Breaking News
Home / 2023 / May / 25

Daily Archives: May 25, 2023

ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਅਕਾਲੀ ਦਲ ਅਤੇ ‘ਆਪ’ ਹੋਏ ਆਹਮੋ-ਸਾਹਮਣੇ

ਡਾ. ਚੀਮਾ ਬੋਲੇ : ਚੰਡੀਗੜ੍ਹ ਪਹੁੰਚਣ ’ਤੇ ਮੁੱਖ ਮੰਤਰੀ ਮਾਨ ਨੇ ਨਹੀਂ ਕੀਤਾ ਸੀ ਰਾਸ਼ਟਰਪਤੀ ਦਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਨਵੇਂ ਬਣੇ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਏ ਹਨ। ਸ਼ੋ੍ਰਮਣੀ ਅਕਾਲੀ ਦਲ ਨੇ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਕਿਹਾ : 31 ਮਈ ਦੁਪਹਿਰ 2 ਵਜੇ ਤੱਕ ਖਿਡਾਰੀ ਤੋਂ ਰਿਸ਼ਵਤ ਲੈਣ ਦੀ ਜਾਣਕਾਰੀ ਜਨਤਕ ਕਰਨ ਚੰਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖਿਡਾਰੀ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਖੁੱਲ੍ਹੀ ਚਿਤਾਵਨੀ ਦੇ ਦਿੱਤੀ ਹੈ। ਮੁੱਖ ਮੰਤਰੀ …

Read More »

ਪੰਜਾਬੀ ਯੂਨਵਰਸਿਟੀ ਪਟਿਆਲਾ ਦੀ ਪ੍ਰੀਖਿਆ ਬਰਾਂਚ ’ਚ ਲੱਗੀ ਭਿਆਨਕ ਲੱਗੀ

ਦੋ ਸੁਰੱਖਿਆ ਮੁਲਾਜ਼ਮ ਸੰਘਣੇ ਧੰੂਏ ਕਾਰਨ ਹੋਏ ਬੇਹੋਸ਼ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਬਰਾਂਚ ਦੀ ਨਵੀਂ ਇਮਾਰਤ ਵਿਚ ਅੱਜ ਵੀਰਵਾਰ ਨੂੰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਸਨ ਜਿਨ੍ਹਾਂ ਵੱਲੋਂ ਅੱਗ ’ਤੇ ਕਾਬੂ ਪਾਇਆ …

Read More »

ਏਸ਼ੀਆ ਕੱਪ ਦੇ ਸਥਾਨ ਸਬੰਧੀ ਫ਼ੈਸਲਾ ਆਈਪੀਐੱਲ ਫਾਈਨਲ ਤੋਂ ਬਾਅਦ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜ਼ੈ ਸ਼ਾਹ ਨੇ ਕੀਤਾ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਅੱਜ ਵੀਰਵਾਰ ਨੂੰ ਕਿਹਾ ਕਿ ਏਸ਼ੀਆ ਕੱਪ ਦੇ ਸਥਾਨ ਦਾ ਫੈਸਲਾ ਆਈਪੀਐੱਲ ਫਾਈਨਲ ਤੋਂ ਬਾਅਦ ਹੋਣ ਵਾਲੀ ਮੀਟਿੰਗ ਵਿਚ ਕੀਤਾ ਜਾਵੇਗਾ, ਜਿਸ ਮੀਟਿੰਗ ਵਿਚ ਏਸ਼ੀਅਨ ਕਿ੍ਰਕਟ …

Read More »

‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਫਿਰ ਹਸਪਤਾਲ ’ਚ ਦਾਖਲ

ਹਫਤੇ ਵਿਚ ਤੀਜੀ ਵਾਰ ਪਹੁੰਚੇ ਹਸਪਤਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਨੂੰ ਅੱਜ ਵੀਰਵਾਰ ਨੂੰ ਫਿਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਸਤੇਂਦਰ ਜੈਨ ਲੰਘੀ ਬੁੱਧਵਾਰ ਦੀ ਰਾਤ ਨੂੰ ਤਿਹਾੜ ਜੇਲ੍ਹ ਦੇ ਬਾਸ਼ਰੂਮ ਵਿਚ ਬੇਹੋਸ਼ …

Read More »

ਕਿਸਾਨ ਅੰਦੋਲਨ ’ਚ ਹਿੱਸਾ ਲੈਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਦੇ ਕੇਂਦਰ ਸਰਕਾਰ ’ਤੇ ਆਰੋਪ

ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਨਾ ਕਰੇ ਕੇਂਦਰ ਸਰਕਾਰ : ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਵਾਲੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਦੇ ਕੇਂਦਰ ਦੀ .ਨਰਿੰਦਰ ਮੋਦੀ ਸਰਕਾਰ ’ਤੇ ਆਰੋਪ ਲੱਗ ਰਹੇ ਹਨ। ਇਸਦੇ ਚੱਲਦਿਆਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ …

Read More »

ਪੰਜਾਬ ’ਚ ਦੋ ਦਿਨ ਮੀਂਹ ਦਾ ਯੈਲੋ ਅਲਰਟ

31 ਮਈ ਤੱਕ ਤਾਪਮਾਨ 35 ਡਿਗਰੀ ਰਹਿਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਯਾਨੀ ਵੀਰਵਾਰ ਤੋਂ ਨੌਤਪਾ ਸ਼ੁਰੂ ਹੋ ਗਿਆ ਹੈ। ਨੌਤਪਾ ਦੇ ਦਿਨਾਂ (25 ਤੋਂ 31 ਮਈ) ਦੌਰਾਨ ਪੰਜਾਬ ਦੇ ਨਾਲ-ਨਾਲ ਉਤਰ ਭਾਰਤ ਵਿਚ ਬੇਤਹਾਸ਼ਾ ਗਰਮੀ ਪੈਂਦੀ ਹੈ। ਪਰ ਇਸ ਸਾਲ ਅਜਿਹਾ ਨਹੀਂ ਹੋ ਰਿਹਾ। ਵੈਸਟਰਨ ਡਿਸਟਰਬੈਂਸ ਨੇ …

Read More »