ਮੁਆਵਜ਼ਾ ਮੰਗ ਰਹੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਭੜਕੇ ਸਨ ਕਿਸਾਨ ਜਲੰਧਰ/ਬਿਊਰੋ ਨਿਊਜ਼ : ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਐਕਵਾਈਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਨੂੰ ਲੈ ਕੇ ਕਾਫ਼ੀ ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ’ਤੇ ਲੰਘੇ ਦਿਨੀਂ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨ ਜਥੇਬੰਦੀਆਂ ਭੜਕ ਉਠੀਆਂ। ਕਿਸਾਨਾਂ ’ਤੇ ਹੋਏ …
Read More »Daily Archives: May 18, 2023
ਲੋਕ ਸਭਾ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ
ਹਰਿਆਣਾ ਦੇ ਅੰਬਾਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ ਕਟਾਰੀਆ ਚੰਡੀਗੜ੍ਹ/ਬਿੂਰੋ ਨਿਊਜ਼ : ਹਰਿਆਣਾ ਦੇ ਅੰਬਾਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਅੱਜ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਆਪਣੀ ਜ਼ਿੰਦਗੀ ਦਾ ਆਖਰੀ ਸਾਹ ਲਿਆ। ਸੰਖੇਪ ਬਿਮਾਰੀ ਦੇ …
Read More »ਸਿੱਧਰਮਈਆ ਦੇ ਸਿਰ ਸਜੇਗਾ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਦਾ ਤਾਜ
ਡੀ ਕੇ ਸ਼ਿਵਕੁਮਾਰ ਬਣਨਗੇ ਉਪ ਮੁੱਖ ਮੰਤਰੀ, ਸਹੁੰ ਚੁੱਕ ਸਮਾਗਮ 20 ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਨਾਟਕ ’ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਅੱਜ ਪਾਰਟੀ ਨੇ ਐਲਾਨ ਕੀਤਾ ਕਿ ਸਿੱਧਰਮਈਆ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਹੋਣਗੇ। ਜਦਕਿ ਡੀ ਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ ਦਾ …
Read More »‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਨਹੀਂ ਮਿਲੀ ਰਾਹਤ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 22 ਮਈ ਤੱਕ ਕੀਤੀ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ : ਰਿਸ਼ਵਤ ਲੈਣ ਦੇ ਆਰੋਪਾਂ ’ਚ ਘਿਰੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੱਜ ਜ਼ਮਾਨਤ ਅਰਜ਼ੀ ’ਤੇ ਸੁਣਵਾਈ …
Read More »ਭਾਰਤ ਦੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਦਾ ਮਹਿਕਮਾ ਬਦਲਿਆ
ਅਰਜਨ ਰਾਮ ਮੇਘਵਾਲ ਨੂੰ ਮਿਲਿਆ ਕਾਨੂੰਨ ਮੰਤਰਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਇਸਦੇ ਚੱਲਦਿਆਂ ਸਰਕਾਰ ਨੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਦਾ ਵਿਭਾਗ ਬਦਲ ਦਿੱਤਾ ਹੈ। ਰਿਜਿਜੂ ਦੀ ਜਗ੍ਹਾ ਹੁਣ ਅਰਜਨ ਰਾਮ ਮੇਘਵਾਲ ਕਾਨੂੰਨ ਮੰਤਰੀ ਹੋਣਗੇ। ਰਾਸ਼ਟਰਪਤੀ …
Read More »ਫਰੀਦਕੋਟ ’ਚ ਸ਼ਰਾਬ ਕਾਰੋਬਾਰੀ ਦੇ ਘਰ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ
ਅਕਾਲੀ ਦਲ ਦਾ ਵਿਧਾਇਕ ਵੀ ਰਿਹਾ ਹੈ ਦੀਪ ਮਲਹੋਤਰਾ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ’ਚ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਵਲੋਂ ਮਲਹੋਤਰਾ ਦੇ ਘਰ ਅਤੇ ਦਫ਼ਤਰ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿਚ …
Read More »ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਮਾਮਲੇ ’ਚ ਪੰਜਾਬ ਸਰਕਾਰ ਨੇ ਸੌਂਪੀ ਸੀਲਬੰਦ ਰਿਪੋਰਟ
ਹਾਈਕੋਰਟ ਸੋਮਵਾਰ ਨੂੰ ਸੁਣਾਏਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਦੀ ਸੁਰੱਖਿਆ ਨੂੰ ਰੀਵਿਊ ਕਰਦੇ ਹੋਏ ਸੀਲਬੰਦ ਰਿਪੋਰਟ ਸੌਂਪੀ। ਹਾਈਕੋਰਟ ਨੇ ਕਿਹਾ ਕਿ ਪੰਜਾਬ ਦੀ …
Read More »