Breaking News
Home / 2023 / June (page 11)

Monthly Archives: June 2023

ਐਚ ਐਸ ਫੂਲਕਾ ਨੇ ਗੁਰਦੁਆਰਾ ਐਕਟ ’ਚ ਸੋਧ ਨੂੰ ਦੱਸਿਆ ਗਲਤ

ਕਿਹਾ : ਮਾਨ ਸਰਕਾਰ ਨੇ ਗੁਰਦੁਆਰਾ ਐਕਟ ’ਚ ਸੋਧ ਕਰਕੇ ਖਤਰਨਾਕ ਪਰੰਪਰਾ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਵਕੀਲ ਐਚ ਐਸ ਫੂਲਕਾ ਵੱਲੋਂ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਐਕਟ 1925 ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਸੋਧ ਸਬੰਧੀ ਬੋਲਦਿਆਂ ਕਿਹਾ ਕਿ ਜੇਕਰ ਸਿੱਖ ਕੌਮ …

Read More »

ਟਰੈਕਟਰ-ਟਰਾਲੀ ਭਾਖੜਾ ਨਹਿਰ ਵਿਚ ਡਿੱਗੇ

ਟਰਾਲੀ ’ਚ ਸਵਾਰ ਤਿੰਨ ਔਰਤਾਂ ਪਾਣੀ ਦੇ ਤੇਜ਼ ਵਹਾਅ ਵਿਚ ਰੁੜੀਆਂ ਖਨੌਰੀ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਖੋਖਰ ਵਿੱਚੋਂ ਲੰਘੀ ਭਾਖੜਾ ਨਹਿਰ ਵਿਚ ਅੱਜ ਟਰੈਕਟਰ-ਟਰਾਲੀ ਡਿੱਗਣ ਕਾਰਨ ਤਿੰਨ ਔਰਤਾਂ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਈਆਂ, ਜਦਕਿ ਟਰੈਕਟਰ ਡਰਾਈਵਰ ਸਮੇਤ ਕੁੱਝ ਔਰਤਾਂ ਨੂੰ ਬਚਾਅ ਲਿਆ ਗਿਆ। ਮੀਡੀਆ ਤੋਂ ਪ੍ਰਾਪਤ …

Read More »

ਅਮਿਤ ਸ਼ਾਹ ਨੇ ਵਿਰੋਧੀ ਧਿਰਾਂ ਦੀ ਇਕਜੁੱਟਤਾ ਮੀਟਿੰਗ ਦਾ ਉਡਾਇਆ ਮਜ਼ਾਕ

ਕਿਹਾ : ਵਿਰੋਧੀ ਜਿੰਨੇ ਮਰਜ਼ੀ ਹੱਥ ਮਿਲਾ ਲੈਣ, ਉਨ੍ਹਾਂ ਦੀ ਏਕਤਾ ਨਹੀਂ ਹੋ ਸਕਦੀ ਸ੍ਰੀਨਗਰ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਰੋਧੀ ਪਾਰਟੀਆਂ ਦੀ ਪਟਨਾ ਵਿਚ ਹੋ ਰਹੀ ਮੀਟਿੰਗ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਅੱਜ ਪਟਨਾ ਵਿਚ ਫੋਟੋ ਸੈਸ਼ਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਵਿਰੋਧੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਸੰਸਦ ਨੂੰ ਦੂਜੀ ਵਾਰ ਕੀਤਾ ਸੰਬੋਧਨ

ਕਿਹਾ : ਭਾਰਤ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ ਦੇਰ ਰਾਤ ਅਮਰੀਕੀ ਸੰਸਦ ਨੂੰ ਦੂਜੀ ਵਾਰ ਸੰਬੋਧਨ ਕੀਤਾ। ਇਸ ਦੌਰਾਨ ਅਮਰੀਕੀ ਸਾਂਸਦਾਂ ਨੇ ਤਾੜੀਆਂ ਦੀ ਗੂੰਜ ’ਚ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ …

Read More »

