Breaking News
Home / 2023 / May / 05 (page 3)

Daily Archives: May 5, 2023

ਭਾਰਤੀ ਕੌਂਸਲੇਟ ਟੋਰਾਂਟੋ ਵੱਲੋਂ ਚੌਥਾ ‘ਵਰਿਸ਼ਠਾ ਯੋਧਾ’ ਸਮਾਗਮ ਜਲਦ

ਟੋਰਾਂਟੋ/ਬਿਊਰੋ ਨਿਊਜ਼ : ਕੌਂਸਲਰ ਜਨਰਲ ਆਫ਼ ਇੰਡੀਆ ਦੇ ਟੋਰਾਂਟੋ ਦਫ਼ਤਰ ਵੱਲੋਂ ਇਹ ਜਾਣਕਾਰੀ ਭੇਜੀ ਗਈ ਹੈ ਕਿ ਚੌਥਾ ‘ਵਰਸ਼ਿਠਾ ਯੋਧਾ’ ਸਮਾਗਮ ਜਲਦ ਹੀ ਆਯੋਜਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਸਮਾਗਮ ਦੌਰਾਨ ਜਿਨ੍ਹਾਂ ਵੀ ਭਾਰਤੀ ਸਾਬਕਾ ਫੌਜੀਆਂ ਨੇ ਮਾਤਭੂਮੀ ਦੀ ਰੱਖਿਆ ਲਈ ਕਿਸੇ ਵੀ ਤਰ੍ਹਾਂ ਦਾ ਯੋਗਦਾਨ ਪਾਇਆ ਹੁੰਦਾ ਹੈ, …

Read More »

ਕਨੈਕਟ ਇੰਡੀਆ ਵੱਲੋਂ ਮਾਨਯੋਗ ਹਾਈ ਕਮਿਸ਼ਨਰ ਸ਼੍ਰੀ ਸੰਜੇ ਕੁਮਾਰ ਵਰਮਾ ਦਾ ਕੈਨੇਡਾ ‘ਚ ਸਵਾਗਤ

ਬਰੈਂਪਟਨ : ਬੀਤੇ ਦਿਨੀਂ ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਸ਼੍ਰੀ ਸੰਜੇ ਕੁਮਾਰ ਵਰਮਾ ਨੇ ਕਨੈਕਟ ਇੰਡੀਆ ਦੇ ਨਾਮ ਹੇਠ ਰੱਖੇ ਇਕ ਪ੍ਰੋਗਰਾਮ ਵਿਚ ਹਿੱਸਾ ਲਿਆ। ਇਹ ਪ੍ਰੋਗਰਾਮ ਬਰੈਂਪਟਨ ਦੇ ਸਪ੍ਰੈਂਜਾ ਬੈਂਕੁਇਟ ਹਾਲ ਵਿਚ ਰੱਖਿਆ ਗਿਆ ਸੀ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਭਾਰਤ ਅਤੇ ਕੈਨੇਡਾ ਵਿਚਕਾਰ ਵਧੀਆ ਸੰਬੰਧ ਬਣਾਈ ਰੱਖਣ …

Read More »

ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਯੋਗਾ ਕੈਂਪ

ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ ਬੀਤੇ ਐਤਵਾਰ ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਪਾਰਕ ਵਿੱਚ ਐਸੋਸੀਏਸ਼ਨ ਆਫ਼ ਸੀਨੀਅਰ ਕਲੱਬਜ ਦੇ ਸਹਿਯੋਗ ਨਾਲ ਯੋਗਾ ਕੈਪ ਲਗਾਇਆ ਗਿਆ। ਜਿਸ ਵਿੱਚ ਕਲੱਬ ਦੇ ਬਹੁੱਤ ਸਾਰੇ ਮੈਂਬਰਾਂ ਨੇ ਹਿੱਸਾ ਲਿਆ। ਇਹ ਕੈਂਪ ਬਜ਼ੁਰਗਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਠੀਕ ਰੱਖਣ ਲਈ ਕਲੱਬ ਵੱਲੋਂ ਇੱਕ ਉਪਰਾਲਾ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਡੈਲੀਗੇਸ਼ਨ ਨੇ ਕੀਤੀ ਰਿਜ਼ਨਲ ਪੁਲਿਸ ਆਫੀਸ਼ੀਅਲ ਮੁਲਾਕਾਤ

