Home / 2023 / May / 31

Daily Archives: May 31, 2023

ਚੰਨੀ ਦੇ ਭਤੀਜੇ ਨੇ ਕ੍ਰਿਕਟਰ ਜਸਇੰਦਰ ਸਿੰਘ ਕੋਲੋਂ ਮੰਗੇ ਸਨ ਨੌਕਰੀ ਬਦਲੇ ਦੋ ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਆਪਣੇ ਭਤੀਜੇ ਰਾਹੀਂ ਇਕ ਕ੍ਰਿਕਟ ਖਿਡਾਰੀ ਕੋਲੋਂ ਨੌਕਰੀ ਬਦਲੇ 2 ਕਰੋੜ ਰੁਪਏ ਮੰਗਣ ਦਾ ਆਰੋਪ ਲਗਾਇਆ ਸੀ। ਜਦਕਿ ਸਾਬਕਾ ਮੁੱਖ ਮੰਤਰੀ …

Read More »

ਪਾਕਿਸਤਾਨ ਗਰੰਟੀ ਦੇਵੇ ਕਿ ਉਹ ਕ੍ਰਿਕਟ ਵਿਸ਼ਵ ਕੱਪ ਖੇਡੇਗਾ ਜਾਂ ਨਹੀਂ

ਪੀਸੀਬੀ ਦੀ ਰਾਏ ਜਾਨਣ ਲਈ ਪਾਕਿਸਤਾਨ ਪਹੁੰਚੇ ਇੰਟਰਨੈਸ਼ਨਲ ਕ੍ਰਿਕਟ ਕੌਂਸਲ ਦੇ ਪ੍ਰਧਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਕ੍ਰਿਕਟ ਕੰਟਰੋਲ ਬੋਰਡ ਨੂੰ ਇਹ ਗਰੰਟੀ ਦੇਣੀ ਹੋਵੇਗੀ ਕਿ 5 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਕ੍ਰਿਕਟ ਵਿਸ਼ਵ ਕੱਪ ਵਿਚ ਖੇਡਣ ਲਈ ਪਾਕਿਸਤਾਨੀ ਟੀਮ ਭਾਰਤ ਆ ਰਹੀ ਹੈ ਜਾਂ ਨਹੀਂ। ਇਸ ਸਬੰਧੀ ਪਾਕਿਸਤਾਨ …

Read More »

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਦੇ ਅਸਤੀਫੇ ਤੋਂ ਬਾਅਦ ਗਰਮਾਈ ਸਿਆਸਤ

ਨਵਜੋਤ ਸਿੱਧੂ ਨੇ ਭਗਵੰਤ ਮਾਨ ਨੂੰ ਦੱਸਿਆ ਹੰਕਾਰੀ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਮੰਤਰੀ ਅਹੁਦੇ ਤੋਂ ਮੰਗਲਵਾਰ ਦੇਰ ਸ਼ਾਮ ਨੂੰ ਅਸਤੀਫਾ ਦੇ ਦਿੱਤਾ ਸੀ। ਡਾ. ਨਿੱਜਰ ਹੋਰਾਂ ਕੋਲ ਸਥਾਨਕ ਸਰਕਾਰਾਂ ਸਬੰਧੀ ਮੰਤਰਾਲਾ ਸੀ, ਪਰ ਉਨ੍ਹਾਂ ਦੇ ਅਸਤੀਫੇ ਨੂੰ ਨਿੱਜੀ ਕਾਰਨ ਹੀ ਦੱਸਿਆ …

Read More »

ਗੁਰਮੀਤ ਸਿੰਘ ਖੁੱਡੀਆ ਬਣੇ ਪੰਜਾਬ ਦੇ ਖੇਤੀਬਾੜੀ ਮੰਤਰੀ

ਬਲਕਾਰ ਸਿੰਘ ਨੂੰ ਦਿੱਤਾ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਗਵੰਤ ਮਾਨ ਸਰਕਾਰ ਵਲੋਂ ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੰਘ ਨੂੰ ਮੰਤਰੀ ਬਣਾਇਆ ਗਿਆ ਹੈ। ਇਸਦੇ ਚੱਲਦਿਆਂ ਗੁਰਮੀਤ ਸਿੰਘ ਖੁੱਡੀਆ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮਹਿਕਮਿਆਂ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਵਿਭਾਗ ਦਿੱਤਾ ਗਿਆ …

Read More »

ਪੰਜਾਬ ਮੰਤਰੀ ਮੰਡਲ ਦਾ ਵਿਸਥਾਰ

ਗੁਰਮੀਤ ਸਿੰਘ ਖੁੱਡੀਆ ਤੇ ਬਲਕਾਰ ਸਿੰਘ ਨਵੇਂ ਮੰਤਰੀ ਬਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਬੁੱਧਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ‘ਆਪ’ ਵਿਧਾਇਕਾਂ ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੰਘ ਨੇ ਸੂਬੇ ਦੇ ਨਵੇਂ ਮੰਤਰੀਆਂ …

Read More »

ਰਾਹੁਲ ਗਾਂਧੀ ਨੇ ਅਮਰੀਕਾ ’ਚ ਭਾਰਤੀਆਂ ਨੂੰ ਕੀਤਾ ਸੰਬੋਧਨ

ਭਾਜਪਾ ’ਤੇ ਲੋਕਾਂ ਨੂੰ ਡਰਾਉਣ ਤੇ ਧਮਕਾਉਣ ਦੇ ਲਗਾਏ ਇਲਜ਼ਾਮ ਸਾਨ ਫਰਾਂਸਿਸਕੋ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਆਪਣੇ 6 ਦਿਨਾਂ ਦਾ ਦੌਰੇ ’ਤੇ ਅਮਰੀਕਾ ਪਹੁੰਚ ਗਏ ਹਨ। ਰਾਹੁਲ ਨੇ ਸਾਨ ਫਰਾਂਸਿਸਕੋ ਵਿਚ ਭਾਰਤੀਆਂ ਨੂੰ ਸੰਬੋਧਨ ਕੀਤਾ। ਆਪਣੇ 40 ਮਿੰਟ ਦੇ ਭਾਸ਼ਣ ਵਿਚ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ …

Read More »

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਹੋਈਆਂ ਸ਼ੁਰੂ

12 ਸਾਲ ਬਾਅਦ ਅਪਡੇਟ ਹੋਵੇਗੀ ਵੋਟਰ ਲਿਸਟ ਅੰਮਿ੍ਰਤਸਰ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗੁਰਦੁਆਰਾ ਕਮਿਸ਼ਨ ਦੇ ਮੁੱਖ ਸਕੱਤਰ ਜਸਟਿਸ ਐਸ ਐਸ ਸਰਾਓ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲੀ ਵਿਦਿਆਰਥੀਆਂ ਨਾਲ ਆਨ ਕੈਮਰਾ ਕੀਤੀ ਗੱਲਬਾਤ

ਕਿਹਾ : ਵਿਦਿਆਰਥੀਆਂ ਨੂੰ ਰੁਚੀ ਵਾਲੇ ਸਬਜੈਕਟ ’ਚ ਕੀਤਾ ਜਾਵੇਗਾ ਟਰੇਂਡ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਨ ਕੈਮਰਾ ਆਉਂਦੇ ਹੋਏ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਮਾਨ ਨੇ ਕਿਹਾ …

Read More »