ਭਿ੍ਰਸ਼ਟ ਤਹਿਸੀਲਦਾਰਾਂ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ

ਕਿਹਾ : ਜਲੀਲ ਕਰਨ ਤੋਂ ਇਲਾਵਾ ਭਿ੍ਰਸ਼ਟ ਤਹਿਸੀਲਦਾਰਾਂ ਖਿਲਾਫ ਕੀ ਹੋਈ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਅਤੇ ਵਿਰੋਧੀ ਧਿਰ ਦੇ ਆਗੂਆਂ ਦਰਮਿਆਨ ਆਏ ਦਿਨ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦ ਛਿੜਿਆ ਰਹਿੰਦਾ ਹੈ। ਹੁਣ ਲੰਘੇ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੀ, ਜਿਸ ਅਨੁਸਾਰ 48 …

Read More »

ਭਗਵੰਤ ਮਾਨ ਸਰਕਾਰ ਹੁਣ ਪੈਨਸ਼ਨ ਧਾਰਕਾਂ ਤੋਂ ਵੀ ਵਸੂਲੇਗੀ 2400 ਰੁਪਏ ਸਲਾਨਾ ਟੈਕਸ

ਕਾਂਗਰਸ ਬੋਲੀ : ਬਦਲਾਅ ਦੇ ਨਾਂ ’ਤੇ ‘ਆਪ’ ਸਰਕਾਰ ਕਰ ਰਹੀ ਹੈ ਲੋਕਾਂ ਦੀ ਲੁੱਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਤੋਂ ਵੀ 200 ਰੁਪਏ ਪ੍ਰਤੀ ਮਹੀਨਾ ਟੈਕਸ ਦੇ ਰੂਪ ਵਿਚ ਵਸੂਲਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇਕ ਵਾਰ …

Read More »

ਬਿਕਰਮ ਮਜੀਠੀਆ ਨੇ ਵਿਧਾਨ ’ਚ ਸਿੱਖੀ ਦਾ ਮਜ਼ਾਕ ਉਡਾਉਣ ’ਤੇ ਮਾਨ ਸਰਕਾਰ ਦੀ ਕੀਤੀ ਆਲੋਚਨਾ

ਕਿਹਾ : ਖਾਲਸਾ ਪੰਥ ਦਾ ਨਿਰਾਦਰ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਿੱਖੀ ਦਾ ਮਜ਼ਾਕ ਉਡਾਉਣ ਨੂੰ ਲੈ ਕੇ ਤਿੱਖੀ ਆਲੋਚਨ ਕੀਤੀ ਹੈ। ਉਨ੍ਹਾਂ ਪੰਜਾਬ …

Read More »

ਮਾਨਸਿਕ ਤੇ ਸਰੀਰਕ ਸੰਤੁਲਨ ਲਈ ਯੋਗ ਲਾਹੇਵੰਦ : ਭਗਵੰਤ ਮਾਨ

ਸੀਐੱਮ ਦੀ ਯੋਗਸ਼ਾਲਾ ਦੌਰਾਨ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਨੂੰ ਯੋਗ ਕਰਵਾਇਆ ਜਲੰਧਰ ਦੀ ਪੀਏਪੀ ਗਰਾਊਂਡ ‘ਚ ਹੋਇਆ ਸੂਬਾਈ ਸਮਾਗਮ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਸੀਐੱਮ ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ 50,000 …

Read More »

ਗੋਆ ‘ਚ ਪੰਜਾਬ ਦੀ ਜ਼ਮੀਨ

ਸਸਤੇ ਭਾਅ ਲੀਜ਼ ‘ਤੇ ਦੇਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ : ਮਾਨ ਮੁੱਖ ਮੰਤਰੀ ਵੱਲੋਂ ਸੰਗਰੂਰ ਵਿੱਚ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੋਆ ਵਿੱਚ ਪੰਜਾਬ ਦੀ ਕਰੀਬ 9 ਏਕੜ ਜ਼ਮੀਨ ਸਸਤੇ ਭਾਅ ਲੀਜ਼ ‘ਤੇ ਦੇਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ …

Read More »

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵਲੋਂ ਦਸਤਾਰ ਭੇਟ ਕੀਤੀ ਗਈ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »