75 ਰੁਪਏ ਦਾ ਵਿਸ਼ੇਸ਼ ਸਿੱਕਾ ਵੀ ਜਾਰੀ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਨਵੀਂ ਦਿੱਲੀ ਵਿਚ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਕਰ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਿਰਫ ਇਕ ਭਵਨ …
Read More »Daily Archives: May 28, 2023
ਸੰਸਦ ਭਵਨ ਵੱਲ ਰੋਸ ਮਾਰਚ ਕੱਢਦੇ ਪਹਿਲਵਾਨ ਹਿਰਾਸਤ ’ਚ ਲਏ
ਪਿ੍ਰਅੰਕਾ ਗਾਂਧੀ ਨੇ ਕਿਹਾ : ਮਹਿਲਾ ਖਿਡਾਰੀਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਜੰਤਰ ਮੰਤਰ ’ਤੇ ਮਹਿਲਾ ਮਹਾਂਪੰਚਾਇਤ ਵਿਚ ਪਹਿਲਵਾਨਾਂ ਦਾ ਪੁਲਿਸ ਨਾਲ ਤਕਰਾਰ ਹੋਇਆ। ਪੁਲਿਸ ਨੇ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸੰਗੀਤਾ ਫੋਗਾਟ ਤੇ ਸਾਕਸ਼ੀ ਮਲਿਕ ਨੂੰ ਹਿਰਾਸਤ ਵਿਚ ਲੈ ਲਿਆ ਹੈ ਤੇ ਪਹਿਲਵਾਨਾਂ …
Read More »ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ’ਤੇ ਐਕਸ਼ਨ
ਵਿਕਾਸ ਕਾਰਜਾਂ ਲਈ ਕੀਤੇ ਖਰਚ ਦੀ ਜਾਂਚ ਹੋਈ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਿਆਸੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਚੰਨੀ ਦੇ ਖਿਲਾਫ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਜਾਂਚ …
Read More »ਬੀਐਸਐਫ ਵੱਲੋਂ ਸਰਹੱਦ ਤੋਂ ਇੱਕ ਪਾਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
ਅਟਾਰੀ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀਐਸਐਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੰਮਿ੍ਰਤਸਰ ਸੈਕਟਰ ਦੀ ਸਰਹੱਦੀ ਚੌਕੀ ਪੁਲ ਮੋਰਾਂ ਨੇੜੇ ਖੇਤਾਂ ਵਿੱਚੋਂ 3.4 ਕਿਲੋਗ੍ਰਾਮ ਹੈਰੋਇਨ ਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਹੈਰੋਇਨ ਦੀ ਖੇਪ ਲੈਣ ਲਈ ਸਰਹੱਦ ’ਤੇ ਪੁੱਜੇ ਇੱਕ ਵਿਅਕਤੀ ਨੂੰ ਸੀਮਾ ਸੁਰੱਖਿਆ ਬਲ ਵੱਲੋਂ ਗਿ੍ਰਫ਼ਤਾਰ …
Read More »ਪੰਜਾਬ ਅਤੇ ਹਰਿਆਣਾ ’ਚ ਭੂਚਾਲ ਦਾ ਝਟਕੇ
ਭੂਚਾਲ ਦਾ ਕੇਂਦਰ ਅਫਗਾਨਿਸਤਾਨ ’ਚ ਰਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿਚ ਅੱਜ ਐਤਵਾਰ ਸਵੇਰੇ 11 ਵੱਜ ਕੇ 23 ਮਿੰਟ ’ਤੇ ਭੂਚਾਲ ਦੇ ਹਲਕੇ ਜਿਹੇ ਝਟਕੇ ਮਹਿਸੂਸ ਕੀਤੇ ਗਏ। ਰਾਹਤ ਦੀ ਗੱਲ ਇਹ ਰਹੀ ਹੈ ਕਿ ਇਸ ਭੂਚਾਲ ਨਾਲ ਕਿਤੋਂ ਵੀ ਕੋਈ ਨੁਕਸਾਨ ਹੋਣ ਦੀ ਖਬਰ ਨਹੀਂ ਹੈ। ਭੂਚਾਲ ਸਬੰਧੀ …
Read More »