Breaking News
Home / 2023 / May (page 7)

Monthly Archives: May 2023

ਕਲੀਵਵਿਊ ਸੀਨੀਅਰਜ਼ ਕਲੱਬ ਦੀ ਨਵੀਂ ਕਾਰਜਕਰਨੀ ਦੀ ਚੋਣ

ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਲੰਘੇ ਐਤਵਾਰ ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਪਾਰਕ ਵਿੱਚ ਆਮ ਇਜਲਾਸ ਕੀਤਾ ਗਿਆ ਜਿਸ ਵਿੱਚ ਅਗਲੇ ਦੋ ਸਾਲ ਲਈ ਨਵੀਂ ਕਾਰਜਕਾਰਨੀ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ। ਕਲੱਬ ਦੇ ਸੰਵਿਧਾਨ ਮੁਤਾਬਿਕ ਕੋਈ ਵੀ ਮੈਂਬਰ ਦੋ ਸਾਲ ਤੋਂ ਵੱਧ ਸਮੇਂ ਲਈ ਕਿਸੇ ਆਹੁਦੇ ਤੇ ਨਹੀਂ …

Read More »

ਜੀ-7 ਸੰਮੇਲਨ

ਮੌਜੂਦਾ ਸਥਿਤੀ ਬਦਲਣ ਦੀਆਂ ਇਕਪਾਸੜ ਕੋਸ਼ਿਸ਼ਾਂ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ : ਨਰਿੰਦਰ ਮੋਦੀ ਚੀਨ ਨਾਲ ਪੂਰਬੀ ਲੱਦਾਖ ਵਿਵਾਦ ਦੇ ਸੰਬੰਧ ‘ਚ ਕੀਤੀ ਟਿੱਪਣੀ ਹੀਰੋਸ਼ੀਮਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਯੂਕਰੇਨ ਦੇ ਮੌਜੂਦਾ ਹਾਲਾਤ ਨੂੰ ਸਿਆਸਤ ਜਾਂ ਅਰਥਚਾਰੇ ਦਾ ਨਹੀਂ, …

Read More »

ਇਮਰਾਨ ਖਾਨ ਨੂੰ ਵੱਖ-ਵੱਖ ਮਾਮਲਿਆਂ ‘ਚ 8 ਜੂਨ ਤੱਕ ਮਿਲੀ ਜ਼ਮਾਨਤ

ਬੁਸ਼ਰਾ ਬੀਬੀ ਦੀ ਗ੍ਰਿਫ਼ਤਾਰੀ ‘ਤੇ 1 ਜੂਨ ਤੱਕ ਰੋਕ ਅੰਮ੍ਰਿਤਸਰ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦਹਿਸ਼ਤਵਾਦ ਅਤੇ ਹਿੰਸਾ ਦੇ 8 ਵੱਖ-ਵੱਖ ਮਾਮਲਿਆਂ ‘ਚ ਇਸਲਾਮਾਬਾਦ ਵਿਖੇ ਅੱਤਵਾਦ ਵਿਰੋਧੀ ਅਦਾਲਤ (ਏ. ਟੀ. ਸੀ.) ਵਲੋਂ 8 ਜੂਨ ਤੱਕ ਜ਼ਮਾਨਤ ਦਿੱਤੀ ਗਈ। ਸੁਣਵਾਈ …

Read More »

ਜਸਵੰਤ ਸਿੰਘ ਬਿਰਦੀ ਨੇ ਰਚਿਆ ਇਤਿਹਾਸ

ਬਰਤਾਨੀਆ ਦੇ ਸ਼ਹਿਰ ਕੋਵੈਂਟਰੀ ਦੇ ਪਹਿਲੇ ਦਸਤਾਧਾਰੀ ਲਾਰਡ ਮੇਅਰ ਬਣੇ ਲੰਡਨ/ਬਿਊਰੋ ਨਿਊਜ਼ : ਕੋਵੈਂਟਰੀ ਵਿੱਚ ਰਹਿਣ ਵਾਲੇ ਬਰਤਾਨਵੀ ਸਿੱਖ ਕੌਂਸਲਰ ਨੇ ਕੇਂਦਰੀ ਇੰਗਲੈਂਡ ਦੇ ਸਹਿਰ ਲਈ ਪਹਿਲਾ ਦਸਤਾਰਧਾਰੀ ਲਾਰਡ ਮੇਅਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਜਸਵੰਤ ਸਿੰਘ ਬਿਰਦੀ, ਜਿਨ੍ਹਾਂ ਦਾ ਜਨਮ ਪੰਜਾਬ ਵਿੱਚ ਹੋਇਆ ਸੀ ਅਤੇ ਉਨ੍ਹਾਂ ਪੱਛਮੀ ਬੰਗਾਲ …

Read More »

ਇਮਰਾਨ ਖਾਨ ਦੇ ਕਰੀਬੀ ਸਾਥੀ ਫਵਾਦ ਚੌਧਰੀ ਵੱਲੋਂ ਪਾਰਟੀ ਤੋਂ ਅਸਤੀਫਾ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸਾਥੀ ਅਤੇ ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ 9 ਮਈ ਦੀ ਹਿੰਸਾ ਮਗਰੋਂ ਪਾਕਿਸਤਾਨ ਸਰਕਾਰ ਨੇ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਕਾਫੀ ਦਬਾਅ ਬਣਾਇਆ ਹੋਇਆ ਹੈ ਅਤੇ ਬੀਤੇ ਦਿਨ …

