ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ …
Read More »Monthly Archives: May 2023
ਛੀਨਾ ਹੋਣਗੇ ਮਜੀਠੀਆ ਖਿਲਾਫ ਜਾਂਚ ਲਈ ਗਠਿਤ ‘ਸਿਟ’ ਦੇ ਮੁਖੀ
ਟੀਮ ਦੇ ਬਾਕੀ ਮੈਂਬਰ ਪਹਿਲਾਂ ਵਾਲੇ ਹੀ ਰਹਿਣਗੇ ਚੰਡੀਗੜ੍ਹ : ਪੰਜਾਬ ਪੁਲਿਸ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਨੂੰ ਬਦਲ ਦਿੱਤਾ ਹੈ ਅਤੇ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਮੁੜ ਗਠਨ ਕੀਤਾ ਹੈ। ਡੀਜੀਪੀ ਗੌਰਵ ਯਾਦਵ ਦੀ ਪ੍ਰਵਾਨਗੀ ਨਾਲ …
Read More »ਜ਼ੀਰਾ ‘ਚ ਸ਼ਰਾਬ ਫੈਕਟਰੀ ਨੇੜਲੇ ਪਿੰਡਾਂ ਦੇ ਪਾਣੀ ‘ਚ ਮਿਲੇ ਜ਼ਹਿਰੀਲੇ ਤੱਤ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਵਿੱਚ ਹੋਇਆ ਖੁਲਾਸਾ ਫਿਰੋਜ਼ਪੁਰ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਚ ਲੱਗੀ ਮਾਲਬਰੋਜ਼ ਸ਼ਰਾਬ ਫ਼ੈਕਟਰੀ ਖ਼ਿਲਾਫ਼ ਪ੍ਰਦੂਸ਼ਣ ਫੈਲਾਉਣ ਦਾ ਆਰੋਪ ਲਗਾ ਰਹੇ ਇਲਾਕਾ ਵਾਸੀਆਂ ਦੇ ਖ਼ਦਸ਼ੇ ‘ਤੇ ਮੋਹਰ ਲਾ ਦਿੱਤੀ ਹੈ। ਫੈਕਟਰੀ ਤੋਂ ਇੱਕ ਕਿਲੋਮੀਟਰ ਦੀ ਦੂਰੀ ‘ਤੇ …
Read More »ਕੇਂਦਰ ਸਰਕਾਰ ਦੇ ਨੌਂ ਸਾਲ ਪੂਰੇ ਹੋਣ ‘ਤੇ ‘ਮਹਾਂ ਜਨ ਸੰਪਰਕ ਅਭਿਆਨ’ ਚਲਾਏਗੀ ਭਾਜਪਾ
ਸੰਗਰੂਰ ‘ਚ ਹੋਈ ਸੂਬਾ ਕਾਰਜਕਾਰਨੀ ਦੀ ਮੀਟਿੰਗ; ਅਸ਼ਵਨੀ ਸ਼ਰਮਾ ਤੇ ਸੋਮ ਪ੍ਰਕਾਸ਼ ਸਮੇਤ ਸੂਬਾ ਲੀਡਰਸ਼ਿਪ ਹੋਈ ਸ਼ਾਮਲ ਸੰਗਰੂਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਇੱਕ ਰੋਜ਼ਾ ਅਹਿਮ ਮੀਟਿੰਗ ਇਥੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੇਂਦਰੀ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚਿਤਾਵਨੀ
ਕਿਹਾ : 31 ਮਈ ਦੁਪਹਿਰ 2 ਵਜੇ ਤੱਕ ਖਿਡਾਰੀ ਤੋਂ ਰਿਸ਼ਵਤ ਲੈਣ ਦੀ ਜਾਣਕਾਰੀ ਜਨਤਕ ਕਰਨ ਚੰਨੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖਿਡਾਰੀ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਖੁੱਲ੍ਹੀ ਚਿਤਾਵਨੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ …
Read More »ਪੰਜਾਬ ਕੋਲ ਗੁਆਂਢੀ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ : ਭਗਵੰਤ ਮਾਨ
ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈਆਰਵੀਜ਼ ਨੂੰ ਦਿਖਾਈ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਕੋਲ ਬਾਕੀ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਸੂਬੇ ਵਿੱਚ …
