‘ਆਪ’ ਸਰਕਾਰ ’ਤੇ ਭੜਕਿਆ ਸ਼ੋ੍ਰਮਣੀ ਅਕਾਲੀ ਦਲ, ਅੰਦੋਲਨ ਕਰਨ ਦਾ ਕੀਤਾ ਐਲਾਨ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦਾ ਪਾਣੀ ਰਾਜਸਥਾਨ ਨੂੰ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਜਿਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਸ਼ੋ੍ਰਮਣੀ …
Read More »Daily Archives: May 27, 2023
ਇਤਰਾਜ਼ਯੋਗ ਇਸ਼ਤਿਹਾਰ ’ਚ ਲਗਾਈ ਪ੍ਰਤਾਪ ਸਿੰਘ ਬਾਜਵਾ ਤਸਵੀਰ
ਬਾਜਵਾ ਬੋਲੇ : ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਤਸਵੀਰ ਕਿਸੇ ਅਣਪਛਾਤੇ ਵਿਅਕਤੀ ਨੇ ਫੇਸਬੁੱਕ ’ਤੇ ਇਤਰਾਜ਼ਯੋਗ ਇਸ਼ਤਿਹਾਰ ਵਿਚ ਲਗਾ ਦਿੱਤੀ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ …
Read More »ਅਮਰੀਕਾ ’ਚ ਦੀਵਾਲੀ ਮੌਕੇ ਸਰਕਾਰੀ ਛੁੱਟੀ ਐਲਾਨਣ ਲਈ ਸੰਸਦ ’ਚ ਬਿੱਲ ਪੇਸ਼
ਅਮਰੀਕੀ ਸੰਸਦ ਮੈਂਬਰ ਬੋਲੀ : ਵੱਖ-ਵੱਖ ਸੰਸਕ੍ਰਿਤੀਆਂ ਦੇ ਲੋਕ ਸਾਡੀ ਤਾਕਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ’ਚ ਇਕ ਸੰਸਦ ਮੈਂਬਰ ਨੇ ਦੀਵਾਲੀ ਮੌਕੇ ਸਰਕਾਰੀ ਛੁੱਟੀ ਐਲਾਨਣ ਦੀ ਮੰਗ ਕੀਤੀ ਹੈ, ਜਿਸ ਦੇ ਲਈ ਅਮਰੀਕਾ ਦੀ ਸੰਸਦ ਦੇ ਹੇਠਲੇ ਸਦਨ ’ਚ ਇਕ ਬਿਲ ਪੇਸ਼ ਕੀਤਾ ਗਿਆ ਹੈ। ਸੰਸਦ ਮੈਂਬਰ ਗ੍ਰੇਸ ਮੇਂਗ ਨੇ …
Read More »ਦਿੱਲੀ ਯੂਨੀਵਰਸਿਟੀ ਦੇ ਸਿਲੇਬਸ ’ਚੋਂ ਹਟ ਸਕਦਾ ਹੈ ਸ਼ਾਇਰ ਇਕਬਾਲ ਦਾ ਚੈਪਟਰ
ਅਕਾਦਮਿਕ ਕੌਂਸਲ ਨੇ ਮਤਾ ਕੀਤਾ ਪਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਸਾਰੇ ਜਹਾਂ ਤੇ ਅੱਛਾ ਹਿੰਦੁਸਤਾਨ ਹਮਾਰਾ’ ਲਿਖਣ ਵਾਲੇ ਸ਼ਾਇਰ ਅਲਲਾਮ ਮੁਹੰਮਦ ਇਕਬਾਲ ਦੇ ਚੈਪਟਰ ਨੂੰ ਦਿੱਲੀ ਯੂਨੀਵਰਸਿਟੀ ਦੇ ਸਿਲੇਬਸ ਵਿਚੋਂ ਹਟਾਇਆ ਸਕਦਾ ਹੈ। ਅਣਵੰਡੇ ਭਾਰਤ ਦੇ ਸਿਆਲਕੋਟ ਵਿੱਚ 1877 ਵਿੱਚ ਜਨਮੇ ਇਕਬਾਲ ਨੇ ਮਸ਼ਹੂਰ ਗੀਤ ‘ਸਾਰੇ ਜਹਾਂ ਸੇ ਅੱਛਾ’ ਲਿਖਿਆ …
Read More »ਕਰਨਾਟਕ ਦੀ ਸਿੱਧ ਰਮੱਈਆ ਕੈਬਨਿਟ ’ਚ 24 ਮੰਤਰੀ ਹੋਏ ਸ਼ਾਮਲ
ਰਾਜਪਾਲ ਗਹਿਲੋਤ ਨੇ ਚੁਕਾਈ ਸਹੁੰ, ਕੈਬਨਿਟ ’ਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ 34 ਮੰਤਰੀ ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੇ 7 ਦਿਨਾਂ ਮਗਰੋਂ ਅੱਜ ਮੁੱਖ ਮੰਤਰੀ ਸਿੱਧ ਰਮੱਈਆ ਨੇ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ। ਰਾਜਪਾਲ ਥਾਵਰਚੰਦ ਗਹਿਲੋਤ ਨੇ 24 ਮੰਤਰੀਆਂ ਨੂੰ ਅਹੁਦੇ ਦੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਨੀਤੀ ਆਯੋਗ ਦੀ ਮੀਟਿੰਗ ਦੀ ਅਗਵਾਈ
ਮੁੱਖ ਮੰਤਰੀ ਭਗਵੰਤ ਮਾਨ ਸਮੇਤ 8 ਸੂਬਿਆਂ ਦੇ ਮੁੱਖ ਮੰਤਰੀ ਨੀਤੀ ਆਯੋਗ ਦੀ ਮੀਟਿੰਗ ’ਚੋਂ ਰਹੇ ਗੈਰਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ 8ਵੀਂ ਮੀਟਿੰਗ ਹੋਈ। ਇਸ ’ਚ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ’ਚ …
Read More »ਮੰਤਰੀ ਨਰਿੰਦਰ ਮੋਦੀ ਭਲਕੇ ਕਰਨਗੇ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ
ਪ੍ਰੋਗਰਾਮ ਦੌਰਾਨ 21 ਸੰਤ ਪ੍ਰਧਾਨ ਮੰਤਰੀ ਨੂੰ ਭੇਂਟ ਕਰਨਗੇ ਸੁਨਹਿਰਾ ਰਾਜਦੰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਸੰਸਦ ਭਵਨ ਦਾ ਉਦਘਾਟਨ ਭਲਕੇ ਐਤਵਾਰ ਨੂੰ ਦੁਪਹਿਰ 12 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ। ਪ੍ਰੋਗਰਾਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਅਤੇ ਵੱਖ-ਵੱਖ ਰਾਜਾਂ ਤੋਂ ਮਹਿਮਾਨ ਪਹੁੰਚਣੇ …
Read More »