ਬਰੈਂਪਟਨ : ਮਾਊਂਨਟੇਨਐਸ਼ ਸੀਨੀਅਰ ਕਲੱਬ ਬਰੈਂਪਟਨ ਦੇ ਮੈਂਬਰਾਂ ਵਲੋਂ ਸੁਰਜੀਤ ਸਿੰਘ ਗਿੱਲ ਪ੍ਰਧਾਨ ਦੀ ਅਗਵਾਈ ਵਿਚ ਬਲੂਮਾਓਂਟੇਨ ਬਿਲੇਜ ਅਤੇ ਬਸਾਗਾ ਬੀਚ ਦਾ ਟੂਰ 25 ਜੂਨ ਨੂੰ ਲਗਾਇਆ ਗਿਆ। ਜਿਸ ਵਿਚ 45 ਮੈਂਬਰਾਂ ਨੇ ਹਿੱਸਾ ਲਿਆ ਅਤੇ ਖੂਬ ਇਨਜੁਆਏ ਕੀਤਾ।
Read More »Monthly Archives: June 2023
ਕੈਲੇਡਨ ‘ਚ ਪਰਿਵਾਰਕ ਮੇਲੇ ਨੇ ਮੀਲ ਪੱਥਰ ਗੱਡਿਆ
ਕੈਲੇਡਨ/ਬਿਊਰੋ ਨਿਊਜ਼ : ਸ਼ਨੀਵਾਰ, 24 ਜੂਨ, 2023 ਨੂੰ ਕੈਲੇਡਨ ਵੈਸਟ ਸੀਨੀਅਰ ਐਸੋਸੀਏਸ਼ਨ ਨੇ ‘ਕਮਿਊਨਿਟੀ ਫੇਅਰ (ਮੇਲਾ)’ ਦੇ ਬੈਨਰ ਹੇਠ ਇੱਕ ਬਹੁਤ ਹੀ ਸਫਲ ਸਾਲਾਨਾ ਸਮਾਗਮ ਆਯੋਜਿਤ ਕੀਤਾ। ਇਹ ਸਮਾਗਮ ਸਥਾਨਕ ਭਾਈਚਾਰੇ ਅਤੇ ਕਾਰੋਬਾਰੀ ਲੋਕਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਹ ਸਮਾਗਮ ਕੈਲੇਡਨ ਵਿੱਚ ‘ਸਟ੍ਰੀਟ ਬੁਆਏਜ਼’ ਨਾਮਕ ਇੱਕ ਸਮੂਹ ਦੁਆਰਾ ਇੱਕ …
Read More »ਨਸੀਬ ਸਿੰਘ ਸੰਧੂ ਨੂੰ ਕੀਤਾ ਸਨਮਾਨਿਤ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਬਰੈਂਪਟਨ ਦੇ ਮਿਸੀਸਾਗਾ ਰੋਡ ਅਤੇ ਮੇਅਫੀਲਡ ਲਾਗਲੇ ਏਰੀਏ ਵਿਖੇ ਬਣੀ ਨਵੀਂ ਸੀਨੀਅਰਜ਼ ਕਲੱਬ ઑਇੰਮੀਰਾਲਟ ਕੋਸਟ ਸੀਨੀਅਰਜ਼ ਕਲੱਬ਼ ਦੇ ਪ੍ਰਧਾਨ ਅਤੇ ਸਮਾਜਿਕ ਆਗੂ ਨਸੀਬ ਸਿੰਘ ਸੰਧੂ ਨੂੰ ਬੀਤੇ ਦਿਨੀ ਬਰੈਂਪਟਨ ਵਿਖੇ ਰਾਮਗੜ੍ਹੀਆ ਭਵਨ ਵਿਖੇ ਉਹਨਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਭਾਈਚਾਰਕ ਖੇਤਰ ਵਿੱਚ ਨਿਭਾਈਆਂ ਜਾਂਦੀਆਂ ਸਿਆਸੀ ਅਤੇ …
Read More »ਐੱਮ.ਪੀ. ਸੋਨੀਆ ਸਿੱਧੂ ਅਤੇ ਮੇਅਰ ਬਰਾਊਨ ਨੇ ਬਰੈਂਪਟਨ ਦੇ ”ਟੂਰਿਜ਼ਮ ਸਾਈਨ” ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ
