Breaking News
Home / 2023 / May / 03

Daily Archives: May 3, 2023

ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਗਈਆਂ ਜਲ ਪ੍ਰਵਾਹ

ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਬਾਦਲ ਵਿਖੇ ਭਲਕੇ ਵੀਰਵਾਰ ਨੂੰ ਸ੍ਰੀ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਨਾਲ ਵਹਿੰਦੇ ਸਤਲੁਜ ਦਰਿਆ ਵਿਚ ਜਲਪ੍ਰਵਾਹ ਕੀਤੀਆਂ ਗਈਆਂ ਹਨ। ਅਸਥੀਆਂ ਜਲ ਪ੍ਰਵਾਹ ਕਰਨ …

Read More »

ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਸਜ਼ਾ ਏ ਮੌਤ ਨੂੰ ਉਮਰ ਕੈਦ ’ਚ ਬਦਲਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਪਾਈ ਗਈ ਪਟੀਸ਼ਨ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਏ ਮੌਤ …

Read More »

ਪੰਜਾਬ ਵਿਜੀਲੈਂਸ ਨੇ ਗਮਾਡਾ ਜ਼ਮੀਨ ਘੁਟਾਲੇ ’ਚ 7 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ

ਅਧਿਕਾਰੀਆਂ ਨੇ ਫਰਜੀ ਦਸਤਾਵੇਜ਼ਾਂ ਦੇ ਆਧਾਰ ’ਤੇ ਕੀਤਾ ਸੀ ਕਰੋੜਾਂ ਰੁਪਏ ਦਾ ਘਪਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ’ਚ ਕਰੋੜਾਂ ਰੁਪਏ ਦੇ ਹੋਏ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ’ਚ 7 ਵਿਅਕਤੀਆਂ ਨੂੰ ਗਿ੍ਰਫ਼ਤਾਰ ਵੀ ਕੀਤਾ ਹੈ। …

Read More »

ਰਾਜਪਾਲ ਨੇ ਅਸ਼ਲੀਲ ਵੀਡੀਓ ਮਾਮਲੇ ਦੀ ਜਾਂਚ ਲਈ ਡੀਜੀਪੀ ਨੂੰ ਦਿੱਤੇ ਹੁਕਮ

ਕਿਹਾ : ਖਹਿਰਾ ਵੱਲੋਂ ਸੌਂਪੀ ਗਈ ਸ਼ਿਕਾਇਤ ਦੇ ਤੱਥਾਂ ਦੀ ਵੀ ਕੀਤੀ ਜਾਵੇ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੇ ਮੰਤਰੀ ਦੀ ਅਸ਼ਲੀਲ ਵੀਡੀਓ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਹੁਕਮ ਦਿੱਤੇ ਹਨ। ਰਾਜਪਾਲ ਨੇ ਡੀਜੀਪੀ ਨੂੰ ਅਸ਼ਲੀਲ …

Read More »

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ਲਈ ਭਾਜਪਾ ਪੱਬਾਂ ਭਾਰ

ਡਾ. ਮਨਮੋਹਨ ਸਿੰਘ ਦੇ ਭਰਾ ਵੱਲੋਂ ਭਾਜਪਾ ਉਮੀਦਵਾਰ ਦੇ ਹੱਕ ’ਚ ਪ੍ਰਚਾਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਆਉਂਦੀ 10 ਮਈ ਨੂੰ ਹੋਣ ਜਾ ਰਹੀ ਹੈ ਅਤੇ ਇਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਅਗਾਮੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ …

Read More »

ਗੋ ਏਅਰਲਾਈਨ ਦੀਆਂ ਘਰੇਲੂ ਉਡਾਣਾਂ 5 ਮਈ ਤੱਕ ਰੱਦ

ਕੰਪਨੀ ਨੇ ਫੰਡਾਂ ਦੀ ਕਮੀ ਦੇ ਚੱਲਦਿਆਂ ਲਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਗੋ ਫਸਟ ਯਾਨੀ ਗੋ ਏਅਰ ਦੀਆਂ ਚੰਡੀਗੜ੍ਹ ਤੋਂ ਅਪਰੇਟ ਹੋਣ ਵਾਲੀਆਂ ਸੱਤ ਘਰੇਲੂ ਉਡਾਣਾਂ 5 ਮਈ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਕੰਪਨੀ ਨੇ ਫੰਡਾਂ ਦੀ ਕਮੀ ਦੇ ਚੱਲਦਿਆਂ ਦੇਸ਼ ਭਰ ’ਚ ਅਗਲੇ ਤਿੰਨ …

Read More »

ਧੋਖੇ ਦਾ ਸ਼ਿਕਾਰ ਪੰਜਾਬ ਦੀਆਂ ਕੁੜੀਆਂ ਨੂੰ ਓਮਾਨ ’ਚੋਂ ਲਿਆਂਦਾ ਜਾਵੇਗਾ ਵਾਪਸ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਇਨ੍ਹਾਂ ਕੁੜੀਆਂ ਨੂੰ ਪੰਜਾਬ ਵਾਪਸ ਲਿਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਮਸਕਟ ਸਥਿਤ ਭਾਰਤੀ ਦੂਤਾਵਾਸ ਨਾਲ ਤਾਲਮੇਲ ਕਰਕੇ ਓਮਾਨ ਵਿੱਚ ਧੋਖੇ ਦਾ ਸ਼ਿਕਾਰ ਹੋਈਆਂ ਪੰਜਾਬੀ ਕੁੜੀਆਂ ਨੂੰ ਵਾਪਸ ਲਿਆਉਣਗੇ। ਸਾਹਨੀ ਨੇ ਦੱਸਿਆ ਕਿ ਇਸ …

Read More »