ਵਾਸ਼ਿੰਗਟਨ : ਅਜੈ ਬੰਗਾ (63) ਨੂੰ ਬੁੱਧਵਾਰ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸਦੇ ਨਾਲ ਹੀ ਉਹ ਵਿਸ਼ਵ ਵਿੱਤੀ ਸੰਸਥਾ ਦੇ ਮੁਖੀ ਬਣਨ ਵਾਲੇ ਪਹਿਲੇ ਸਿੱਖ ਤੇ ਭਾਰਤੀ-ਅਮਰੀਕੀ ਬਣ ਗਏ ਹਨ। ਅਜੈ ਬੰਗਾ ਨੇ ਕਿਹਾ ਕਿ ਉਹ ਅਜਿਹੇ ਸਮੇਂ ਵਿਚ ਵਿਸ਼ਵ ਬੈਂਕ ਨਾਲ ਕੰਮ ਕਰਨ ਨੂੰ ਲੈ …
Read More »Monthly Archives: May 2023
ਟੋਰਾਂਟੋ ਵਿਚ ਮੀਂਹ ਮੀਂਹ ਅਤੇ ਮੀਂਹ
ਗੁਰ ਸਿੱਧੂ ਤੇ ਅਫ਼ਸਾਨਾ ਖਾਨ ਦਾ SHOW ਹੋਣਾ, 23 ਅਪ੍ਰੈਲ ਦਾ ਦਿਨ ਕਰ ਲਿਓ ਨੋਟ ਸਾਰੇ । ਸਿੱਧੂ ਮੂਸੇਵਾਲੇ ਨੂੰ ਹੋਏਗਾ Show ਸਮਰਪਿਤ, ਵਿਛੜੇ RAPER ਨੂੰ ਸਲਾਮ ਦਿਓ ਠੋਕ ਸਾਰੇ । ਓਸਦੇ ਵਰਗਾ ਨਾ ਕਿਸੇ ਦਾ ਅੰਤ ਹੋਵੇ, ਸੱਚੇ ਪਾਤਿਸ਼ਾਹ ਦੀ ਤੱਕ ਲਈਏ ਓਟ ਸਾਰੇ । ਖੁਦ ਪਹੁੰਚਿਓ Spouse ਨੂੰ …
Read More »05 May 2023 GTA & Main
ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ਮੌਕੇ ਭਾਵੁਕ ਹੋਏ ਮਨਪ੍ਰੀਤ ਬਾਦਲ
ਕਿਹਾ : ਕਿਹਾ ਆਜਾ ਚਮਨ ਦਿਆ ਮਾਲੀਆ ਬੂਟੇ ਉਦਾਸ ਨੇ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਅੱਜ ਪਿੰਡ ਬਾਦਲ ਵਿਖੇ ਕਰਵਾਏ ਭੋਗ ਸਮਾਗਮ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਵੱਡੀ ਗਿਣਤੀ …
Read More »ਪੰਜਾਬ ਦੇ ਡਰੱਗ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਹੋਈ ਸੁਣਵਾਈ
ਆਰੋਪੀ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਚੁੱਕੀ ਹੈ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲੇ …
Read More »ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਘਟਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ’ਤੇ ਚੁੱਕੇ ਸਵਾਲ
ਕਿਹਾ : ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਆਇਆ ਸਭ ਦੇ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਮਾਰਕੀਟ ਫੀਸ ਅਤੇ ਪੇਂਡੂ ਵਿਕਾਸ ਫੰਡ ਨੂੰ ਘਟਾਉਣ ਦੇ ਮਾਮਲੇ ’ਚ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ …
Read More »ਬਿਹਾਰ ’ਚ ਜਾਤ ਦੇ ਆਧਾਰ ’ਤੇ ਹੋ ਰਹੀ ਮਤਗਣਨਾ ’ਤੇ ਪਟਨਾ ਹਾਈ ਕੋਰਟ ਨੇ ਲਗਾਈ ਰੋਕ
ਕਿਹਾ : ਇਕੱਠੇ ਕੀਤੇ ਡਾਟੇ ਨੂੰ ਨਸ਼ਟ ਨਾ ਕੀਤਾ ਜਾਵੇ ਪਟਨਾ/ਬਿਊਰੋ ਨਿਊਜ਼ : ਬਿਹਾਰ ’ਚ ਜਾਤ ਦੇ ਆਧਾਰ ’ਤੇ ਹੋ ਰਹੀ ਮਤਗਣਨਾ ’ਤੇ ਅੱਜ ਪਟਨਾ ਹਾਈ ਕੋਰਟ ਨੇ ਰੋਕ ਲਗਾ ਦਿੱਤੀ। ਚੀਫ਼ ਜਸਟਿਸ ਵਿਨੋਦ ਚੰਦਰਨ ਦੀ ਬੈਂਚ ਨੇ ਹੁਕਮ ਦਿੱਤਾ ਕਿ ਜਾਤ ਦੇ ਆਧਾਰ ’ਤੇ ਕੀਤੀ ਜਾ ਰਹੀ ਮਤਗਣਨਾ ਨੂੰ …
Read More »‘ਆਪ’ ਵਿਧਾਇਕ ਨੇ ਆਪਣੀ ਹੀ ਸਰਕਾਰ ਦੀ ਕੀਤੀ ਨੁਕਤਾਚੀਨੀ
ਕੁੰਵਰ ਵਿਜੇ ਪ੍ਰਤਾਪ ਨੇ ਕਿਹਾ : ਨਿਯਮਾਂ ਦੀ ਹੋ ਰਹੀ ਹੈ ਉਲੰਘਣਾ ਅੰਮਿ੍ਰਤਸਰ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਵਿੱਚ ਆਪਣੀ ਹੀ ਸਰਕਾਰ ਨੂੰ ਸਿਆਸੀ ਤੌਰ ’ਤੇ ਘੇਰਨ ਵਾਲੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮਿ੍ਰਤਸਰ ਦੇ ਰਿਹਾਇਸ਼ੀ ਇਲਾਕੇ ਵਿਚ ਵਪਾਰਕ ਇਮਾਰਤ ਬਣਾਏ ਜਾਣ ’ਤੇ ਮੌਜੂਦਾ ਸਿਸਟਮ ਖਿਲਾਫ ਨੁਕਤਾਚੀਨੀ ਕੀਤੀ ਹੈ। ਆਮ ਆਦਮੀ …
Read More »ਨਰਾਜ਼ ਪਹਿਲਵਾਨ ਮੋੜ ਸਕਦੇ ਹਨ ਆਪਣੇ ਤਮਗੇ
ਪੁਲਿਸ ਅਤੇ ਪਹਿਲਵਾਨਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਮਾਮਲਾ ਗਰਮਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਜੰਤਰ ਮੰਤਰ ’ਤੇ ਧਰਨਾ ਦੇ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਲੰਘੀ ਬੁੱਧਵਾਰ ਰਾਤ ਨੂੰ ਝੜਪ ਹੋ ਗਈ। ਇਸ ਝੜਪ ਦੌਰਾਨ ਕੁਝ ਪਹਿਲਵਾਲਾਂ ਦੇ ਸੱਟਾਂ ਵੀ ਲੱਗੀਆਂ ਹਨ। ਝੜਪ ਤੋਂ ਬਾਅਦ ਵਿਨੇਸ਼ ਅਤੇ ਸਾਖਸ਼ੀ ਵਰਗੀਆਂ ਤਮਗੇ …
Read More »