ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਉਦਘਾਟਨ ਕਰਨ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ’ਚ ਆਪਣੀ ਤਰ੍ਹਾਂ ਦੇ ਪਹਿਲੇ ਹਵਾਈ ਫੌਜ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਅਤੇ ਭਾਰਤੀ ਹਵਾਈ ਫੌਜ ਨੇ ਪਿਛਲੇ ਸਾਲ ਸਹਿਮਤੀ ਪੱਤਰ (ਐੱਮਓਯੂ) ’ਤੇ ਦਸਤਖਤ ਕੀਤੇ ਸਨ, …
Read More »Monthly Archives: May 2023
ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 25 ਮਈ ਤੱਕ ਵਧੀ
ਆਬਕਾਰੀ ਨੀਤੀ ਮਾਮਲੇ ’ਚ ਸਿਸੋਦੀਆ ਹਨ ਜੇਲ੍ਹ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਰਾਊਜ਼ ਐਵੀਨਿਊ ਅਦਾਲਤ ਕੋਲੋਂ ਫਿਰ ਝਟਕਾ ਮਿਲਿਆ ਹੈ। ਅਦਾਲਤ ਵਲੋਂ ਸਿਸੋਦੀਆ ਦੀ ਨਿਆਇਕ ਹਿਰਾਸਤ ਨੂੰ 14 ਦਿਨ ਲਈ ਵਧਾ ਦਿੱਤਾ ਗਿਆ ਹੈ। ਯਾਨੀ ਕਿ ਦਿੱਲੀ ਦੀ …
Read More »ਜਲੰਧਰ ’ਚ ਚੋਣ ਪ੍ਰਚਾਰ ਸ਼ਾਮੀਂ 6 ਵਜੇ ਹੋਇਆ ਬੰਦ
10 ਮਈ ਨੂੰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਪੈਣੀਆਂ ਹਨ ਵੋਟਾਂ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ 10 ਮਈ ਦਿਨ ਬੁੱਧਵਾਰ ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਸ ਦੇ ਚੱਲਦਿਆਂ ਜਲੰਧਰ ਲੋਕ ਸਭਾ ਹਲਕੇ ਵਿਚ ਚੱਲ ਰਿਹਾ …
Read More »ਗੋ ਫਸਟ ਏਅਰਲਾਈਨ ਨੂੰ ਡੀਜੀਸੀਏ ਨੇ ਜਾਰੀ ਕੀਤਾ ਨੋਟਿਸ
ਅਗਲੇ ਹੁਕਮਾਂ ਤਕ ਟਿਕਟਾਂ ਦੀ ਵਿਕਰੀ ’ਤੇ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਗੋ ਫਸਟ ਏਅਰਲਾਈਨ ਵੱਲੋਂ ਅਚਾਨਕ ਸਾਰੀਆਂ ਉਡਾਣਾਂ ਰੱਦ ਕਰਨ ਅਤੇ ਦੀਵਾਲੀਆਪਨ ਦੀ ਪ੍ਰਕਿਰਿਆ ਦਾਇਰ ਕਰਨ ਤੋਂ ਬਾਅਦ ਏਅਰਲਾਈਨ ਨੂੰ ਰੈਗੂਲੇਟਰ ਡੀਜੀਸੀਏ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਏਅਰਕ੍ਰਾਫਟ ਨਿਯਮ, 1937 ਦੇ ਤਹਿਤ ਸੁਰੱਖਿਅਤ, ਕੁਸ਼ਲ ਅਤੇ …
Read More »ਅੰਮਿ੍ਰਤਸਰ ’ਚ ਮੁੜ ਧਮਾਕਾ
ਲੋਕਾਂ ’ਚ ਦਹਿਸ਼ਤ ਦਾ ਮਾਹੌਲ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਸ਼ਹਿਰ ’ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ’ਤੇ ੩੨ ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਇਹ ਧਮਾਕਾ ਉਸੇ ਹੀ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਅਜਿਹੀ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ …
