Breaking News
Home / 2023 / May / 26 (page 4)

Daily Archives: May 26, 2023

ਇਮਰਾਨ ਖਾਨ ਦੇ ਕਰੀਬੀ ਸਾਥੀ ਫਵਾਦ ਚੌਧਰੀ ਵੱਲੋਂ ਪਾਰਟੀ ਤੋਂ ਅਸਤੀਫਾ

ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸਾਥੀ ਅਤੇ ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ 9 ਮਈ ਦੀ ਹਿੰਸਾ ਮਗਰੋਂ ਪਾਕਿਸਤਾਨ ਸਰਕਾਰ ਨੇ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਕਾਫੀ ਦਬਾਅ ਬਣਾਇਆ ਹੋਇਆ ਹੈ ਅਤੇ ਬੀਤੇ ਦਿਨ …

Read More »

ਪੰਜਾਬ ‘ਚ ਨਸ਼ਿਆਂ ਦਾ ਵੱਧਦਾ ਜਾ ਰਿਹਾ ਪ੍ਰਕੋਪ

ਨਸ਼ੇ ਅਤੇ ਨਸ਼ੀਲੇ ਪਦਾਰਥਾਂ ਨੂੰ ਲੈ ਕੇ ਪੰਜਾਬ ‘ਚ ਇਕ ਵਾਰ ਫਿਰ ਚਰਚਾ ਦਾ ਬਾਜ਼ਾਰ ਗਰਮ ਹੈ। ਇਸ ਦੌਰਾਨ ਸੂਬੇ ‘ਚ ਇਕ ਪਾਸੇ ਜਿੱਥੇ ਨਸ਼ੇ ਦੀਆਂ ਖੇਪਾਂ ਬਰਾਮਦ ਹੋਣ ਦੀਆਂ ਘਟਨਾਵਾਂ ਵਧੀਆਂ ਹਨ, ਉੱਥੇ ਹੀ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਚੋਣਾਂ ਵਿਚ ਵਿਦੇਸ਼ੀ ਦਖਲ ਦੇ ਮਾਮਲੇ ‘ਚ ਜਨਤਕ ਜਾਂਚ ਦੀ ਕੋਈ ਲੋੜ ਨਹੀਂ : ਜੌਹਨਸਟਨ

ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਨਿਯੁਕਤ ਕੀਤੇ ਗਏ ਸਪੈਸ਼ਲ ਰੈਪੋਰਟਰ ਡੇਵਿਡ ਜੌਹਨਸਟਨ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਨਤਕ ਪ੍ਰਤੀਕਿਰਿਆ ਦੀ ਲੋੜ ਹੈ ਪਰ ਇਸ ਦਾ ਰੂਪ ਜਨਤਕ ਜਾਂਚ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ ਮੰਗਲਵਾਰ ਨੂੰ ਜੌਹਨਸਟਨ ਨੇ ਐਲਾਨ ਕੀਤਾ ਕਿ ਉਨ੍ਹਾਂ …

Read More »

ਸਕੂਲ ‘ਚ ਬੇਕਾਬੂ ਹਿੰਸਾ, ਅਵਿਵਸਥਾ ਬਾਰੇ ਚਿੱਠੀ ਸਾਹਮਣੇ ਆਉਣ ਤੋਂ ਬਾਅਦ ਬੋਰਡ ਨੇ ਸ਼ੁਰੂ ਕੀਤੀ ਜਾਂਚ

ਮਿਸੀਸਾਗਾ : ਮਿਸੀਸਾਗਾ ਦੇ ਇੱਕ ਮਿਡਲ ਸਕੂਲ ਵਿੱਚ ਬੇਕਾਬੂ ਹਿੰਸਾ ਤੇ ਅਵਿਵਸਥਿਤ ਵਿਵਹਾਰ ਬਾਰੇ ਮਿਲੀ ਇੱਕ ਗੁੰਮਨਾਮ ਚਿੱਠੀ ਦੀ ਪੀਲ ਡਿਸਟ੍ਰਿਕਟ ਸਕੂਲ ਬੋਰਡ (ਪੀਡੀਐਸਬੀ) ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਚਿੱਠੀ ਸੋਸਲ ਮੀਡੀਆ ਉੱਤੇ ਵੀ ਚਰਚਾ ਦਾ ਵਿਸਾ ਬਣੀ ਹੋਈ ਹੈ ਤੇ ਇੰਜ ਲੱਗਦਾ ਹੈ ਕਿ ਇਸ ਨੂੰ ਟੌਮਕਨ …

Read More »

ਬੋਨੀ ਕ੍ਰੌਂਬੀ ਨੂੰ ਦੋ ਕਿਸ਼ਤੀਆਂ ਵਿੱਚ ਪੈਰ ਨਹੀਂ ਰੱਖਣਾ ਚਾਹੀਦਾ : ਡਗ ਫੋਰਡ

ਮਿਸੀਸਾਗਾ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਾਖਿਆ ਕਿ ਜੇ ਬੌਨੀ ਕ੍ਰੌਂਬੀ ਨੇ ਲਿਬਰਲ ਪਾਰਟੀ ਦੀ ਲੀਡਰਸ਼ਿਪ ਲਈ ਲੜਨ ਦਾ ਫੈਸਲਾ ਕਰ ਲਿਆ ਹੈ ਤਾਂ ਉਸ ਨੂੰ ਮੇਅਰ ਵਜੋਂ ਕੰਮ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਿੱਛੇ ਜਿਹੇ ਕ੍ਰੌਂਬੀ ਨੇ ਇਹ ਆਖਿਆ ਸੀ ਕਿ ਉਹ …

Read More »

