Breaking News
Home / 2023 / June (page 10)

Monthly Archives: June 2023

ਦਿੱਲੀ ਤੇ ਮਹਾਰਾਸ਼ਟਰ ’ਚ 62 ਸਾਲਾਂ ਬਾਅਦ ਇਕੋ ਸਮੇਂ ਆਇਆ ਮਾਨਸੂਨ

ਪੰਜਾਬ ਸਣੇ 23 ਸੂਬਿਆਂ ਵਿਚ ਅਗਲੇ 4 ਦਿਨ ਭਾਰੀ ਮੀਂਹ ਦੀ ਭਵਿੱਖਬਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਅਤੇ ਮਹਾਰਾਸ਼ਟਰ ਵਿਚ ਅੱਜ ਐਤਵਾਰ ਸਵੇਰੇ ਮਾਨਸੂਨ ਦੀ ਐਂਟਰੀ ਹੋ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ, 62 ਸਾਲਾਂ ਬਾਅਦ ਦਿੱਲੀ ਅਤੇ ਮਹਾਰਾਸ਼ਟਰ ਵਿਚ ਇਕੋ ਸਮੇਂ ਮਾਨਸੂਨ ਪਹੁੰਚਿਆ ਹੈ। ਇਸ ਤੋਂ ਪਹਿਲਾਂ 21 ਜੂਨ 1961 …

Read More »

ਰਾਘਵ ਚੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦਿੱਤਾ ਜਵਾਬ

ਕਿਹਾ ; ਪੰਜਾਬ ਵਿਚ ਕਾਨੂੰਨ ਵਿਵਸਥਾ ਬਿਹਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਚਿੰਤਾਜਨਕ ਦੱਸਿਆ ਸੀ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਵਾਬ ਦਿੱਤਾ ਹੈ। ਰਾਘਵ ਚੱਢਾ ਨੇ …

Read More »

ਉਤਰ ਭਾਰਤ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਹਰਿਆਣਾ ਜ਼ਿਲ੍ਹਾ ਰੋਹਤਕ ਰਿਹਾ ਭੂਚਾਲ ਦਾ ਕੇਂਦਰ ਬਿੰਦੂ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰ ਭਾਰਤ ’ਚ ਸਵੇਰੇ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਕ ਮਹੀਨੇ ਦੌਰਾਨ ਚੌਥੀ ਵਾਰ ਉਤਰ ਭਾਰਤ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਨ੍ਹਾਂ ਵਿਚੋਂ ਦੋ ਵਾਰ ਭੂਚਾਲ ਦਾ ਕੇਂਦਰ ਬਿੰਦੂ ਜੰਮੂ-ਕਸ਼ਮੀਰ, ਇਕ ਵਾਹ ਲੇਹ-ਲੱਦਾਖ ਅਤੇ ਇਸ …

Read More »

ਪ੍ਰਾਈਵੇਟ ਆਰਮੀ ਨੇ ਰੂਸੀ ਸ਼ਹਿਰ ’ਤੇ ਕਬਜ਼ਾ ਕਰਨ ਦਾ ਕੀਤਾ ਦਾਅਵਾ

ਪੁਤਿਨ ਬੋਲੇ : ਵੈਗਨਰ ਨੇ ਪਿੱਠ ’ਚ ਛੁਰਾ ਮਾਰਿਆ ਮਾਸਕੋ/ਬਿਊਰੋ ਨਿਊਜ਼ : ਯੂਕਰੇਨ ਜੰਗ ’ਚ ਰੂਸ ਦਾ ਦੇਣ ਵਾਲੇ ਵਾਲੀ ਪ੍ਰਾਈਵੇਟ ਆਰਮੀ ਵੈਗਨਰ ਨੇ ਵਿਦਰੋਹ ਕਰ ਦਿੱਤਾ ਹੈ। ਰੂਸੀ ਮੀਡੀਆ ਆਰ ਟੀ ਵੱਲੋਂ ਜਾਰੀ ਕੀਤੀਆਂ ਤਸਵੀਰਾਂ ’ਚ ਰੋਸਤੋਵ ਸ਼ਹਿਰ ਦੀਆਂ ਸੜਕਾਂ ’ਤੇ ਵੈਗਨਰ ਦੀ ਬਖਤਬੰਦ ਗੱਡੀਆਂ ਦਿਖਾਈਆਂ ਗਈਆਂ ਹਨ। ਇਸ …

Read More »

ਹੁਣ ਅਮਰੀਕਾ ’ਚ ਹੀ ਰੀਨਿਊ ਹੋਵੇਗੇ ਐਚ-1 ਬੀ ਵੀਜ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਖੁਲਾਸਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੌਰੇ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੋਨਾਲਡ ਰੀਗਨ ਸੇਂਟਰ ’ਚ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਥੇ ਮੈਨੂੰ ਹਿੰਦੋਸਤਾਨ ਦੇ ਹਰ ਕੋਨੇ ਦੇ ਲੋਕ ਨਜ਼ਰ ਆ ਰਹੇ ਹਨ ਅਤੇ ਮੈਨੂੰ ਅਜਿਹਾ ਲੱਗ ਰਿਹਾ ਹੈ …

