-0.7 C
Toronto
Friday, March 13, 2026
spot_img

Monthly Archives: December, 0

ਦਿੱਲੀ ਯੂਨੀਵਰਸਿਟੀ ਦੇ ਸਿਲੇਬਸ ’ਚੋਂ ਹਟ ਸਕਦਾ ਹੈ ਸ਼ਾਇਰ ਇਕਬਾਲ ਦਾ ਚੈਪਟਰ

ਅਕਾਦਮਿਕ ਕੌਂਸਲ ਨੇ ਮਤਾ ਕੀਤਾ ਪਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਸਾਰੇ ਜਹਾਂ ਤੇ ਅੱਛਾ ਹਿੰਦੁਸਤਾਨ ਹਮਾਰਾ’ ਲਿਖਣ ਵਾਲੇ ਸ਼ਾਇਰ ਅਲਲਾਮ ਮੁਹੰਮਦ ਇਕਬਾਲ ਦੇ ਚੈਪਟਰ ਨੂੰ...

ਕਰਨਾਟਕ ਦੀ ਸਿੱਧ ਰਮੱਈਆ ਕੈਬਨਿਟ ’ਚ 24 ਮੰਤਰੀ ਹੋਏ ਸ਼ਾਮਲ

ਰਾਜਪਾਲ ਗਹਿਲੋਤ ਨੇ ਚੁਕਾਈ ਸਹੁੰ, ਕੈਬਨਿਟ ’ਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ 34 ਮੰਤਰੀ ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ਵਿਚ ਕਾਂਗਰਸ ਪਾਰਟੀ ਦੀ ਸਰਕਾਰ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਨੀਤੀ ਆਯੋਗ ਦੀ ਮੀਟਿੰਗ ਦੀ ਅਗਵਾਈ

ਮੁੱਖ ਮੰਤਰੀ ਭਗਵੰਤ ਮਾਨ ਸਮੇਤ 8 ਸੂਬਿਆਂ ਦੇ ਮੁੱਖ ਮੰਤਰੀ ਨੀਤੀ ਆਯੋਗ ਦੀ ਮੀਟਿੰਗ ’ਚੋਂ ਰਹੇ ਗੈਰਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਅੱਜ ਪ੍ਰਧਾਨ...

ਮੰਤਰੀ ਨਰਿੰਦਰ ਮੋਦੀ ਭਲਕੇ ਕਰਨਗੇ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ

ਪ੍ਰੋਗਰਾਮ ਦੌਰਾਨ 21 ਸੰਤ ਪ੍ਰਧਾਨ ਮੰਤਰੀ ਨੂੰ ਭੇਂਟ ਕਰਨਗੇ ਸੁਨਹਿਰਾ ਰਾਜਦੰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਸੰਸਦ ਭਵਨ ਦਾ ਉਦਘਾਟਨ ਭਲਕੇ ਐਤਵਾਰ ਨੂੰ ਦੁਪਹਿਰ 12...

ਟੈਗੋਰ ਮਾਡਲ ਸਕੂਲ ਨਕੋਦਰ ਦੀਆਂ 5 ਵਿਦਿਆਰਥਣਾਂ ਮੈਰਿਟ ’ਚ

ਤਹਿਸੀਲ ’ਚੋਂ ਪੰਜੇ ਵਿਦਿਆਰਥਣਾਂ ਦਾ ਪਹਿਲਾ ਨੰਬਰ ਨਕੋਦਰ/ਬਿਊਰੋ ਨਿਊਜ਼ : ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਦੀਆਂ 5 ਵਿਦਿਆਰਥਣਾਂ ਨੇ ਆਏ ਦਸਵੀਂ ਕਲਾਸ ਨਤੀਜਿਆਂ ਅਨੁਸਾਰ...

ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਸੰਮਨ

ਪੰਜਾਬ ਵਿਜੀਲੈਂਸ ਬਿਊਰੋ ਨੇ 29 ਮਈ ਨੂੰ ਆਪਣਾ ਪੱਖ ਰੱਖਣ ਲਈ ਕੀਤਾ ਤਲਬ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁਖੀ...

ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

ਪਟੀਸ਼ਨ ਕਰਤਾ ਨੇ ਪਟੀਸ਼ਨ ਲਈ ਵਾਪਸ, ਕਿਹਾ ਸੁਣਵਾਈ ਲਈ ਹਾਈ ਕੋਰਟ ਨਹੀਂ ਜਾਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਕਲਾਸ ਦਾ ਨਤੀਜਾ

ਫ਼ਰੀਦਕੋਟ ਦੀ ਗਗਨਦੀਪ ਕੌਰ 100% ਅੰਕਾਂ ਨਾਲ ਪੰਜਾਬ ਭਰ ’ਚੋਂ ਰਹੀ ਅੱਵਲ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁੱਕਰਵਾਰ ਨੂੰ ਦਸਵੀਂ ਕਲਾਸ...

ਚਰਨਜੀਤ ਸਿੰਘ ਚੰਨੀ ਨੇ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ

ਕਿਹਾ : ਤਰੀਕਾਂ ਨਾ ਮਿੱਥੋ, ਜੇ ਤੁਹਾਡੇ ਕੋਲ ਸਬੂਤ ਹਨ ਤਾਂ ਮੇਰੇ ਖਿਲਾਫ਼ ਕਾਰਵਾਈ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ...

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਾਹਲ ਦੀਆਂ ਵਧੀਆਂ ਮੁਸ਼ਕਿਲਾਂ

ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ ਪਟਿਆਲਾ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਦੀਆਂ...
- Advertisment -
Google search engine

Most Read