ਮਾਮਲਾ ਫਿਰ ਤੋਂ ਸੁਪਰੀਮ ਕੋਰਟ ਵਿਚ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਐਲ ਜੀ ਦਾ ਅਧਿਕਾਰੀਆਂ ਦੀ ਬਦਲੀ ਨੂੰ ਲੈ ਫਿਰ ਤੋਂ ਪੇਚ ਫਸ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬਦਲੀ ਨਹੀਂ ਕਰ ਪਾ …
Read More »Daily Archives: May 12, 2023
ਇਸਲਾਮਾਬਾਦ ਹਾਈ ਕੋਰਟ ਨੇ 2 ਹਫਤਿਆਂ ਲਈ ਦਿੱਤੀ ਜ਼ਮਾਨਤ
ਇਸਲਾਮਾਬਾਦ/ਬਿਊਰੋ ਨਿਊਜ਼ : ਅਲ ਕਾਦਿਰ ਟਰੱਸਟ ਮਾਮਲੇ ’ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 2 ਹਫਤਿਆਂ ਲਈ ਜ਼ਮਾਨਤ ਮਿਲ ਗਈ ਹੈ। ਅੱਜ ਸ਼ੁੱਕਰਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਨੇ ਉਨ੍ਹਾਂ ਨੂੰ ਕੁੱਝ ਸ਼ਰਤ ਦੇ ਤਹਿਤ ਇਹ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਇਹ ਵੀ ਹੁਕਮ ਦਿੱਤੇ ਕਿ ਇਮਰਾਨ ਨੂੰ 17 …
Read More »ਮੁੱਖ ਮੰਤਰੀ ਭਗਵੰਤ ਮਾਨ ਹੋਏ ਪੰਜਾਬ ਦੇ ਕਿਸਾਨਾਂ ਨਾਲ ਨਾਰਾਜ਼
ਕਿਹਾ : ਗੱਲ-ਗੱਲ ’ਤੇ ਪ੍ਰਦਰਸ਼ਨ ਨਾ ਕਰਨ ਕਿਸਾਨ ਜਥੇਬੰਦੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ’ਚ ਇਕ ਪ੍ਰੋਗਰਾਮ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਉਨ੍ਹਾਂ ਸੂਬੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਗੱਲ-ਗੱਲ ਪ੍ਰਦਰਸ਼ਨ ਨਾ ਕਰਿਆ ਕਰਨ। ਮੁੱਖ ਮੰਤਰੀ ਮਾਨ ਨੇ …
Read More »ਕਾਂਗਰਸੀ ਵਿਧਾਇਕ ਹਰਦੇਵ ਲਾਡੀ ਸ਼ੇਰੋਵਾਲੀਆ ਖਿਲਾਫ਼ ਮਾਮਲਾ ਦਰਜ
‘ਆਪ’ ਵਿਧਾਇਕ ਦਲਬੀਰ ਟੌਂਗ ਦੇ ਕਾਫਲੇ ਨੂੰ ਰੋਕਣ ਦਾ ਲੱਗਿਆ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਾਲੇ ਦਿਨ 10 ਮਈ ਨੂੰ ਸ਼ਾਹਕੋਟ ’ਚ ਹੋਏ ਹੰਗਾਮੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ …
Read More »ਬਿ੍ਰਜ ਭੂਸ਼ਨ ਖਿਲਾਫ਼ ਦਿੱਲੀ ਪੁਲੀਸ ਨੇ ਵਿਸ਼ੇਸ਼ ਜਾਂਚ ਟੀਮ ਕੀਤੀ ਕਾਇਮ
10 ਮੈਂਬਰੀ ਜਾਂਚ ਟੀਮ ’ਚ 4 ਮਹਿਲਾ ਅਧਿਕਾਰੀ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਜੰਤਰ-ਮੰਤਰ ’ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿ੍ਰਜਭੂਸ਼ਣ ਸ਼ਰਣ ਸਿੰਘ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਚੱਲ ਰਹੇ ਪਹਿਲਵਾਨਾਂ ਦੇ ਧਰਨਾ ਦਾ ਅੱਜ 20ਵਾਂ ਦਿਨ ਹੈ। ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ’ਚ ਇਸ ਮਾਮਲੇ …
