ਜਸਟਿਸ ਮਿਸ਼ਰਾ ਤੇ ਸੀਨੀਅਰ ਵਕੀਲ ਵਿਸ਼ਵਨਾਥਨ ਨੇ ਸੁਪਰੀਮ ਕੋਰਟ ਦੇ ਨਵੇਂ ਜੱਜਾਂ ਵਜੋਂ ਸਹੁੰ ਚੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕੇ.ਵੀ. ਵਿਸ਼ਵਨਾਥਨ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ। ਚੀਫ ਜਸਟਿਸ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਆਡੀਟੋਰੀਅਮ ਵਿੱਚ …
Read More »Daily Archives: May 19, 2023
ਹੁਣ ਡੇਰਾਬੱਸੀ ’ਚ ਕੈਮੀਕਲ ਫੈਕਟਰੀ ’ਚ ਗੈਸ ਹੋਈ ਲੀਕ
ਕੰਮ ਕਰ ਰਹੇ ਮਜ਼ਦੂਰਾਂ ਦੀ ਸਿਹਤ ਵਿਗੜੀ ਡੇਰਾਬੱਸੀ/ਬਿਊਰੋ ਨਿਊਜ਼ ਡੇਰਾਬਸੀ ’ਚ ਬਰਵਾਲਾ ਰੋਡ ’ਤੇ ਵੀਰਵਾਰ ਰਾਤ ਕਰੀਬ 2 ਵਜੇ ਇਕ ਕੈਮੀਕਲ ਦੀ ਫੈਕਟਰੀ ਵਿਚ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਦਾ ਪਤਾ ਉਸ ਸਮੇਂ ਲੱਗਾ, ਜਦੋਂ ਨੇੜਲੇ ਲੋਕਾਂ ਨੂੰ ਸਾਹ ਲੈਣ ਵਿਚ ਪਰੇਸ਼ਾਨੀ ਮਹਿਸੂਸ ਹੋਣ ਲੱਗੀ। ਇਸਦਾ ਪਤਾ ਲੱਗਦੇ …
Read More »ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ ’ਤੇ ਲਿਖੀ ਕਵਿਤਾ
ਭਿ੍ਰਸ਼ਟਚਾਰ ਦੇ ਮਾਮਲੇ ’ਚ ਸਿਸੋਦੀਆ ਹਨ ਜੇਲ੍ਹ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਇਕ ਵਾਰ ਫਿਰ ਤਿਹਾੜ ਜੇਲ੍ਹ ਵਿਚੋਂ ਚਿੱਠੀ ਲਿਖੀ ਹੈ। ਇਸ ਚਿੱਠੀ ਨੂੰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਇਹ ਚਿੱਠੀ ਕਵਿਤਾ ਦੇ ਰੂਪ …
Read More »‘ਆਪ’ ਆਗੂ ਦੀ ਮੰਗਣੀ ਸਮਾਗਮ ’ਚ ਜਥੇਦਾਰ ਦੀ ਸ਼ਮੂਲੀਅਤ ਦਾ ਮਾਮਲਾ ਮੁੜ ਭਖਿਆ
ਐਸਜੀਪੀਸੀ ਨੇ ਬੁਲਾਈ ਅੰਤਰਿਮ ਕਮੇਟੀ ਦੀ ਬੈਠਕ ਅੰਮਿ੍ਰਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਨੀਤੀ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ ’ਤੇ ਮੰਗਣੀ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਜ਼ਰ ਆ …
Read More »ਨਵੀਂ ਦਿੱਲੀ ’ਚ ਨਵਾਂ ਸੰਸਦ ਭਵਨ ਬਣ ਕੇ ਹੋਇਆ ਤਿਆਰ
ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਕਰਨਗੇ ਨਵੀਂ ਇਮਾਰਤ ਦਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਨਵਾਂ ਸੰਸਦ ਭਵਨ ਬਣ ਕੇ ਤਿਆਰ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਆਉਂਦੀ 28 ਮਈ ਨੂੰ ਕਰਨਗੇ। ਜ਼ਿਕਰਯੋਗ ਹੈ ਕਿ 28 ਮਈ ਵਾਲੇ ਦਿਨ ਵਿਨਾਇਕ ਦਾਮੋਦਰ ਸਾਵਰਕਰ …
Read More »ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਸੂਖਦਾਰਾਂ ਨੂੰ ਚਿਤਾਵਨੀ
ਪੰਜਾਬ ’ਚ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ 31 ਮਈ ਤੱਕ ਛੱਡਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ, …
Read More »ਵਿਰੋਧੀ ਧਿਰਾਂ ਦੇ ਆਗੂਆਂ ਦਾ ਮਾਨਸਿਕ ਤਵਾਜ਼ਨ ਵਿਗੜਿਆ : ਭਗਵੰਤ ਮਾਨ
ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪਟਿਆਲਾ ਵਿੱਚ 61 ਕਰੋੜ ਦੀ ਲਾਗਤ ਨਾਲ ਬਣੇ ਅਤਿ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਬੱਸ ਅੱਡੇ ਦੀ ਤਰਜ਼ ‘ਤੇ ਸੂਬੇ ‘ਚ ਹੋਰ ਬੱਸ ਅੱਡੇ ਵੀ ਉਸਾਰੇ …
Read More »ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅਕਾਲੀ ਦਲ ਨਾਲ ਗੱਠਜੋੜ ਤੋਂ ਇਨਕਾਰ
ਕਿਹਾ : ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਿਆ ਕਪੂਰਥਲਾ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕੀਤੇ ਜਾਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਕਪੂਰਥਲਾ ‘ਚ ਮੀਡੀਆ ਨਾਲ ਗੱਲਬਾਤ ਦੌਰਾਨ …
Read More »ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ‘ਚ ਸ਼ਰਾਬੀ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ
ਆਰੋਪੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਪੁਲਿਸ ਨੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿੱਚ ਔਰਤ ਦੀ ਹੱਤਿਆ ਕਰਨ ਵਾਲੇ ਨਿਰਮਲਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਨਹੀਂ ਮੰਗਿਆ। ਇਸ ਕਰਕੇ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਜਦੋਂ ਪੁਲਿਸ …
Read More »ਰਾਜਪੁਰਾ ਦੇ ਗੁਰਦੁਆਰਾ ਸਾਹਿਬ ‘ਚ ਜੁੱਤੀਆਂ ਸਣੇ ਅਤੇ ਨੰਗੇ ਸਿਰ ਦਾਖ਼ਲ ਹੋਣ ਵਾਲੇ ਨੂੰ ਪੁਲਿਸ ਹਵਾਲੇ ਕੀਤਾ
ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ ਪਟਿਆਲਾ/ਬਿਊਰੋ ਨਿਊਜ਼ : ਰਾਜਪੁਰਾ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿੱਚ ਕਥਿਤ ਤੌਰ ‘ਤੇ ਜੁੱਤੀਆਂ ਸਣੇ ਅਤੇ ਨੰਗੇ ਸਿਰ ਦਾਖਲ ਹੋਣ ਵਾਲੇ ਵਿਅਕਤੀ ਨੂੰ ਸੇਵਾਦਾਰਾਂ ਨੇ ਪੁਲਿਸ ਹਵਾਲੇ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਅਜਿਹੀ ਹਰਕਤ ਕਰਨ ਵਾਲੇ ਦੀ ਪਛਾਣ …
Read More »