Read More »

ਪੰਜਾਬ ‘ਚ ਨਸ਼ਿਆਂ ਦਾ ਵੱਧਦਾ ਜਾ ਰਿਹਾ ਪ੍ਰਕੋਪ

ਨਸ਼ੇ ਅਤੇ ਨਸ਼ੀਲੇ ਪਦਾਰਥਾਂ ਨੂੰ ਲੈ ਕੇ ਪੰਜਾਬ ‘ਚ ਇਕ ਵਾਰ ਫਿਰ ਚਰਚਾ ਦਾ ਬਾਜ਼ਾਰ ਗਰਮ ਹੈ। ਇਸ ਦੌਰਾਨ ਸੂਬੇ ‘ਚ ਇਕ ਪਾਸੇ ਜਿੱਥੇ ਨਸ਼ੇ ਦੀਆਂ ਖੇਪਾਂ ਬਰਾਮਦ ਹੋਣ ਦੀਆਂ ਘਟਨਾਵਾਂ ਵਧੀਆਂ ਹਨ, ਉੱਥੇ ਹੀ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਚੋਣਾਂ ਵਿਚ ਵਿਦੇਸ਼ੀ ਦਖਲ ਦੇ ਮਾਮਲੇ ‘ਚ ਜਨਤਕ ਜਾਂਚ ਦੀ ਕੋਈ ਲੋੜ ਨਹੀਂ : ਜੌਹਨਸਟਨ

ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਨਿਯੁਕਤ ਕੀਤੇ ਗਏ ਸਪੈਸ਼ਲ ਰੈਪੋਰਟਰ ਡੇਵਿਡ ਜੌਹਨਸਟਨ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਨਤਕ ਪ੍ਰਤੀਕਿਰਿਆ ਦੀ ਲੋੜ ਹੈ ਪਰ ਇਸ ਦਾ ਰੂਪ ਜਨਤਕ ਜਾਂਚ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ ਮੰਗਲਵਾਰ ਨੂੰ ਜੌਹਨਸਟਨ ਨੇ ਐਲਾਨ ਕੀਤਾ ਕਿ ਉਨ੍ਹਾਂ …

Read More »

ਸਕੂਲ ‘ਚ ਬੇਕਾਬੂ ਹਿੰਸਾ, ਅਵਿਵਸਥਾ ਬਾਰੇ ਚਿੱਠੀ ਸਾਹਮਣੇ ਆਉਣ ਤੋਂ ਬਾਅਦ ਬੋਰਡ ਨੇ ਸ਼ੁਰੂ ਕੀਤੀ ਜਾਂਚ

ਮਿਸੀਸਾਗਾ : ਮਿਸੀਸਾਗਾ ਦੇ ਇੱਕ ਮਿਡਲ ਸਕੂਲ ਵਿੱਚ ਬੇਕਾਬੂ ਹਿੰਸਾ ਤੇ ਅਵਿਵਸਥਿਤ ਵਿਵਹਾਰ ਬਾਰੇ ਮਿਲੀ ਇੱਕ ਗੁੰਮਨਾਮ ਚਿੱਠੀ ਦੀ ਪੀਲ ਡਿਸਟ੍ਰਿਕਟ ਸਕੂਲ ਬੋਰਡ (ਪੀਡੀਐਸਬੀ) ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਚਿੱਠੀ ਸੋਸਲ ਮੀਡੀਆ ਉੱਤੇ ਵੀ ਚਰਚਾ ਦਾ ਵਿਸਾ ਬਣੀ ਹੋਈ ਹੈ ਤੇ ਇੰਜ ਲੱਗਦਾ ਹੈ ਕਿ ਇਸ ਨੂੰ ਟੌਮਕਨ …

Read More »

ਬੋਨੀ ਕ੍ਰੌਂਬੀ ਨੂੰ ਦੋ ਕਿਸ਼ਤੀਆਂ ਵਿੱਚ ਪੈਰ ਨਹੀਂ ਰੱਖਣਾ ਚਾਹੀਦਾ : ਡਗ ਫੋਰਡ

ਮਿਸੀਸਾਗਾ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਾਖਿਆ ਕਿ ਜੇ ਬੌਨੀ ਕ੍ਰੌਂਬੀ ਨੇ ਲਿਬਰਲ ਪਾਰਟੀ ਦੀ ਲੀਡਰਸ਼ਿਪ ਲਈ ਲੜਨ ਦਾ ਫੈਸਲਾ ਕਰ ਲਿਆ ਹੈ ਤਾਂ ਉਸ ਨੂੰ ਮੇਅਰ ਵਜੋਂ ਕੰਮ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਿੱਛੇ ਜਿਹੇ ਕ੍ਰੌਂਬੀ ਨੇ ਇਹ ਆਖਿਆ ਸੀ ਕਿ ਉਹ …

Read More »