ਸ਼ੋ੍ਰਮਣੀ ਅਕਾਲੀ ਦਲ ’ਚੋਂ ਦੇ ਦਿੱਤਾ ਸੀ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਵਿਚ ਸ਼ਾਮਲ …
Read More »Monthly Archives: May 2023
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਪਹਿਲਾ ਜਥਾ 17 ਮਈ ਨੂੰ ਹੋਵੇਗਾ ਰਵਾਨਾ
20 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇ ਜਾਣਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ, ਇਸ ਜਥੇ ਨੂੰ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਸੇਵਾਮੁਕਤ ਗੁਰਮੀਤ ਸਿੰਘ ਰਵਾਨਾ ਕਰਨਗੇ। …
Read More »ਗੁਰਦੁਆਰਾ ਡਾਂਗਮਾਰ ਸਾਹਿਬ ਦਾ ਮਸਲਾ ਹੱਲ
ਸਿੱਕਿਮ ਹਾਈਕੋਰਟ ਵੱਲੋਂ ਸਿੱਖ ਭਾਈਚਾਰੇ ਦੇ ਹੱਕ ‘ਚ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਸਿੱਕਿਮ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦਾ ਮਾਮਲਾ ਹੱਲ ਹੋ ਗਿਆ ਹੈ ਅਤੇ ਹੁਣ ਇਸ ਗੁਰਦੁਆਰਾ ਸਾਹਿਬ ਵਿੱਚ ਮੁੜ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ …
Read More »‘ ਦਿ ਸਿੱਖ ਗਰੁੱਪ’ ਵੱਲੋਂ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ
ਜਥੇਦਾਰ ਕੁਲਵੰਤ ਸਿੰਘ ਦਾ ਨਾਮ ਪਹਿਲੇ ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਨਾਂ ਦੂਜੇ ਸਥਾਨ ‘ਤੇ ਦਰਜ ਅੰਮ੍ਰਿਤਸਰ/ਬਿਊਰੋ ਨਿਊਜ਼ : ਯੂਕੇ ਦੀ ਸਿੱਖ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ ਜਾਰੀ ‘ਦਿ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ …
Read More »ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਨਾਲ ਹੋਵੇਗੀ ਬਿਜਲੀ ਦੀ ਬੱਚਤ : ਭਗਵੰਤ ਮਾਨ
ਮੁੱਖ ਮੰਤਰੀ ਸਵੇਰੇ 7.28 ‘ਤੇ ਪਹੁੰਚੇ ਦਫ਼ਤਰ; ਪੰਦਰਾਂ ਦਿਨਾਂ ਬਾਅਦ ਫੈਸਲੇ ਦੀ ਸਮੀਖਿਆ ਕਰਨ ਦਾ ਦਾਅਵਾ ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦੇ ਆਗਾਮੀ ਮੌਸਮ ਨੂੰ ਦੇਖਦਿਆਂ ਬਿਜਲੀ ਦੀ ਬੱਚਤ ਕਰਨ ਲਈ ਸਰਕਾਰੀ ਦਫ਼ਤਰਾਂ ਦਾ ਸਮਾਂ 2 ਮਈ ਦਿਨ ਮੰਗਲਵਾਰ ਤੋਂ ਬਦਲ ਗਿਆ ਹੈ। ਹੁਣ ਸੂਬੇ ਦੇ ਸਰਕਾਰੀ ਦਫ਼ਤਰ ਸਵੇਰੇ 7.30 …
Read More »ਸੁਖਪਾਲ ਖਹਿਰਾ ਅਤੇ ਸਿਰਸਾ ਵੱਲੋਂ ਲਗਾਏ ਆਰੋਪ ਬੇਬੁਨਿਆਦ: ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸੂਬੇ ਦੇ ਮੰਤਰੀ ਖਿਲਾਫ ਲਗਾਏ ਗਏ ਆਰੋਪ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਨਾ ਤਾਂ ਕੋਈ ਅਸਤੀਫ਼ਾ ਦਿੱਤਾ ਹੈ ਅਤੇ ਨਾ ਹੀ ਮੰਤਰੀ ਦੀ …
Read More »ਇਤਰਾਜ਼ਯੋਗ ਵੀਡੀਓ ਵਿਚਲੇ ਮੰਤਰੀ ਦਾ ਨਾਂ ਜਨਤਕ ਕਰਨ ਮੁੱਖ ਮੰਤਰੀ: ਰਾਜਾ ਵੜਿੰਗ
ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਜਿਹੜੀ ਸੀਡੀ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ, ਉਸ ਵਿਚਲੇ ਮੰਤਰੀ ਦਾ ਨਾਂ ਜਨਤਕ ਕੀਤਾ ਜਾਵੇ। ਉਨ੍ਹਾਂ ਜਲੰਧਰ ਵਿੱਚ ਮੀਡੀਆ ਨੂੰ ਸੰਬੋਧਨ …
Read More »ਲੁਧਿਆਣਾ ‘ਚ ਜ਼ਹਿਰੀਲੀ ਗੈਸ ਕਾਰਨ ਦੋ ਬੱਚਿਆਂ ਸਣੇ 11 ਵਿਅਕਤੀਆਂ ਦੀ ਮੌਤ
ਜਾਨ ਗੁਆਉਣ ਵਾਲੇ ਵਿਅਕਤੀ ਤਿੰਨ ਪਰਿਵਾਰਾਂ ਨਾਲ ਸਬੰਧਤ; ਕਈ ਮਰੀਜ਼ ਹਸਪਤਾਲ ਵਿੱਚ ਜ਼ੇਰੇ ਇਲਾਜ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਸੰਘਣੀ ਵਸੋਂ ਵਾਲੇ ਗਿਆਸਪੁਰਾ ਇਲਾਕੇ ‘ਚ ਐਤਵਾਰ ਸਵੇਰੇ ਜ਼ਹਿਰੀਲੀ ਗੈਸ ਚੜ੍ਹਨ ਨਾਲ ਦੋ ਬੱਚਿਆਂ ਸਣੇ 11 ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਬਿਮਾਰ ਹੋ ਗਏ, ਜੋ ਹਸਪਤਾਲ ਵਿੱਚ …
Read More »ਅੱਠਵੀਂ ‘ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ
ਪਹਿਲੇ ਤਿੰਨ ਸਥਾਨ ਲੜਕੀਆਂ ਨੇ ਹਾਸਲ ਕੀਤੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ‘ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 51-51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। …
Read More »ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਦਾਅਵਾ
ਇਸੇ ਮਹੀਨੇ 13 ਹਜ਼ਾਰ ਅਧਿਆਪਕ ਹੋਣਗੇ ਪੱਕੇ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲੰਧਰ ‘ਚ ਕਿਹਾ ਕਿ ਇਸੇ ਮਈ ਮਹੀਨੇ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਦੌਰਾਨ ਕਈ ਅੜਚਣਾਂ ਨੂੰ ਦੂਰ ਕਰਕੇ ਸੂਬੇ ਦੇ 13 ਹਜ਼ਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ …
Read More »