ਬਰੈਂਪਟਨ/ਬਿਊਰੋ ਨਿਊਜ਼ : ਦੱਖਣੀ ਓਨਟਾਰੀਓ ਵਿੱਚ ਜਿਹੜੇ ਸਥਾਨਕ ਕਾਰੋਬਾਰਾਂ ਅਤੇ ਸੰਸਥਾਵਾਂ ਜੋ ਟੂਰਿਜ਼ਮ ਨੂੰ ਬੜ੍ਹਾਵਾ ਦਿੰਦੀਆਂ ਹਨ ਅਤੇ ਜਿਨ੍ਹਾਂ ਕੋਲ ਇਸ ਦੇ ਲਈ ਲੋੜੀਂਦੇ ਸੰਦ ਤੇ ਸਾਧਨ ਮੌਜੂਦ ਹਨ, ਦੇ ਨਾਲ ਮਿਲ ਕੇ ਕੈਨੇਡਾ ਸਰਕਾਰ ਇੱਥੇ ਟੂਰਿਜ਼ਮ ਅਤੇ ਕਮਿਊਨਿਟੀ ਇਨਫ਼ਰਾਸਟਰੱਕਚਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ઑਫ਼ੈੱਡਰਲ ਇਕਨਾਮਿਕ ਡਿਵੈੱਲਪਮੈਂਟ …
Read More »ਅਮਰੀਕਾ ਅਤੇ ਕੈਨੇਡਾ ਦੇ ਕਾਰੋਬਾਰੀ ਆਗੂ ਭਾਰਤ ਦਾ ਦੌਰਾ ਕਰਨਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਅਤੇ ਕੈਨੇਡਾ ਦੇ ਉਘੇ ਐਨਆਰਆਈ ਉਦਯੋਗਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਅਗਲੇ ਮਹੀਨੇ ਜੁਲਾਈ ਵਿਚ ਭਾਰਤ ਦਾ ਦੌਰਾ ਕਰਨਗੇ। ਜਿਸ ਦੌਰਾਨ ਪੰਜਾਬ ਸਣੇ ਭਾਰਤ ਵਿਚ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਸਬੰਧੀ ਵਿਚਾਰ ਚਰਚਾਵਾਂ ਹੋਣਗੀਆਂ। ਪਿਛਲੇ ਸਮੇਂ ਦੌਰਾਨ ਇੰਦੌਰ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਪਰਵਾਸੀ …
Read More »ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਕਰਵਾਏ ਗਏ ਸਮਾਗਮਾਂ ਦਾ ਵੇਰਵਾ
ਵਿਸ਼ਵ ਪੰਜਾਬੀ ਸਭਾ ਕੈਨੇਡਾ ਦਾ ਇੱਕੋ ਉਦੇਸ਼, ‘ਬਚਾਓ ਤੇ ਸੰਭਾਲੋ : ਮਾਂ ਬੋਲੀ ਪੰਜਾਬੀ ਸਾਡੀ ਸ਼ਾਨ ਤੇ ਪਛਾਣ’ ਅੱਜ ਪੰਜਾਬੀ ਦੁਨੀਆਂ ਦੇ ਕੋਨੇ-ਕੋਨੇ ਵਿੱਚ ਵੱਸਦੇ ਹਨ। ਪੰਜਾਬੀ ਭਾਵੇਂ ਆਪਣੇ ਰੁਜ਼ਗਾਰ ਲਈ ਜਨਮ ਭੂਮੀ ਤੋਂ ਦੂਰ ਜਾਂਦਾ ਹੈ ਪਰ ਉਹ ਜਿੱਥੇ ਵੀ ਜਾਂਦਾ ਹੈ ਆਪਣੀ ਮਾਂ ਬੋਲੀ ਪੰਜਾਬੀ, ਪੰਜਾਬੀਅਤ, ਆਪਣੇ ਸੱਭਿਆਚਾਰ …
Read More »ਅਸੀਂ ਦਿਲਜੀਤ ਦੇ ਗੀਤਾਂ ‘ਤੇ ਨੱਚਦੇ ਹਾਂ : ਬਲਿੰਕਨ
