Breaking News
Home / 2023 / May / 02

Daily Archives: May 2, 2023

ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਕਿਹਾ : ਅਸ਼ਲੀਲ ਵੀਡੀਓ ’ਚ ਕਿਹੜਾ ਮੰਤਰੀ, ਜਲੰਧਰ ਆਉਣ ਤੋਂ ਪਹਿਲਾਂ ਦੱਸਣ ਭਗਵੰਤ ਅਤੇ ਕੇਜਰੀਵਾਲ ਜਲੰਧਰ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲੰਘੇ ਦਿਨੀਂ ਪੈਨ ਡਰਾਈਵ ਵਿਚ ਸੌਂਪੇ ਗਏ ਇਕ ਵੀਡੀਓ ਕਲਿੱਪ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। …

Read More »

ਲੁਧਿਆਣਾ ਗੈਸ ਲੀਕ ਮਾਮਲੇ ਦੀ ਐਨਜੀਟੀ ਵੱਲੋਂ ਕੀਤੀ ਜਾਵੇਗੀ ਜਾਂਚ

ਨੈਸ਼ਨਲ ਗ੍ਰੀਨ ਟਿ੍ਰਬਿਊਨ ਵੱਲੋਂ ਕਮੇਟੀ ਦਾ ਕੀਤਾ ਜਾਵੇਗਾ ਗਠਨ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਗੈਸ ਲੀਕ ਮਾਮਲੇ ਦੀ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਜਾਂਚ ਕੀਤੀ ਜਾਵੇਗੀ। ਐਨਜੀਟੀ ਨੇ ਮੀਡੀਆ ਰਿਪੋਰਟਾਂ ਤੋਂ ਬਾਅਦ ਐਕਸ਼ਨ ਲੈਂਦੇ ਹੋਏ ਜਾਂਚ ਲਈ 3 ਤੋਂ 5 ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਕਮੇਟੀ ਵੱਲੋਂ ਜਾਂਚ ਕੀਤੀ …

Read More »

ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤਾ ਚੋਣ ਮਨੋਰਥ ਪੱਤਰ

ਦੋ ਸੌ ਯੂਨਿਟ ਮੁਫ਼ਤ ਬਿਜਲੀ ਅਤੇ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦਾ ਵੀ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਅੱਜ ਮੰਗਲਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿਚ ਐਲਾਨ ਕੀਤਾ ਗਿਆ …

Read More »

ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਰਾਘਵ ਚੱਢਾ ਦਾ ਵੀ ਆਇਆ ਨਾਮ

ਈਡੀ ਦਾ ਆਰੋਪ : ਲੈਣ-ਦੇਣ ਦੀ ਡੀਲ ਸਮੇਂ ਸਿਸੋਦੀਆ ਦੇ ਘਰ ਰਾਘਵ ਚੱਢਾ ਵੀ ਸਨ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ’ਚ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਸਾਹਮਣੇ ਆਇਆ ਹੈ। ਈਡੀ ਅਨੁਸਾਰ ਦਿੱਲੀ …

Read More »

ਫੂਡ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੀ ਸਫਾਈ

ਸੁਖਪਾਲ ਖਹਿਰਾ ਦੇ ਆਰੋਪਾਂ ਨੂੰ ਦੱਸਿਆ ਬੇਬੁਨਿਆਦ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਆਰੋਪਾਂ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ਕਦੇ ਵੀ ਮੇਰਾ ਸਰਕਾਰੀ …

Read More »

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਆਪ’ ਲਈ ਵਕਾਰ ਦਾ ਸਵਾਲ

ਅਰਵਿੰਦ ਕੇਜਰੀਵਾਲ 6 ਮਈ ਨੂੰ ਚੋਣ ਪ੍ਰਚਾਰ ਕਰਨ ਜਲੰਧਰ ਪਹੁੰਚਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵੱਕਾਰ …

Read More »

ਪੰਜਾਬ ’ਚ ਸਰਕਾਰੀ ਦਫਤਰਾਂ ਦਾ ਸਮਾਂ ਅੱਜ ਮੰਗਲਵਾਰ ਤੋਂ ਬਦਲਿਆ

ਭਗਵੰਤ ਮਾਨ, ਅਰੋੜਾ, ਚੀਮਾ, ਧਾਲੀਵਾਲ ਤੇ ਕਈ ਹੋਰ ਮੰਤਰੀ ਨਵੇਂ ਸਮੇਂ ਮੁਤਾਬਕ ਦਫਤਰ ਪੁੱਜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਅੱਜ 2 ਮਈ ਦਿਨ ਮੰਗਲਵਾਰ ਤੋਂ ਬਦਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਨਾ ਸਿਰਫ ਬਿਜਲੀ ਦੀ …

Read More »