Home / 2023 / May / 30

Daily Archives: May 30, 2023

ਸੰਯੁਕਤ ਕਿਸਾਨ ਮੋਰਚੇ ਨੇ ਮਹਿਲਾ ਪਹਿਲਵਾਨਾਂ ਦੇ ਹੱਕ ’ਚ ਲਿਆ ਵੱਡਾ ਫੈਸਲਾ

ਦੇਸ਼ ਭਰ ’ਚ 5 ਜੂਨ ਨੂੰ ਬਿ੍ਰਜਭੂਸ਼ਣ ਦੇ ਪੁਤਲੇ ਫੂਕਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਕ ਆਨਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪਹਿਲਵਾਨ ਐਕਸ਼ਨ ਕਮੇਟੀ ਦੇ ਨੁਮਾਇੰਦੇ ਬਜਰੰਗ ਪੂਨੀਆ ਵੀ ਵਿਸ਼ੇਸ਼ ਤੌਰ ’ਤੇ …

Read More »

ਖੜਗੇ ਦੀ ਅਗਵਾਈ ’ਚ ਕਾਂਗਰਸੀ ਵਫ਼ਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਮਨੀਪੁਰ ਹਿੰਸਾ ਮਾਮਲੇ ਦੀ ਜਾਂਚ ਰਿਟਾਇਰਡ ਜੱਜ ਤੋਂ ਕਰਵਾਉਣ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਅੱਠ ਮੈਂਬਰੀ ਵਫ਼ਦ ਨੇ ਅੱਜ ਪਾਰਟੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਰਾਸ਼ਟਰਪਤੀ ਮੁਰਮੂ ਨੂੰ ਮਨੀਪੁਰ ਹਿੰਸਾ ਸਬੰਧੀ ਜਾਣਕਾਰੀ ਦਿੱਤੀ ਅਤੇ …

Read More »

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ ’ਚ ਹੋਏ ਪੇਸ਼

ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ ਫਰੀਦਕੋਟ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿਚ ਹੋਈ। ਮਾਮਲੇ ’ਚ ਆਰੋਪੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸਮੇਤ ਹੋਰ ਆਰੋਪੀ ਵੀ ਫਰੀਦਕੋਟ ਅਦਾਲਤ ਵਿਚ ਪੇਸ਼ …

Read More »

ਕੇਂਦਰ ਦੇ ਆਰਡੀਨੈਂਸ ਖਿਲਾਫ਼ ‘ਆਪ’ ਕਰੇਗੀ ਵਿਚਾਰ-ਚਰਚਾ

ਕੇਜਰੀਵਾਲ ਦੀ ਅਗਵਾਈ ’ਚ ਭਗਵੰਤ ਮਾਨ ਦੀ ਰਿਹਾਇਸ਼ ’ਤੇ ਇਕੱਠੇ ਹੋਣਗੇ ‘ਆਪ’ ਦੇ ਮੰਤਰੀ ਤੇ ਵਿਧਾਇਕ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਭਲਕੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਕੇਂਦਰ ਦੇ ਆਰਡੀਨੈਂਸ ਖਿਲਾਫ਼ ਵਿਚਾਰ-ਚਰਚਾ ਕਰੇਗੀ। ਇਸ …

Read More »

ਅੰਮਿ੍ਰਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਬੱਸ ਪੁਲ ਤੋਂ ਹੇਠਾਂ ਡਿੱਗੀ

ਜੰਮੂ ’ਚ ਵਾਪਰਿਆ ਹਾਦਸਾ – 10 ਵਿਅਕਤੀਆਂ ਦੀ ਮੌਤ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਬੱਸ ਅੱਜ ਸਵੇਰੇ ਜੰਮੂ ’ਚ ਕੱਟੜਾ ਤੋਂ ਕਰੀਬ 15 ਕਿਲੋਮੀਟਰ ਦੂਰ ਝੱਜਰ ਕੋਟਲੀ ਨੇੜੇ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿਚ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 55 ਵਿਅਕਤੀ ਜ਼ਖ਼ਮੀ ਦੱਸੇ …

Read More »

ਵਿਦੇਸ਼ ’ਚ ਵਸੇ ਪੰਜਾਬੀ ਨੇ ਰਚਿਆ ਇਤਿਹਾਸ

ਹੁਸ਼ਿਆਰਪੁਰ ਦੇ ਚਮਨ ਲਾਲ ਬਰਮਿੰਘਮ ’ਚ ਪਹਿਲੇ ਬਿ੍ਰਟਿਸ਼-ਇੰਡੀਅਨ ਲਾਰਡ ਮੇਅਰ ਬਣੇ ਚੰਡੀਗੜ੍ਹ/ਬਿਊਰੋ ਨਿਊਜ਼ ਇੰਗਲੈਂਡ ਵਿਚ ਵਸੇ ਇਕ ਹੋਰ ਪੰਜਾਬੀ ਨੇ ਇਤਿਹਾਸ ਰਚ ਦਿੱਤਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੇ ਚਮਨ ਲਾਲ ਨੂੰ ਬਰਮਿੰਘਮ ਸ਼ਹਿਰ ਦਾ ਪਹਿਲਾ ਬਿ੍ਰਟਿਸ਼-ਇੰਡੀਅਨ ਲਾਰਡ ਮੇਅਰ ਬਣਨ ਦਾ ਮਾਣ ਹਾਸਲ ਹੋਇਆ ਹੈ। ਚਮਨ ਲਾਲ ਦਾ ਜਨਮ …

Read More »

ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਸੀਬੀਆਈ ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਬੈਂਚ ਨੇ ਕਿਹਾ ਕਿ ਸਿਸੋਦੀਆ ’ਤੇ ਲੱਗੇ …

Read More »