ਬਰੈਂਪਟਨ/ਮਹਿੰਦਰ ਸਿੰਘ ਮੋਹੀ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਅਹੁਦੇਦਾਰਾਂ ਦੀ ਮੀਟਿੰਗ ਪੀਲ ਰਿਜ਼ਨਲ ਪੁਲਿਸ ਦੇ ਅਫਸਰਾਂ ਨਾਲ ਉਨ੍ਹਾਂ ਦੇ ਬਰੈਮਲੀ ਸਥਿਤ ਹੈਡਕੁਆਰਟਰ ਵਿਖੇ ਹੋਈ। ਜਿਸ ਵਿਚ ਸਕੂਲ ਟਰੱਸਟੀ ਸਤਪਾਲ ਜੌਹਲ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਡੈਲੀਗੇਸ਼ਨ ਦੇ ਸਾਰੇ ਮੈਂਬਰਾਂ ਵਲੋਂ ਦਿੱਤੀ ਗਈ ਵਿਅਕਤੀਗਤ ਜਾਣਕਾਰੀ ਤੋਂ ਪਿੱਛੋਂ, ਕਲੱਬ ਦੇ ਪ੍ਰਧਾਨ …

Read More »

ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ ਬਰਸੀ ਬਰਲਿੰਗਟਨ ਵਿਖੇ 14 ਮਈ ਨੂੰ ਮਨਾਈ ਜਾਵੇਗੀ

ਬਰਲਿੰਗਟਨ : ਟੋਰਾਂਟੋ ਅਤੇ ਇਸਦੇ ਆਸ ਪਾਸ ਦੇ ਸ਼ਹਿਰਾਂ ਦੀਆਂ ਸੰਗਤਾਂ ਵਲੋਂ ਬ੍ਰਹਮ-ਗਿਆਨੀ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ 26ਵੀਂ ਬਰਸੀ ਇਥੋਂ ਦੇ ਗੁਰਦਵਾਰਾ ਰਵੀਦਾਸ 2284 ਕੁਇਨ ਵੇ ਡਰਾਈਵ ਵਿਖੇ ਮਨਾਈ ਜਾ ਰਹੀ ਹੈ। ਸੰਤਾਂ ਦੇ ਅਨਿਨ ਸ਼ਰਧਾਲੂ ਸਵਰਗੀ ਜਥੇਦਾਰ ਜੀਤ ਸਿੰਘ ਸਤਨਾਮਪੁਰਾ ਦੇ ਸਪੁੱਤਰ ਸ੍ਰੀ ਰਜਿੰਦਰ ਸਿੰਘ ਨੇ …

Read More »

ਖਿਡਾਰੀਆਂ ਦੀ ਥਾਂ ਬ੍ਰਿਜ ਭੂਸ਼ਣ ਦੀ ਹਮਾਇਤ ਕਰ ਰਿਹੈ ਮੀਡੀਆ : ਪਹਿਲਵਾਨ

ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਦਾ ਹੰਕਾਰ ਰਾਵਣ ਤੋਂ ਵੀ ਵੱਡਾ: ਵਿਨੇਸ਼ ਫੋਗਾਟ ਨਵੀਂ ਦਿੱਲੀ : ਨਵੀਂ ਦਿੱਲੀ ‘ਚ ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਨੇ ਆਰੋਪ ਲਾਇਆ ਹੈ ਕਿ ਮੀਡੀਆ ਖਿਡਾਰੀਆਂ ਤੋਂ ਜ਼ਿਆਦਾ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਸਹਾਇਤਾ ਕਰ ਰਿਹਾ ਹੈ। ਉਨ੍ਹਾਂ ਕਿਹਾ …

Read More »

ਅਮਰੀਕੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਵਲੋਂ ਦਾਨੀ ਸੱਜਣਾਂ ਨਾਲ ਮੁਲਾਕਾਤ

ਮੀਟਿੰਗ ਵਿੱਚ ਸ਼ਾਮਲ ਦਾਨੀਆਂ ‘ਚ ਭਾਰਤੀ-ਅਮਰੀਕੀ ਵੀ ਸ਼ਾਮਲ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਚੋਟੀ ਦੇ 150 ਦਾਨੀ ਸੱਜਣਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿੱਚ ਇਕ ਭਾਰਤੀ-ਅਮਰੀਕੀ ਕਾਰੋਬਾਰੀ ਵੀ ਸ਼ਾਮਲ ਹੈ। ਦੋਹਾਂ ਆਗੂਆਂ ਨੇ ਇਹ ਮੁਲਾਕਾਤ 2024 ਦੀ ਚੋਣ ਪ੍ਰਚਾਰ ਮੁਹਿੰਮ ਲਈ ਧਨ ਇਕੱਠਾ …