Read More »

ਐਨ ਐਚ ਏ ਆਈ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਦਿੱਤਾ ਝਟਕਾ

ਸਰਕਾਰੀ ਮੁਲਾਜ਼ਮ ਲਈ ਟੋਲ ਫਰੀ ਕਰਨ ਵਾਲੇ ਪ੍ਰਸਤਾਵ ਨੂੰ ਐਨਐਚਏਆਈ ਨੇ ਕੀਤਾ ਰੱਦ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰੀ ਮੁਲਾਜ਼ਮਾਂ ਨੂੰ ਟੋਲ ਟੈੈਕਸ ਤੋਂ ਛੋਟ ਦੇਣ ਸਬੰਧੀ ਇਕ ਬਿਲ ਪਾਸ ਕੀਤਾ ਸੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ …

Read More »

ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਕੋਟ ਭਾਈ ਖਿਲਾਫ਼ ਮਾਮਲਾ ਦਰਜ

ਚਿੱਟ ਫੰਡ ਮਾਮਲੇ ’ਚ ਆਰੋਪੀ ਤੋਂ ਕੇਸ ਖਾਰਜ ਕਰਵਾਉਣ ਬਲਦੇ ਮੰਗੇ ਸਨ 5 ਕਰੋੜ ਲੁਧਿਆਣਾ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਪੰਜ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ’ਤੇ ਪਰਲ ਚਿੱਟ ਫੰਡ ਘੋਟਾਲੇ ਦੇ ਮੁੱਖ ਆਰੋਪੀ ਨਿਰਮਲ ਸਿੰਘ ਭੰਗੂ ਤੋਂ ਕੇਸ ਖਾਰਜ ਕਰਵਾਉਣ ਦੇ ਲਈ …

Read More »

ਭਾਰਤ ਦੇ ਸੈਂਕੜੇ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਕੈਨੇਡਾ ’ਚ ਗਿ੍ਰਫ਼ਤਾਰ

ਜਲੰਧਰ ’ਚ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਸੀ ਬਿ੍ਰਜੇਸ਼ ਮਿਸ਼ਰਾ ਟੋਰਾਂਟੋ/ਬਿਊਰੋ ਨਿਊਜ਼ : ਫਰਜ਼ੀ ਦਸਤਾਵੇਜ਼ਾਂ ’ਤੇ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲੇ ਜਲੰਧਰ ਦੇ ਏਜੰਟ ਬਿ੍ਰਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਬਿ੍ਰਜੇਸ਼ ਮਿਸ਼ਰਾ ਦੀ ਗਿ੍ਰਫ਼ਤਾਰੀ ਉਦੋੀ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ …

Read More »

ਪੰਜਾਬੀ ਗਾਇਕ ਦਲਜੀਤ ਦੁਸਾਂਝ ਦੇ ਫੈਨ ਨੇ ਅਮਰੀਕੀ ਵਿਦੇਸ਼ ਮੰਤਰੀ

ਮੋਦੀ ਸਾਹਮਣੇ ਬਲਿੰਕਨ ਨੇ ਦਲਜੀਤ ਦੇ ਗੀਤਾਂ ’ਤੇ ਭੰਗੜਾ ਪਾਉਣ ਦੀ ਗੱਲ ਆਖੀ ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪੰਜਾਬੀ ਦਾ ਸਿਰ ਮਾਣ ਨਾਲ ਹੋਰ ਉਚਾ ਕਰ ਦਿੱਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਕੋਚੇਲਾ ’ਚ ਦਲਜੀਤ ਦੁਸਾਂਝ …

Read More »

ਨਿਤਿਸ਼ ਕੁਮਾਰ ਦੀ ਅਗਵਾਈ ’ਚ 15 ਭਾਜਪਾ ਵਿਰੋਧੀ ਪਾਰਟੀਆਂ ਦੀ ਪਟਨਾ ’ਚ ਹੋਈ ਮੀਟਿੰਗ

2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਹਰਾਉਣ ਲਈ ਕੀਤੀ ਗਈ ਚਰਚਾ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਅਗਵਾਈ ਵਿਚ ਅੱਜ ਪਟਨਾ ਵਿਖੇ 15 ਭਾਜਪਾ ਵਿਰੋਧੀ ਪਾਰਟੀ ਦੀ ਇਕ ਸਾਂਝੀ ਮੀਟਿੰਗ ਹੋਈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਢਾਈ ਘੰਟੇ ਚੱਲੀ ਅਤੇ ਇਸ 15 …

Read More »