Read More »ਸੀਬੀਐਸਈ ਨੇ ਐਲਾਨਿਆ 10ਵੀਂ ਅਤੇ 12ਵੀਂ ਕਲਾਸ ਦਾ ਨਤੀਜਾ
87.33 ਫੀਸਦੀ ਵਿਦਿਆਰਥੀ ਹੋਏ ਪਾਸ, ਕੁੜੀਆਂ ਰਹੀਆਂ ਮੋਹਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅੱਜ ਸ਼ੁੱਕਰਵਾਰ ਨੂੰ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ। ਐਲਾਨੇ ਗਏ ਨਤੀਜਿਆਂ ਅਨੁਸਾਰ 87.33 ਫੀਸਦੀ ਵਿਦਿਆਰਥੀ ਪਾਸ ਹੋਏ ਹਨ ਜਦਕਿ ਪਿਛਲੇ ਸਾਲ 92.71 ਫੀਸਦੀ ਵਿਦਿਆਰਥੀ ਪਾਸ ਹੋਏ ਸਨ। ਅੱਜ ਐਲਾਨੇ …
Read More »ਨਵਜੋਤ ਸਿੱਧੂ ਦੀ ਸਕਿਓਰਿਟੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਹੋਈ ਸੁਣਵਾਈ
ਕੋਰਟ ਨੇ ਸੂਬਾ ਸਰਕਾਰ ਨੂੰ 18 ਮਈ ਤੱਕ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ’ਚ ਪੰਜਾਬ …
Read More »ਐਸਡੀਐਮ ਮਾਮਲੇ ’ਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਅੰਤਿ੍ਰਮ ਜ਼ਮਾਨਤ
ਮਹਿਤਾਬ ਖਹਿਰਾ ਬੋਲੇ : ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਬਚਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਖਿਲਾਫ਼ ਦਰਜ ਮਾਮਲੇ ’ਚ ਅੱਜ ਅਦਾਲਤ ਨੇ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਟਵੀਟ …
Read More »ਕਟਾਰੂਚੱਕ ਮਾਮਲੇ ਦੀ ਜਾਂਚ ਲਈ ਡੀਆਈਜੀ ਦੀ ਅਗਵਾਈ ਹੇਠ ‘ਸਿਟ’ ਕਾਇਮ
ਪੀੜਤ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਮੰਤਰੀ ‘ਤੇ ਲਾਏ ਸਨ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਲੱਗੇ ਆਰੋਪਾਂ ਦੀ ਪੜਤਾਲ ਲਈ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ …
Read More »ਸ੍ਰੀ ਦਰਬਾਰ ਸਾਹਿਬ ਨੇੜੇ ਪੰਜ ਦਿਨਾਂਵਿਚ ਹੋਏ ਤਿੰਨ ਧਮਾਕੇ
ਧਮਾਕੇ ਦਾ ਕਾਰਨ ਭੇਤ ਬਣਿਆ; ਫੋਰੈਂਸਿਕ ਮਾਹਿਰਾਂ ਦੀ ਟੀਮ ਵੱਲੋਂ ਘਟਨਾ ਸਥਾਨ ਦੀ ਜਾਂਚ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇੜੇ ਹੈਰੀਟੇਜ ਸਟਰੀਟ ਵਿੱਚ ਸ਼ਨੀਵਾਰ ਦੀ ਰਾਤ ਨੂੰ ਹੋਇਆ ਧਮਾਕਾ ਫਿਲਹਾਲ ਭੇਤ ਬਣਿਆ ਹੋਇਆ ਹੈ। ਇਸ ਧਮਾਕੇ ਨਾਲ ਇਮਾਰਤ ਦੀ ਖਿੜਕੀਆਂ ਦੇ ਸ਼ੀਸ਼ੇ ਟੁੱਟਣ ਕਾਰਨ ਹੈਰੀਟੇਜ ਸਟਰੀਟ ਵਿੱਚ ਆਏ …
Read More »