾਂ
ਪੁਲ ਦੀ ਰੇਲਿੰਗ ਤੋੜ ਕੇ ਬੱਸ ਸੁੱਕੀ ਨਦੀ ’ਚ ਡਿੱਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਖਰਗੋਨ ਵਿਚ ਅੱਜ ਮੰਗਲਵਾਰ ਸਵੇਰੇ ਕਰੀਬ 9 ਵਜੇ ਇਕ ਬੱਸ 50 ਫੁੱਟ ਉਚੇ ਪੁਲ ਤੋਂ ਹੇਠਾਂ ਡਿੱਗ ਗਈ। ਖਰਗੋਨ ਦੇ ਐਸਪੀ ਧਰਮਵੀਰ ਸਿੰਘ ਨੇ ਦੱਸਿਆ ਹੈ ਕਿ ਇਸ ਹਾਦਸੇ ਵਿਚ 17 ਵਿਅਕਤੀਆਂ ਦੀ ਮੌਤ …
Read More »ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਲਕੇ 10 ਮਈ ਨੂੰ ਪੈਣਗੀਆਂ ਵੋਟਾਂ
ਆਮ ਆਦਮੀ ਪਾਰਟੀ ਅਤੇ ਕਾਂਗਰਸ ਲਈ ਵੱਕਾਰ ਦਾ ਸਵਾਲ ਬਣੀ ਇਹ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਲਕੇ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਹ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵਾਂ ਲਈ ਵੱਕਾਰ ਦਾ …
Read More »