ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਬਿਤਾਏ ਸਮੇਂ ਨੂੰ ਕੀਤਾ ਯਾਦ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਦੁੱਖ ਸਾਂਝਾ ਕਰਨ ਲਈ ਪੁੱਜੇ। ਇਸ ਮੌਕੇ …
Read More »Daily Archives: May 22, 2023
ਜਸਵੰਤ ਸਿੰਘ ਬਿਰਦੀ ਨੇ ਰਚਿਆ ਇਤਿਹਾਸ
ਬਰਤਾਨੀਆ ਦੇ ਸ਼ਹਿਰ ਕੋਵੈਂਟਰੀ ਦੇ ਪਹਿਲੇ ਦਸਤਾਧਾਰੀ ਲਾਰਡ ਮੇਅਰ ਬਣੇ ਲੰਡਨ/ਬਿਊਰੋ ਨਿਊਜ਼ ਕੋਵੈਂਟਰੀ ਵਿੱਚ ਰਹਿਣ ਵਾਲੇ ਬਰਤਾਨਵੀ ਸਿੱਖ ਕੌਂਸਲਰ ਨੇ ਕੇਂਦਰੀ ਇੰਗਲੈਂਡ ਦੇ ਸਹਿਰ ਲਈ ਪਹਿਲਾ ਦਸਤਾਰਧਾਰੀ ਲਾਰਡ ਮੇਅਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਜਸਵੰਤ ਸਿੰਘ ਬਿਰਦੀ, ਜਿਨ੍ਹਾਂ ਦਾ ਜਨਮ ਪੰਜਾਬ ਵਿੱਚ ਹੋਇਆ ਸੀ ਅਤੇ ਉਨ੍ਹਾਂ ਪੱਛਮੀ ਬੰਗਾਲ ਦੇ …
Read More »ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ’ਚ ਹੋਈ ਸੁਣਵਾਈ
ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ ਅਤੇ ਅਦਾਲਤ ਨੇ ਇਸ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ …
Read More »ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਅਦਾਲਤ ਨੇ ਹੋਰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹੋਈ ਹੈ ਗਿ੍ਰਫਤਾਰੀ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਪਿਛਲੇ ਦਿਨੀਂ ਗਿ੍ਰਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਫਰੀਦਕੋਟ ਦੀ ਮਾਨਯੋਗ ਅਦਾਲਤ ਨੇ ਕਿੱਕੀ …
Read More »ਜੰਤਰ ਮੰਤਰ ਵਿਖੇ ਪਹਿਲਵਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ
ਵਿਨੇਸ਼ ਫੋਗਾਟ ਨੇ ਕਿਹਾ : ਸ਼ਿਕਾਇਤ ਦੇਣ ਵਾਲੀਆਂ ਸਾਰੀਆਂ ਕੁੜੀਆਂ ਨਾਰਕੋ ਟੈਸਟ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਜੰਤਰ ਮੰਤਰ ਵਿਖੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਜ਼ੀ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ
ਇਹ ਸਨਮਾਨ 140 ਕਰੋੜ ਭਾਰਤੀਆਂ ਦਾ ਹੈ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਗਲੋਬਲ ਲੀਡਰਸ਼ਿਪ ਵਜੋਂ ਮਾਨਤਾ ਦੇਣ ਲਈ ਫਿਜੀ ਦੇ ਪ੍ਰਧਾਨ ਮੰਤਰੀ ਵਲੋਂ ਉਨ੍ਹਾਂ ਨੂੰ ਫਿਜੀ ਦਾ ਸਰਵਉੱਚ ਸਨਮਾਨ ਕੰਪੈਨੀਅਨ ਆਫ ਦਾ ਆਰਡਰ ਆਫ ਫਿਜੀ ਦਿੱਤਾ ਗਿਆ ਹੈ। ਧਿਆਨ ਰਹੇ ਕਿ ਇਹ ਸਨਮਾਨ …
Read More »2000 ਦੇ ਨੋਟ ਬਦਲਾਉਣ ਲਈ ਨਾ ਕਰੋ ਜਲਦਬਾਜ਼ੀ : ਆਰਬੀਆਈ
ਕਿਹਾ : ਬੈਂਕਾਂ ਨੂੰ ਸਹੂਲਤਾਂ ਵਧਾਉਣ ਦੇ ਦਿੱਤੇ ਗਏ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਰਬੀਆਈ ਵੱਲੋਂ 2000 ਰੁਪਏ ਦੇ ਨੋਟਾਂ ਨੂੰ ਬਦਲਾਉਣ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ 2000 ਰੁਪਏ ਦੇ ਨੋਟ ਬਦਲਾਉਣ ਦੀ ਸਹੂਲਤ ਆਮ ਵਾਂਗ ਰਹੇਗੀ। ਇਸ ਦੇ ਨਾਲ ਹੀ ਰਿਜ਼ਰਵ …
Read More »ਰੂਰਲ ਡਿਵੈਲਪਮੈਂਟ ਫੰਡ ’ਤੇ ਪੰਜਾਬ ਦਾ ਹੱਕ : ਭਗਵੰਤ ਮਾਨ
ਕਿਹਾ : ਇਸ ਪੈਸੇ ਨਾਲ ਨਵੀਆਂ ਮੰਡੀਆਂ ਅਤੇ ਪਿੰਡਾਂ ਦੀਆਂ ਸੜਕਾਂ ਬਣਾਵਾਂਗੇ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦਿੜ੍ਹਬਾ ਵਿਚ ਤਹਿਸੀਲ ਦਾ ਨੀਂਹ ਪੱਥਰ ਵੀ ਰੱਖਿਆ। ਇਸ ਸਮਾਗਮ ’ਚ ਭਗਵੰਤ ਮਾਨ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ …
Read More »