Read More »ਕੈਨੇਡਾ ਦੇ ਬੇਲ ਸਿਸਟਮ ਨੂੰ ਮਜ਼ਬੂਤ ਕਰਨ ਹਿਤ ਬਿੱਲ ਸੀ-48 ਸੁਝਾਏਗਾ ਨਵੇਂ ਕਦਮ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੀ ਫੈੱਡਰਲ ਸਰਕਾਰ ਦੇਸ਼ ਵਿੱਚ ਅਪਰਾਧਿਕ ਇਨਸਾਫ਼ ਪ੍ਰਣਾਲੀ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਅਤੇ ਕਮਿਊਨਿਟੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਦਾ ਭਾਵ ਲੋਕਾਂ ਦੀ ਸੁਰੱਖ਼ਿਆ ਲਈ ਇਨਸਾਫ-ਪ੍ਰਣਾਲੀ ਪ੍ਰਤੀ ਉਨ੍ਹਾਂ ਦੇ ਭਰੋਸੇ ਵਿੱਚ ਵਾਧਾ ਕਰਨਾ ਅਤੇ ਕੈਨੇਡਾ ਦੇ ઑਚਾਰਟਰ ਆਫ ਰਾਈਟਿਸ ਐਂਡ ਫਰੀਡਮਜ਼਼ ਦਾ ਸਤਿਕਾਰ …
Read More »ਗੁਰਚਰਨ ਥਿੰਦ ਦੀਆਂ ਪੁਸਤਕਾਂ ‘ਸੂਲ਼ਾਂ਼’ ਤੇ ઑਸਭਿਆਚਾਰ ਦੀ ਗਾਥਾ਼ ‘ਗੁਜਰਾਂਵਾਲਾ’ ਗੁਰੂ ਨਾਨਕ ਕਾਲਜ ਲੁਧਿਆਣਾ ਵਿਖੇ ਹੋਈਆਂ ਲੋਕ-ਅਰਪਿਤ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਕਾਲਜ ਲੁਧਿਆਣਾ ਦੇ ਪਰਵਾਸੀ ਅਧਿਐੱਨ ਕੇਂਦਰ ਵੱਲੋਂ ਕੈਨੇਡਾ ਦੇ ਸ਼ਹਿਰ ਕੈਲਗਰੀ ਵੱਸਦੀ ਗੁਰਚਰਨ ਕੌਰ ਥਿੰਦ ਦੀਆਂ ਦੋ ਪੁਸਤਕਾਂ ઑਸਭਿਆਚਾਰ ਦੀ ਗਾਥਾ਼ ਅਤੇ ઑਸੂਲਾਂ਼ ਦਾ ਲੋਕ-ਅਰਪਣ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ-ਚਾਂਸਲਰ ਅਤੇ ਇਸ ਸਮੇਂ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਟਰੱਸਟ …
Read More »ਕੈਸਲਮੋਰ ਸੀਨੀਅਰਜ਼ ਕਲੱਬ ਨੇ ਸਲਾਨਾ ਆਮ ਇਜਲਾਸ ‘ਚ ਪਿਛਲੇ ਸਾਲ ਦਾ ਲੇਖਾ-ਜੋਖਾ ਕੀਤਾ
ਬਰੈਂਪਟਨ/ਬਾਸੀ ਹਰਚੰਦ : ਇੱਕੀ ਮਈ ਦਿਨ ਐਤਵਾਰ ਨੂੰ ਕੈਸਲਮੋਰ ਸੀਨੀਅਰਜ਼ ਕਲੱਬ ਨੇ ਪਿਛਲੇ ਸਾਲ ਦੇ ਅਮਦਨ/ਖਰਚ ਅਤੇ ਸਰਗਰਮੀਆਂ ਦਾ ਲੇਖਾ ਕਰਨ ਲਈ ਗੋਰ ਮੀਡੋ ਕਮਿਉਨਿਟੀ ਸੈਂਟਰ ਵਿਖੇ ਆਮ ਇਜਲਾਸ ਕੀਤਾ। ਭਰਵੀਂ ਹਾਜ਼ਰੀ ਵਿੱਚ ਕਲੱਬ ਦੇ ਸਕੱਤਰ ਕਸ਼ਮੀਰਾ ਸਿੰਘ ਦਿਉਲ ਨੇ ਮੈਂਬਰਾਂ ਸਨਮੁੱਖ ਪਿਛਲੇ ਸਾਲ ਦੀ ਆਮਦਨ ਖਰਚ ਦੀ ਰੀਪੋਰਟ ਪੇਸ਼ …
Read More »ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ਵਿਚ ਹੋਈ ਸ਼ਿਵ ਅਤੇ ਮਦਰਜ਼ ਡੇਅ਼ ਬਾਰੇ ਵਿਚਾਰ-ਚਰਚਾ
ਰਮਿੰਦਰ ਰੰਮੀ ਦੀ ਪੁਸਤਕ ‘ઑਤੇਰੀ ਚਾਹਤ’਼ ਤੇ ਇਕਬਾਲ ਬਰਾੜ ਦਾ ਗੀਤ ‘ઑਪੁੱਤਾਂ ਪਰਦੇਸੀਆਂ ਨੂੰ ਤਰਸਣ ਮਾਵਾਂ਼’ ਹੋਏ ਲੋਕ-ਅਰਪਿਤ, ਕਵੀ-ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 21 ਮਈ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਮਈ ਮਹੀਨੇ ਦਾ ਸਮਾਗ਼ਮ ઑਬਿਰਹਾ ਦੇ ਸੁਲਤਾਨ਼ ਸ਼ਿਵ ਕੁਮਾਰ ਨੂੰ ਸਮਰਪਿਤ ਕੀਤਾ ਗਿਆ। ਇਸ ਸਮਾਗ਼ਮ …
Read More »