0.1 C
Toronto
Friday, March 13, 2026
spot_img

Daily Archives: Dec 0, 0

ਮੁੱਖ ਮੰਤਰੀ ਭਗਵੰਤ ਮਾਨ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚਿਤਾਵਨੀ

ਕਿਹਾ : 31 ਮਈ ਦੁਪਹਿਰ 2 ਵਜੇ ਤੱਕ ਖਿਡਾਰੀ ਤੋਂ ਰਿਸ਼ਵਤ ਲੈਣ ਦੀ ਜਾਣਕਾਰੀ ਜਨਤਕ ਕਰਨ ਚੰਨੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਪੰਜਾਬ ਕੋਲ ਗੁਆਂਢੀ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ : ਭਗਵੰਤ ਮਾਨ

ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈਆਰਵੀਜ਼ ਨੂੰ ਦਿਖਾਈ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ...

ਕੈਨੇਡਾ ਦੇ ਬੇਲ ਸਿਸਟਮ ਨੂੰ ਮਜ਼ਬੂਤ ਕਰਨ ਹਿਤ ਬਿੱਲ ਸੀ-48 ਸੁਝਾਏਗਾ ਨਵੇਂ ਕਦਮ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੀ ਫੈੱਡਰਲ ਸਰਕਾਰ ਦੇਸ਼ ਵਿੱਚ ਅਪਰਾਧਿਕ ਇਨਸਾਫ਼ ਪ੍ਰਣਾਲੀ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਅਤੇ ਕਮਿਊਨਿਟੀਆਂ ਦੀ ਸੁਰੱਖਿਆ ਲਈ ਵਚਨਬੱਧ...

ਗੁਰਚਰਨ ਥਿੰਦ ਦੀਆਂ ਪੁਸਤਕਾਂ ‘ਸੂਲ਼ਾਂ਼’ ਤੇ ઑਸਭਿਆਚਾਰ ਦੀ ਗਾਥਾ਼ ‘ਗੁਜਰਾਂਵਾਲਾ’ ਗੁਰੂ ਨਾਨਕ ਕਾਲਜ ਲੁਧਿਆਣਾ ਵਿਖੇ ਹੋਈਆਂ ਲੋਕ-ਅਰਪਿਤ

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਕਾਲਜ ਲੁਧਿਆਣਾ ਦੇ ਪਰਵਾਸੀ ਅਧਿਐੱਨ ਕੇਂਦਰ ਵੱਲੋਂ ਕੈਨੇਡਾ ਦੇ ਸ਼ਹਿਰ ਕੈਲਗਰੀ ਵੱਸਦੀ ਗੁਰਚਰਨ ਕੌਰ ਥਿੰਦ ਦੀਆਂ ਦੋ ਪੁਸਤਕਾਂ ઑਸਭਿਆਚਾਰ...

ਕੈਸਲਮੋਰ ਸੀਨੀਅਰਜ਼ ਕਲੱਬ ਨੇ ਸਲਾਨਾ ਆਮ ਇਜਲਾਸ ‘ਚ ਪਿਛਲੇ ਸਾਲ ਦਾ ਲੇਖਾ-ਜੋਖਾ ਕੀਤਾ

ਬਰੈਂਪਟਨ/ਬਾਸੀ ਹਰਚੰਦ : ਇੱਕੀ ਮਈ ਦਿਨ ਐਤਵਾਰ ਨੂੰ ਕੈਸਲਮੋਰ ਸੀਨੀਅਰਜ਼ ਕਲੱਬ ਨੇ ਪਿਛਲੇ ਸਾਲ ਦੇ ਅਮਦਨ/ਖਰਚ ਅਤੇ ਸਰਗਰਮੀਆਂ ਦਾ ਲੇਖਾ ਕਰਨ ਲਈ ਗੋਰ ਮੀਡੋ...

ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗਮ ਵਿਚ ਹੋਈ ਸ਼ਿਵ ਅਤੇ ਮਦਰਜ਼ ਡੇਅ਼ ਬਾਰੇ ਵਿਚਾਰ-ਚਰਚਾ

ਰਮਿੰਦਰ ਰੰਮੀ ਦੀ ਪੁਸਤਕ 'ઑਤੇਰੀ ਚਾਹਤ'਼ ਤੇ ਇਕਬਾਲ ਬਰਾੜ ਦਾ ਗੀਤ 'ઑਪੁੱਤਾਂ ਪਰਦੇਸੀਆਂ ਨੂੰ ਤਰਸਣ ਮਾਵਾਂ਼' ਹੋਏ ਲੋਕ-ਅਰਪਿਤ, ਕਵੀ-ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ...

ਕਲੀਵਵਿਊ ਸੀਨੀਅਰਜ਼ ਕਲੱਬ ਦੀ ਨਵੀਂ ਕਾਰਜਕਰਨੀ ਦੀ ਚੋਣ

ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਲੰਘੇ ਐਤਵਾਰ ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਪਾਰਕ ਵਿੱਚ ਆਮ ਇਜਲਾਸ ਕੀਤਾ ਗਿਆ ਜਿਸ ਵਿੱਚ ਅਗਲੇ ਦੋ ਸਾਲ...

ਜੀ-7 ਸੰਮੇਲਨ

ਮੌਜੂਦਾ ਸਥਿਤੀ ਬਦਲਣ ਦੀਆਂ ਇਕਪਾਸੜ ਕੋਸ਼ਿਸ਼ਾਂ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ : ਨਰਿੰਦਰ ਮੋਦੀ ਚੀਨ ਨਾਲ ਪੂਰਬੀ ਲੱਦਾਖ ਵਿਵਾਦ ਦੇ ਸੰਬੰਧ 'ਚ ਕੀਤੀ ਟਿੱਪਣੀ ਹੀਰੋਸ਼ੀਮਾ/ਬਿਊਰੋ ਨਿਊਜ਼...

ਇਮਰਾਨ ਖਾਨ ਨੂੰ ਵੱਖ-ਵੱਖ ਮਾਮਲਿਆਂ ‘ਚ 8 ਜੂਨ ਤੱਕ ਮਿਲੀ ਜ਼ਮਾਨਤ

ਬੁਸ਼ਰਾ ਬੀਬੀ ਦੀ ਗ੍ਰਿਫ਼ਤਾਰੀ 'ਤੇ 1 ਜੂਨ ਤੱਕ ਰੋਕ ਅੰਮ੍ਰਿਤਸਰ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ...

ਜਸਵੰਤ ਸਿੰਘ ਬਿਰਦੀ ਨੇ ਰਚਿਆ ਇਤਿਹਾਸ

ਬਰਤਾਨੀਆ ਦੇ ਸ਼ਹਿਰ ਕੋਵੈਂਟਰੀ ਦੇ ਪਹਿਲੇ ਦਸਤਾਧਾਰੀ ਲਾਰਡ ਮੇਅਰ ਬਣੇ ਲੰਡਨ/ਬਿਊਰੋ ਨਿਊਜ਼ : ਕੋਵੈਂਟਰੀ ਵਿੱਚ ਰਹਿਣ ਵਾਲੇ ਬਰਤਾਨਵੀ ਸਿੱਖ ਕੌਂਸਲਰ ਨੇ ਕੇਂਦਰੀ ਇੰਗਲੈਂਡ ਦੇ ਸਹਿਰ...
- Advertisment -
Google search engine

Most Read