ਵਾਸ਼ਿੰਗਟਨ ਡੀਸੀ/ਬਿਊਰੋ ਨਿਊਜ਼ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਭਾਰਤ ਵਿਚ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਵੱਡੀ ਗਿਣਤੀ ਵਿਚ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵੀ ਦਿਲਜੀਤ ਦੇ ਵੱਡੇ ਪ੍ਰਸ਼ੰਸਕ ਹਨ। ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਵਿੱਚ ਆਮਦ …
Read More »ਭਾਰਤ ਤੇ ਅਮਰੀਕਾ ਦੀ ਦੋਸਤੀ ਦੁਨੀਆ ਦਾ ਸਭ ਤੋਂ ਅਹਿਮ ਰਿਸ਼ਤਾ : ਬਾਇਡਨ
ਮੋਦੀ ਨੇ ਕਿਹਾ : ਭਾਰਤ ਅਤੇ ਅਮਰੀਕਾ ਵਿਚਾਲੇ ਦੋਸਤੀ ਵਿਸ਼ਵ ਦੇ ਹਿੱਤ ‘ਚ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਫੇਰੀ ਦੌਰਾਨ ਅਮਰੀਕਾ ਅਤੇ ਭਾਰਤ ਨੇ ਆਪਣੀ ਰਣਨੀਤਕ ਤਕਨਾਲੋਜੀ ਭਾਈਵਾਲੀ ਨੂੰ ਹੋਰ ਵਧਾਉਣ ਲਈ ਕਈ ਅਹਿਮ ਸਮਝੌਤਿਆਂ ‘ਤੇ ਦਸਤਖਤ ਕੀਤੇ ਅਤੇ ਦੋਵਾਂ …
Read More »ਰੂਸ ਤੇ ਵੈਗਨਰ ਫੌਜ ਵਿਚਾਲੇ ਸਮਝੌਤਾ
ਵਲਾਦੀਮੀਰ ਪੂਤਿਨ ਅੱਗੇ ਪੈਦਾ ਹੋਈ ਚੁਣੌਤੀ ਹੋਈ ਖਤਮ ਮਾਸਕੋ/ਬਿਊਰੋ ਨਿਊਜ਼ : ਰੂਸ ਅਤੇ ਵੈਗਨਰ ਪ੍ਰਾਈਵੇਟ ਫੌਜ ਵਿਚਾਲੇ ਸਮਝੌਤਾ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਗੇ ਪੈਦਾ ਹੋਈ ਚੁਣੌਤੀ ਵੀ ਖ਼ਤਮ ਹੋ ਗਈ ਹੈ। ਰੂਸ ਨੇ ਕਿਹਾ ਕਿ ਸਰਕਾਰ ਖਿਲਾਫ ਬਗ਼ਾਵਤ ਕਰਨ ਵਾਲੇ ਪ੍ਰਾਈਵੇਟ ਫੌਜ …
Read More »ਨਰਿੰਦਰ ਮੋਦੀ ਤੇ ਅਮਰੀਕੀ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਦੀ ਬੰਦ ਕਮਰਾ ਮੀਟਿੰਗ
ਸੁਰਜੀਤ ਸਿੰਘ ਰੱਖੜਾ ਦੇ ਵੱਡੇ ਭਰਾ ਹਨ ਦਰਸ਼ਨ ਸਿੰਘ ਧਾਲੀਵਾਲ ਸਿਆਟਲ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਯਾਤਰਾ ‘ਚ ਇਸ ਵਾਰ ਬਾਈਡਨ ਪ੍ਰਸ਼ਾਸਨ ਨੇ ਉਨ੍ਹਾਂ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਆਪਣੀ ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਜਿੱਥੇ ਚੋਟੀ ਦੇ ਅਮਰੀਕੀ ਕੰਪਨੀਆਂ ਦੇ ਸੀ.ਈ.ਓ. ਨਾਲ ਮਿਲੇ, ਉੱਥੇ …
Read More »