ਧਰਤੀ ਨਾਲ ਜੁੜੇ ਲੋਕ ਹੀ ਹੁੰਦੇ ਨੇ ਸਭਿਆਚਾਰ ਦੇ ਅਸਲ ਨੁਮਾਇੰਦੇ : ਭਗਵੰਤ ਮਾਨ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਜੀਵਨੀ ‘ਰੋਹੀ ਦਾ ਲਾਲ’ ਪੰਜਾਬ ਭਵਨ ਵਿਖੇ ਹੋਈ ਲੋਕ ਅਰਪਣ ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਵੱਲੋਂ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਪੰਜਾਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਸੀ.ਪੀ.ਆਈ. ਨੇਤਾ ਹਰਦੇਵ …
Read More »Daily Archives: May 17, 2023
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਜਲੰਧਰ ’ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ
ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਲਈ 95 ਕਰੋੜ ਰੁਪਏ ਕੀਤੇ ਜਾਰੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਜਲੰਧਰ ਦੇ ਪੀਏਪੀ ਕੈਂਪਸ ਵਿੱਚ ਹੋਈ। ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ …
Read More »ਰਾਜਪੁਰਾ ਦੇ ਗੁਰਦੁਆਰੇ ’ਚ ਜੁੱਤੀਆਂ ਸਣੇ ਤੇ ਨੰਗੇ ਸਿਰ ਦਾਖ਼ਲ ਹੋਣ ਵਾਲੇ ਨੂੰ ਪੁਲੀਸ ਹਵਾਲੇ ਕੀਤਾ
ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ ਪਟਿਆਲਾ/ਬਿਊਰੋ ਨਿਊਜ਼ : ਰਾਜਪੁਰਾ ਸ਼ਹਿਰ ਦੇ ਗੁਰਦੁਆਰੇ ਵਿੱਚ ਕਥਿਤ ਤੌਰ ’ਤੇ ਜੁੱਤੀਆਂ ਸਣੇ ਅਤੇ ਨੰਗੇ ਸਿਰ ਦਾਖਲ ਹੋਣ ਵਾਲੇ ਵਿਅਕਤੀ ਨੂੰ ਸੇਵਾਦਾਰਾਂ ਨੇ ਪੁਲੀਸ ਹਵਾਲੇ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਅਜਿਹੀ ਹਰਕਤ ਕਰਨ ਵਾਲੇ ਦੀ ਪਛਾਣ ਸਾਹਿਲ …
Read More »ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਅਕਾਲੀ-ਭਾਜਪਾ ਗੱਠਜੋੜ ਦੀ ਸੰਭਾਵਨਾ ਤੋਂ ਕੀਤਾ ਇਨਕਾਰ
ਕਿਹਾ : ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਮੁੜ ਗੱਠਜੋੜ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਹਰਦੀਪ ਪੁਰੀ ਨੇ ਕਿਹਾ …
Read More »ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪਹਿਲਾ ਜਥਾ ਹੋਇਆ ਰਵਾਨਾ
ਰਾਜਪਾਲ ਅਤੇ ਮੁੱਖ ਮੰਤਰੀ ਪੁਸ਼ਕਾਰ ਸਿੰਘ ਧਾਮੀ ਨੇ ਜਥੇ ਨੂੰ ਰਵਾਨਾ ਕਰਨ ਦੀ ਨਿਭਾਈ ਰਸਮ ਰਿਸ਼ੀਕੇਸ਼/ਬਿਊਰੋ ਨਿਊਜ਼ : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਰਿਸ਼ੀਕੇਸ਼ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਉਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, …
Read More »ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 18 ਮਈ ਨੂੰ ਭਾਜਪਾ ਆਗੂ ਬਿ੍ਰਜ ਭੂਸ਼ਣ ਦੇ ਪੁਤਲੇ ਫੂਕੇ ਜਾਣਗੇ
ਮੋਰਚੇ ਦੀਆਂ ਰਹਿੰਦੀਆਂ ਮੰਗਾਂ ਸਬੰਧੀ 28 ਮਈ ਨੂੰ ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਚਿਤਾਵਨੀ ਪੱਤਰ ਲੁਧਿਆਣਾ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਸਬੰਧੀ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਤਹਿਤ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਸੈਸ਼ਨ …
Read More »‘ਆਪ’ ਸਰਕਾਰ ਦੀ ਰਾਡਾਰ ’ਤੇ ਜ਼ਿਆਦਾਤਰ ਕਾਂਗਰਸੀ
ਸਾਬਕਾ ਮੁੱਖ ਮੰਤਰੀ, ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਚੱਲ ਰਹੀ ਹੈ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਜ਼ਿਆਦਾਤਰ ਕਾਂਗਰਸੀ ਲੀਡਰ ਹਨ। ਕਾਂਗਰਸ ਪਾਰਟੀ ਦੇ ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ‘ਆਪ’ ਸਰਕਾਰ …
Read More »ਐੱਨਆਈਏ ਵਲੋਂ ਪੰਜਾਬ ਸਣੇ 6 ਰਾਜਾਂ ’ਚ ਛਾਪੇਮਾਰੀ
ਪੰਜਾਬ ’ਚ ਕਈ ਥਾਵਾਂ ’ਤੇ ਚੱਲਿਆ ਤਲਾਸ਼ੀ ਅਭਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਨਸ਼ਿਆਂ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਵਿੱਚ ਕਈ ਥਾਈਂ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ। ਐੱਨਆਈਏ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਪੰਜਾਬ ਦੇ …
Read More »