Breaking News
Home / 2023 / May / 05 (page 2)

Daily Archives: May 5, 2023

ਸੁਖਪਾਲ ਖਹਿਰਾ ਅਤੇ ਸਿਰਸਾ ਵੱਲੋਂ ਲਗਾਏ ਆਰੋਪ ਬੇਬੁਨਿਆਦ: ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸੂਬੇ ਦੇ ਮੰਤਰੀ ਖਿਲਾਫ ਲਗਾਏ ਗਏ ਆਰੋਪ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਨਾ ਤਾਂ ਕੋਈ ਅਸਤੀਫ਼ਾ ਦਿੱਤਾ ਹੈ ਅਤੇ ਨਾ ਹੀ ਮੰਤਰੀ ਦੀ …

Read More »

ਇਤਰਾਜ਼ਯੋਗ ਵੀਡੀਓ ਵਿਚਲੇ ਮੰਤਰੀ ਦਾ ਨਾਂ ਜਨਤਕ ਕਰਨ ਮੁੱਖ ਮੰਤਰੀ: ਰਾਜਾ ਵੜਿੰਗ

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਜਿਹੜੀ ਸੀਡੀ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ, ਉਸ ਵਿਚਲੇ ਮੰਤਰੀ ਦਾ ਨਾਂ ਜਨਤਕ ਕੀਤਾ ਜਾਵੇ। ਉਨ੍ਹਾਂ ਜਲੰਧਰ ਵਿੱਚ ਮੀਡੀਆ ਨੂੰ ਸੰਬੋਧਨ …

Read More »

ਲੁਧਿਆਣਾ ‘ਚ ਜ਼ਹਿਰੀਲੀ ਗੈਸ ਕਾਰਨ ਦੋ ਬੱਚਿਆਂ ਸਣੇ 11 ਵਿਅਕਤੀਆਂ ਦੀ ਮੌਤ

ਜਾਨ ਗੁਆਉਣ ਵਾਲੇ ਵਿਅਕਤੀ ਤਿੰਨ ਪਰਿਵਾਰਾਂ ਨਾਲ ਸਬੰਧਤ; ਕਈ ਮਰੀਜ਼ ਹਸਪਤਾਲ ਵਿੱਚ ਜ਼ੇਰੇ ਇਲਾਜ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਸੰਘਣੀ ਵਸੋਂ ਵਾਲੇ ਗਿਆਸਪੁਰਾ ਇਲਾਕੇ ‘ਚ ਐਤਵਾਰ ਸਵੇਰੇ ਜ਼ਹਿਰੀਲੀ ਗੈਸ ਚੜ੍ਹਨ ਨਾਲ ਦੋ ਬੱਚਿਆਂ ਸਣੇ 11 ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ ਕਈ ਲੋਕ ਬਿਮਾਰ ਹੋ ਗਏ, ਜੋ ਹਸਪਤਾਲ ਵਿੱਚ …

Read More »

ਅੱਠਵੀਂ ‘ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ

ਪਹਿਲੇ ਤਿੰਨ ਸਥਾਨ ਲੜਕੀਆਂ ਨੇ ਹਾਸਲ ਕੀਤੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ‘ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 51-51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। …

Read More »

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਦਾਅਵਾ

ਇਸੇ ਮਹੀਨੇ 13 ਹਜ਼ਾਰ ਅਧਿਆਪਕ ਹੋਣਗੇ ਪੱਕੇ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲੰਧਰ ‘ਚ ਕਿਹਾ ਕਿ ਇਸੇ ਮਈ ਮਹੀਨੇ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਦੌਰਾਨ ਕਈ ਅੜਚਣਾਂ ਨੂੰ ਦੂਰ ਕਰਕੇ ਸੂਬੇ ਦੇ 13 ਹਜ਼ਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ …

Read More »

ਸਿਮਰਜੀਤ ਬੈਂਸ ਵੱਲੋਂ ਭਾਜਪਾ ਉਮੀਦਵਾਰ ਦੀ ਹਮਾਇਤ

ਵਿਜੈ ਰੂਪਾਨੀ ਦੀ ਹਾਜ਼ਰੀ ‘ਚ ਕੀਤਾ ਐਲਾਨ; ਪ੍ਰਧਾਨ ਮੰਤਰੀ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਚ ਭਾਜਪਾ ਉਮੀਦਵਾਰ ਨੂੰ ਉਦੋਂ ਸਿਆਸੀ ਹੁਲਾਰਾ ਮਿਲਿਆ ਜਦੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਭਾਜਪਾ ਨੂੰ ਹਮਾਇਤ ਦੇਣ ਦਾ ਐਲਾਨ …

Read More »

ਫਿਲਮ ਨਿਰਦੇਸ਼ਕ ਅਤੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ

ਬਠਿੰਡਾ : ਮਸ਼ਹੂਰ ਫਿਲਮ ਨਿਰਦੇਸ਼ਕ ਬੂਟਾ ਸਿੰਘ ਸ਼ਾਦ ਦਾ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੀ ਤਹਿਸੀਲ ਏਲਨਾਬਾਦ ਦੇ ਪਿੰਡ ਕੁਮਥਲਾ ਵਿਖੇ ਦੇਹਾਂਤ ਹੋ ਗਿਆ। ਬੂਟਾ ਸਿੰਘ ਸ਼ਾਦ ਦਾ ਪੂਰਾ ਪਰਿਵਾਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਨੂੰ ਛੱਡ ਕੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਕੁਮਥਲਾ ‘ਚ ਰਹਿਣ ਲੱਗ ਪਿਆ …

Read More »

ਆਪ’ ਵਿਧਾਇਕ ਨੇ ਫਰਜ਼ੀ ਸਰਟੀਫਿਕੇਟ ਨਾਲ ਪੁੱਤ ਨੂੰ ਨੌਕਰੀ ਦਿਵਾਈ: ਮਜੀਠੀਆ

ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ‘ਤੇ ਲਾਇਆ ਫਰਜ਼ੀ ਅਪੰਗਤਾ ਸਰਟੀਫਿਕੇਟ ਬਣਾਉਣ ਦਾ ਆਰੋਪ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਆਰੋਪ ਲਾਇਆ ਕਿ ਕਰਤਾਰਪੁਰ ਹਲਕੇ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ ਨੇ ਆਪਣੇ ਪੁੱਤਰ …

Read More »

ਹਰਜਿੰਦਰ ਸਿੰਘ ਧਾਮੀ ਵੱਲੋਂ ਚੋਣ ਪ੍ਰਚਾਰ ‘ਤੇ ਮੁੱਖ ਮੰਤਰੀ ਨੇ ਉਠਾਏ ਸਵਾਲ

ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਦੇ ਹੱਕ ਵਿੱਚ ਧਾਮੀ ਕਰ ਰਹੇ ਨੇ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਦੀ ਹਮਾਇਤ ਵਿੱਚ …

Read More »

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਆਪ’ ਲਈ ਵਕਾਰ ਦਾ ਸਵਾਲ

ਅਰਵਿੰਦ ਕੇਜਰੀਵਾਲ 6 ਮਈ ਨੂੰ ਚੋਣ ਪ੍ਰਚਾਰ ਕਰਨ ਜਲੰਧਰ ਪਹੁੰਚਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ …

Read More »