Read More »

ਪ੍ਰਿਯੰਕਾ ਚੋਪੜਾ ਦੇ ਗਲੇ ‘ਚ 2 ਅਰਬ ਰੁਪਏ ਦੇ ਹਾਰ ਨੇ ਸਾਰਿਆਂ ਦਾ ਧਿਆਨ ਖਿੱਚਿਆ

ਨਿਊਯਾਰਕ : ਬਾਲੀਵੁੱਡ ਤੋਂ ਹਾਲੀਵੁੱਡ ਤੱਕ ਦਾ ਸਫਰ ਤੈਅ ਕਰ ਚੁੱਕੀ ਅਭਿਨੇਤਰੀ ਪ੍ਰਿਯੰਕਾ ਚੋਪੜਾ ਮੇਟ ਗਾਲਾ 2023 ਵਿੱਚ ਦਿਲਕਸ਼ ਅੰਦਾਜ਼ ਵਿੱਚ ਨਜ਼ਰ ਆਈ। ਉਸ ਨੇ ਪਤੀ ਨਿਕ ਜੋਨਸ ਨਾਲ ਕਾਲੇ ਤੇ ਸਫ਼ੈਦ ਕੱਪੜੇ ਪਹਿਨੇ ਹੋਏ ਸਨ। ਦੋਵਾਂ ਦੇ ਪਹਿਰਾਵੇ ਦੇ ਨਾਲ-ਨਾਲ ਸਾਰਿਆਂ ਦੀਆਂ ਨਜ਼ਰਾਂ ਪ੍ਰਿਯੰਕਾ ਦੇ ਹੀਰਿਆਂ ਦੇ ਹਾਰ ‘ਤੇ …

Read More »

ਸਿਆਟਲ ‘ਚ ਸੜਕ ਹਾਦਸੇ ‘ਚ ਪੰਜਾਬੀ ਜੋੜੇ ਦੀ ਮੌਤ

ਸਿਆਟਲ/ਬਿਊਰੋ ਨਿਊਜ਼ : ਅਮਰੀਕਾ ਦੇ ਸਿਆਟਲ ‘ਚ ਪੰਜਾਬੀ ਪਤੀ-ਪਤਨੀ ਦੀ ਇਕ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਬਾਜਵਾ (36) ਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਬਾਜਵਾ (37) ਆਪਣੇ ਬੇਟੇ ਤੇ ਬੇਟੀ ਅਵਲੀਨ ਕੌਰ ਬਾਜਵਾ (8), ਪੁੱਤਰ ਦਿਲਸ਼ਾਨ ਸਿੰਘ ਬਾਜਵਾ (6) ਨੂੰ ਸਕੂਲ ਛੱਡ ਕੇ ਖੁਦ …

Read More »

ਅਟਾਰੀ ਜੇਸੀਪੀ ‘ਚ ਲਹਿਰਾਏਗਾ ਸਭ ਤੋਂ ਉੱਚਾ ਤਿਰੰਗਾ

ਪਾਕਿਸਤਾਨ ਵਾਲੇ ਪਾਸੇ ਲੱਗੇ ਝੰਡੇ ਤੋਂ ਕਰੀਬ 18 ਫੁੱਟ ਉੱਚਾ ਹੋਵੇਗਾ ਭਾਰਤ ਦਾ ਕੌਮੀ ਝੰਡਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਨਾਲ ਲੱਗਦੀ ਭਾਰਤੀ ਸਰਹੱਦ ਨੇੜੇ ਸਥਿਤ ਅਟਾਰੀ ਜੇਸੀਪੀ ਵਿੱਚ ਜਲਦੀ ਹੀ ਦੇਸ਼ ਦਾ ਸਭ ਤੋਂ ਉੱਚਾ ਕੌਮੀ ਝੰਡਾ ਲਹਿਰਾਉਂਦਾ ਦਿਖਾਈ ਦੇਵੇਗਾ। ਇਸ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ਸਥਾਪਤ ਕੀਤਾ …

Read More »