ਕੈਨੇਡਾ ਤੇ ਸਾਊਦੀ ਅਰਬ ਬਹਾਲ ਕਰਨਗੇ ਡਿਪਲੋਮੈਟਿਕ ਸਬੰਧ

ਓਟਵਾ/ਬਿਊਰੋ ਨਿਊਜ਼ : ਲਿਬਰਲ ਸਰਕਾਰ ਵੱਲੋਂ ਮਹਿਲਾਵਾਂ ਦੇ ਅਧਿਕਾਰਾਂ ਬਾਰੇ ਕੀਤੀਆਂ ਗਈਆਂ ਜਨਤਕ ਟਿੱਪਣੀਆਂ ਤੋਂ ਖਫਾ ਹੋਏ ਰਿਆਧ ਵੱਲੋਂ ਕੈਨੇਡਾ ਦੇ ਉੱਘੇ ਸਫੀਰ ਨੂੰ ਕੱਢ ਦਿੱਤੇ ਜਾਣ ਤੋਂ ਪੰਜ ਸਾਲ ਬਾਅਦ ਕੈਨੇਡਾ ਤੇ ਸਾਊਦੀ ਅਰਬ ਵੱਲੋਂ ਇੱਕ ਵਾਰੀ ਫਿਰ ਡਿਪਲੋਮੈਟਿਕ ਸਬੰਧਾਂ ਨੂੰ ਨੌਰਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। …

Read More »

ਓਨਟਾਰੀਓ ਦੇ ਸਕੂਲਾਂ ਵਿੱਚ ਮੁਫਤ ਬ੍ਰੇਕਫਾਸਟ, ਲੰਚ ਮੁਹੱਈਆ ਕਰਵਾਉਣ ਦੀ ਉੱਠੀ ਮੰਗ

ਓਨਟਾਰੀਓ/ਬਿਊਰੋ ਨਿਊਜ਼ : ਐਡਵੋਕੇਸੀ ਗਰੁੱਪਜ਼, ਟੀਚਰਜ਼ ਯੂਨੀਅਨਾਂ ਤੇ ਫੂਡ ਬੈਂਕਾਂ ਵੱਲੋਂ ਓਨਟਾਰੀਓ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪ੍ਰੋਵਿੰਸ ਭਰ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਮੁਫਤ ਬ੍ਰੇਕਫਾਸਟ ਤੇ ਲੰਚ ਮੁਹੱਈਆ ਕਰਵਾਇਆ ਜਾਵੇ। ਸਿੱਖਿਆ ਮੰਤਰੀ ਸਟੀਫਨ ਲਿਚੇ ਤੇ ਬੱਚਿਆਂ ਸਬੰਧੀ ਮੰਤਰੀ ਮਾਈਕਲ ਪਾਰਸਾ ਨੂੰ ਲਿਖੇ ਪੱਤਰ ਵਿੱਚ ਕੁੱਝ ਆਰਗੇਨਾਈਜ਼ੇਸ਼ਨਜ਼ …

Read More »

ਪੰਜਾਬੀ ਵਿਅਕਤੀ ਵਲੋਂ ਪਾਰਕ ‘ਚ ਸੱਦ ਕੇ ਪਤਨੀ ਦੀ ਚਾਕੂ ਨਾਲ ਹੱਤਿਆ

ਟੋਰਾਂਟੋ/ਸਤਪਾਲ ਸਿੰਘ ਜੌਹਲ : ਬਰੈਂਪਟਨ ਵਿਖੇ ਸਪੈਰੋ ਪਾਰਕ ਵਿਚ ਬੀਤੇ ਦਿਨੀਂ ਦਵਿੰਦਰ ਕੌਰ (43) ਦੀ ਉਸ ਦੇ ਪਤੀ ਨਵਨਿਸ਼ਾਨ ਸਿੰਘ (44) ਨੇ ਚਾਕੂ ਦੇ ਵਾਰ ਕਰਕੇ ਹੱਤਿਆ ਕਰ ਦਿੱਤੀ ਅਤੇ ਪੁਲਿਸ ਵਲੋਂ ਮੁਲਜ਼ਮ ਨੂੰ ਘਟਨਾ ਸਥਾਨ ਤੋਂ 2 ਕੁ ਕਿਲੋਮੀਟਰ ਦੀ ਦੂਰੀ ਤੋਂ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਦੋਵੇਂ 20 …

Read More »

2019 ਲੋਕ ਸਭਾ ਚੋਣਾਂ ਸਾਡੇ ਫੌਜੀਆਂ ਦੀਆਂ ਲਾਸ਼ਾਂ ‘ਤੇ ਲੜੀਆਂ ਗਈਆਂ : ਮਲਿਕ

ਸਾਬਕਾ ਰਾਜਪਾਲ ਦਾ ਦਾਅਵਾ- ਹਮਲੇ ਦੀ ਜਾਂਚ ਹੁੰਦੀ ਤਾਂ ਤਤਕਾਲੀ ਗ੍ਰਹਿ ਮੰਤਰੀ ਨੂੰ ਦੇਣਾ ਪੈਂਦਾ ਅਸਤੀਫ਼ਾ, ਪ੍ਰਧਾਨ ਮੰਤਰੀ ਨੇ ਮੂੰਹ ਬੰਦ ਰੱਖਣ ਲਈ ਕਿਹਾ ਜੈਪੁਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੇ ਪੁਲਵਾਮਾ ਵਿੱਚ ਸੀਆਰਪੀਐੱਫ ਦੇ ਕਾਫ਼ਲੇ ‘ਤੇ ਹੋਏ ਦਹਿਸ਼ਤੀ ਹਮਲੇ ਲਈ ਕੇਂਦਰ ਸਰਕਾਰ ਨੂੰ ਮੁੜ ਘੇਰਦਿਆਂ ਕਿਹਾ …

Read More »