ਆਰਕਬਿਸ਼ਪ ਨੇ ਚੁਕਾਈ ਸਹੁੰ, ਪਿ੍ਰੰਸ ਚਾਰਲਸ ਬੋਲੇ : ਮੈਂ ਸੇਵਾ ਲਈ ਆਇਆ ਲੰਡਨ/ਬਿਊਰੋ ਨਿਊਜ਼ : ਬਿ੍ਰਟੇਨ ਦੇ ਕਿੰਗ ਪਿ੍ਰੰਸ ਚਾਰਲਸ-3 ਅਤੇ ਕਵੀਨ ਕੈਮਿਲਾ ਦੀ ਅੱਜ ਵੇਸਟਮਿੰਸਟਰ ਏਬੇ ਚਰਚ ਵਿਖੇ ਤਾਜਪੋਸ਼ੀ ਹੋਈ। ਬਿ੍ਰਟਿਸ਼ ਸ਼ਾਹੀ ਪਰਿਾਵਰ ’ਚ 70 ਸਾਲ ਬਾਅਦ ਤਾਜਪੋਸ਼ੀ ਹੋਈ ਹੈ। ਕਿੰਗ ਪਿ੍ਰੰਸ ਚਾਰਲਸ ਨੂੰ ਆਰਕਬਿਸ਼ਪ ਨੇ ਸਹੁੰ ਚੁਕਾਈ ਅਤੇ …
Read More »Daily Archives: May 6, 2023
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਜਲੰਧਰ ’ਚ ਕੱਢਿਆ ਰੋਡ ਸ਼ੋਅ
ਕੇਜਰੀਵਾਲ ਬੋਲੇ : ਕਾਂਗਰਸ ਪਾਰਟੀ ਨੂੰ ਵੋਟ ਦੀ ਜ਼ਰੂਰਤ ਨਹੀਂ ਅਤੇ ਭਾਜਪਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣਗੀਆਂ। ਇਸੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ …
Read More »ਰਾਘਵ ਚੱਢਾ ਅਤੇ ਸੰਤ ਸੀਚੇਵਾਲ ਨੇ ਕੀਤਾ ਡੇਰਾ ਸੱਚਖੰਡ ਬੱਲਾਂ ਦਾ ਦੌਰਾ
ਡੇਰਾ ਮੁਖੀ ਸੰਤ ਨਿਰੰਜਣ ਦਾਸ ਨਾਲ ਕੀਤੀ ਮੁਲਾਕਾਤ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਾਤਾਵਰਣ ਪ੍ਰੇਮੀ ਅਤੇ ਪੰਜਾਬ ਤੋਂ ਹੀ ਰਾਜ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ …
Read More »ਬੀਬੀ ਜਗੀਰ ਕੌਰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਨਿੱਤਰੀ
ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਦੀ ਮੌਜੂਦਗੀ ’ਚ ਅਟਵਾਲ ਦੇ ਸਮਰਥਨ ਦਾ ਕੀਤਾ ਐਲਾਨ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਬੀਬੀ ਜਗੀਰ …
Read More »ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਮਾਰੀਆਂ ਗੋਲੀਆਂ
ਗੰਭੀਰ ਹਾਲਤ ਦੇ ਚਲਦਿਆਂ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਜਲੰਧਰ/ਬਿਊਰੋ ਨਿਊਜ਼ : ਕੈਨੇਡਾ ’ਚ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਕੰਗ ਉਰਫ ਨੀਟੂ ’ਤੇ ਸਰੀ ਵਿੱਚ ਹਮਲਾਵਰਾਂ ਨੇ ਫਾਈਰਿੰਗ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋਏ ਕੰਗ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ …
Read More »ਰਾਜੌਰੀ ’ਚ ਭਾਰਤੀ ਫੌਜ ਨੇ ਅੱਤਵਾਦੀ ਨੂੰ ਕੀਤਾ ਢੇਰ
ਰੱਖਿਆ ਮੰਤਰੀ ਰਾਜਨਾਥ ਸਿੰਘ ਜਾਇਜਾ ਲੈਣ ਲਈ ਰਾਜੌਰੀ ਪਹੁੰਚੇ ਰਾਜੌਰੀ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਾਲੇ ਇਲਾਕੇ ’ਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ, ਜਦਕਿ ਦੂਜੇ ਦੇ ਜ਼ਖਮੀ ਹੋਣ ਦੀ ਖਬਰ ਮੀਡੀਆ ਤੋਂ ਪ੍ਰਾਪਤ ਹੋਈ ਹੈ। ਇੱਥੇ ਚੱਲ ਰਹੇ …
Read More »ਕਰਨਾਟਕ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਨੇ ਬੰਗਲੁਰੂ ’ਚ ਕੀਤਾ ਰੋਡ ਸ਼ੋਅ
26 ਕਿਲੋਮੀਟਰ ਲੰਬੇ ਰੋਡ ਸ਼ੋਅ ਨਾਲ 13 ਵਿਧਾਨ ਸਭਾ ਹਲਕਿਆਂ ਨੂੰ ਕੀਤਾ ਕਵਰ ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ਵਿਧਾਨ ਸਭਾ ਲਈ ਆਉਂਦੀ 10 ਮਈ ਨੂੰ ਵੋਟਾਂ ਪੈਣੀਆਂ ਹਨ ਜਦਕਿ ਚੋਣ ਨਤੀਜੇ 13 ਮਈ ਨੂੰ ਆਉਣਗੇ। ਵਿਧਾਨ ਸਭਾ ਚੋਣਾਂ ਲਈ ਕੀਤਾ ਜਾ ਰਿਹਾ ਚੋਣ ਪ੍ਰਚਾਰ ਵੀ ਆਖਰੀ ਦੌਰ ਵਿਚ ਪਹੁੰਚ ਗਿਆ ਹੈ। …
Read More »