Read More »ਹਨੂੰਮਾਨਗੜ੍ਹ ’ਚ ਮਿਗ-21 ਜਹਾਜ਼ ਇਕ ਘਰ ’ਤੇ ਡਿੱਗਿਆ
ਤਿੰਨ ਮਹਿਲਾਵਾਂ ਦੀ ਗਈ ਜਾਨ ਜੈਪੁਰ/ਬਿਊਰੋ ਨਿਊਜ਼ ਭਾਰਤੀ ਹਵਾਈ ਫ਼ੌਜ ਦਾ ਮਿਗ 21 ਲੜਾਕੂ ਜਹਾਜ਼ ਅੱਜ ਸੋਮਵਾਰ ਸਵੇਰੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਬਹਿਲੋਲ ਨਗਰ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਿਆ ਅਤੇ ਇਹ ਜਹਾਜ਼ ਇਕ ਘਰ ’ਤੇ ਜਾ ਡਿੱਗਿਆ। ਇਸ ਘਰ ’ਚ ਰਹਿ ਰਹੀਆਂ ਤਿੰਨ ਮਹਿਲਾਵਾਂ ਦੀ ਮੌਤ ਹੋ ਗਈ ਹੈ। …
Read More »ਅੰਮਿ੍ਰਤਸਰ ’ਚ ਹੋਏ ਧਮਾਕੇ ਵਾਲੀ ਥਾਂ ’ਤੇ ਪਹੁੰਚੇ ਡੀਜੀਪੀ
ਕਿਹਾ : ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਸਮਰੱਥ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਅੱਜ ਅੰਮਿ੍ਰਤਸਰ ’ਚ ਹੈਰੀਟੇਜ ਸਟਰੀਟ ’ਚ ਹੋਏ ਧਮਾਕੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਆਈ.ਈ.ਡੀ. ਧਮਾਕਾ ਨਹੀਂ ਹੈ ਅਤੇ ਇਹ ਅੱਗ …
Read More »ਪਹਿਲਵਾਨਾਂ ਨੂੰ ਸਮਰਥਨ ਦੇਣ ਪੁੱਜੇ ਕਿਸਾਨ
ਜੰਤਰ ਮੰਤਰ ਵਿਖੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਖਿਲਾਫ ਚੱਲ ਰਿਹਾ ਹੈ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਜੰਤਰ-ਮੰਤਰ ’ਤੇ ਪਹਿਲਵਾਨਾਂ ਦੇ ਸਮਰਥਨ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਕਿਸਾਨ ਵੀ ਬੈਰੀਕੇਡ ਲੰਘ ਕੇ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ …
Read More »ਕਿੰਗ ਪਿ੍ਰੰਸ ਚਾਰਲਸ ਤੀਜੇ ਅਤੇ ਕਵੀਨ ਕੈਮਿਲਾ ਦੀ ਹੋਈ ਤਾਜਪੋਸ਼ੀ
ਆਰਕਬਿਸ਼ਪ ਨੇ ਚੁਕਾਈ ਸਹੁੰ, ਪਿ੍ਰੰਸ ਚਾਰਲਸ ਬੋਲੇ : ਮੈਂ ਸੇਵਾ ਲਈ ਆਇਆ ਲੰਡਨ/ਬਿਊਰੋ ਨਿਊਜ਼ : ਬਿ੍ਰਟੇਨ ਦੇ ਕਿੰਗ ਪਿ੍ਰੰਸ ਚਾਰਲਸ-3 ਅਤੇ ਕਵੀਨ ਕੈਮਿਲਾ ਦੀ ਅੱਜ ਵੇਸਟਮਿੰਸਟਰ ਏਬੇ ਚਰਚ ਵਿਖੇ ਤਾਜਪੋਸ਼ੀ ਹੋਈ। ਬਿ੍ਰਟਿਸ਼ ਸ਼ਾਹੀ ਪਰਿਾਵਰ ’ਚ 70 ਸਾਲ ਬਾਅਦ ਤਾਜਪੋਸ਼ੀ ਹੋਈ ਹੈ। ਕਿੰਗ ਪਿ੍ਰੰਸ ਚਾਰਲਸ ਨੂੰ ਆਰਕਬਿਸ਼ਪ ਨੇ ਸਹੁੰ ਚੁਕਾਈ ਅਤੇ …
Read More »ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਜਲੰਧਰ ’ਚ ਕੱਢਿਆ ਰੋਡ ਸ਼ੋਅ
ਕੇਜਰੀਵਾਲ ਬੋਲੇ : ਕਾਂਗਰਸ ਪਾਰਟੀ ਨੂੰ ਵੋਟ ਦੀ ਜ਼ਰੂਰਤ ਨਹੀਂ ਅਤੇ ਭਾਜਪਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣਗੀਆਂ। ਇਸੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ …
Read More »