Breaking News
Home / 2023 / June (page 31)

Monthly Archives: June 2023

ਗੁਜਰਾਤ ਏਟੀਐਸ ਨੇ ਪੋਰਬੰਦਰ ਤੋਂ 4 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ

ਗਿ੍ਰਫ਼ਤਾਰ ਵਿਅਕਤੀਆਂ ਦਾ ਅੱਤਵਾਦੀ ਸੰਗਠਨ ਆਈ ਐਸ ਆਈ ਐਸ ਨਾਲ ਹੈ ਸਬੰਧ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਪੁਲਿਸ ਦੇ ਐਂਟੀ ਟੈਰੋਰਿਸਟ ਸਕਵਾਇਡ (ਏਟੀਐਸ) ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਅਤੇ ਇਕ ਮਹਿਲਾ ਸਮੇਤ 4 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨ੍ਹਾਂ ਚਾਰੋਂ ਵਿਅਕਤੀਆਂ ਦਾ ਸਬੰਧ …

Read More »

ਮਸ਼ਹੂਰ ਪੰਜਾਬੀ ਗਾਇਕ ਸ਼ੈਰੀ ਮਾਨ ਛੱਡ ਸਕਦੇ ਹਨ ਗਾਉਣਾ

ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਲਿਖਿਆ : ਆਉਣ ਵਾਲੀ ਐਲਬਮ ਆਖਰੀ ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਦੇ ਮਸ਼ਹੂਰ ਗਾਇਕ ਸ਼ੈਰੀ ਮਾਨ ਮਿਊਜ਼ਿਕ ਇੰਡਸਟਰੀ ਨੂੰ ਅਲਵਿਦਾ ਕਹਿ ਸਕਦੇ ਹਨ। ਇਸ ਸਬੰਧੀ ਚਰਚਾ ਸ਼ੋਸ਼ਲ ਮੀਡੀਆ ’ਤੇ ਉਨ੍ਹਾਂ ਵੱਲੋਂ ਪਾਈ ਗਈ ਇਕ ਪੋਸਟ ਤੋਂ ਬਾਅਦ ਸ਼ੁਰੂ ਹੋਈ। ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ …

Read More »

ਲੁਧਿਆਣਾ ’ਚ 50 ਏਕੜ ਵਿਚ ਬਣੇਗੀ ਹਾਈ ਸਕਿਓਰਿਟੀ ਡਿਜੀਟਲ ਜੇਲ੍ਹ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਕੀਤਾ ਐਲਾਨ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਵਿਖੇ ਪਹੁੰਚੇ। ਇਥੇ ਉਨ੍ਹਾਂ ਟ੍ਰੇਨਿੰਗ ਪੂਰੀ ਕਰਨ ਵਾਲੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਾਸਿੰਗ ਆਊਟ ਪਰੇਡ ’ਚ ਸਲਾਮੀ ਲਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ …

Read More »

ਪੰਜਾਬੀ ਗਾਇਕ ਅੰਮਿ੍ਰਤ ਮਾਨ ਦੇ ਪਿਤਾ ਸਰਬਜੀਤ ਮਾਨ ਦੀਆਂ ਵਧੀਆਂ ਮੁਸ਼ਕਿਲਾਂ

ਐਸਸੀ ਜਾਤੀ ਦਾ ਝੂਠਾ ਸਰਟੀਫਿਕੇਟ ਦੇ ਸਰਕਾਰੀ ਨੌਕਰੀ ਕਰਨ ਦਾ ਲੱਗਿਆ ਆਰੋਪ ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਗਾਇਕ ਅੰਮਿ੍ਰਤ ਮਾਨ ਦੇ ਪਿਤਾ ਸਰਬਜੀਤ ਸਿੰਘ ਮਾਨ ਫਰਜੀ ਐਸਸੀ ਸਰਟੀਫਿਕੇਟ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ। 34 ਸਾਲ ਸਿੱਖਿਆ ਵਿਭਾਗ ’ਚ ਸੇਵਾਵਾਂ ਦੇਣ ਵਾਲੇ ਸਰਬਜੀਤ ਸਿੰਘ ਮਾਨ ਦੇ ਮਾਮਲੇ ’ਚ ਐਸ …

Read More »

ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਕੀਤਾ ਵੱਡਾ ਦਾਅਵਾ

ਕਿਹਾ : ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ ਨਵਜੋਤ ਸਿੱਧੂ ਕਾਰਨ ਮਿਲੀ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਦਰਮਿਆਨ ਵਿਆਹਾਂ ਨੂੰ ਲੈ ਸ਼ੁਰੂ ਹੋਈ ਟਵੀਟ ਵਾਰ ਵਿਚ ਹੁਣ ਨਵਜੋਤ ਕੌਰ ਸਿੱਧੂ ਵੀ ਕੁੱਦ ਪਈ ਹੈ। ਨਵਜੋਤ ਕੌਰ ਸਿੱਧੂ ਨੇ ਇਕ ਟਵੀਟ …

Read More »

ਡੋਨਾਲਡ ਟਰੰਪ ਖੁਫੀਆ ਦਸਤਾਵੇਜ਼ ਘਰ ਲਿਜਾਣ ਦੇ ਮਾਮਲੇ ’ਚ ਦੋਸ਼ੀ ਕਰਾਰ

13 ਜੂਨ ਨੂੰ ਮਿਆਮੀ ਦੀ ਫੈਡਰਲ ਅਦਾਲਤ ’ਚ ਪੇਸ਼ ਹੋਣ ਦੇ ਦਿੱਤੇ ਗਏ ਹੁਕਮ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮੁਸ਼ਕਿਲਾਂ ਘਟਦੀਆਂ ਹੋਈਆਂ ਨਜ਼ਰ ਨਹੀਂ ਆ ਰਹੀਆਂ। 2021 ’ਚ ਰਾਸ਼ਟਰਪਤੀ ਦੀ ਚੋਣ ਹਾਰਨ ਤੋਂ ਬਾਅਦ ਕਲਾਸੀਫਾਈਡ ਡਾਕੂਮੈਂਟਸ ਘਰ ਲਿਜਾਣ ਦੇ ਮਾਮਲੇ ’ਚ ਉਨ੍ਹਾਂ ’ਤੇ ਕ੍ਰਿਮੀਨਲ ਕੇਸ …

Read More »

ਵਿਸ਼ਵ ਸੁੰਦਰੀ ਮੁਕਾਬਲੇ ਦੀ 27 ਸਾਲਾਂ ਬਾਅਦ ਮੇਜ਼ਬਾਨੀ ਕਰੇਗਾ ਭਾਰਤ

ਨਵੰਬਰ 2023 ’ਚ ਕਰਵਾਇਆ ਜਾਵੇਗਾ ਫਾਈਨਲ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਇਸ ਸਾਲ ਹੋਣ ਵਾਲਾ 71ਵਾਂ ਵਿਸ਼ਵ ਸੁੰਦਰੀ ਮੁਕਾਬਲਾ ਭਾਰਤ ਵਿੱਚ ਕਰਵਾਇਆ ਜਾਵੇਗਾ। ਇਹ ਮੁਕਾਬਲਾ ਇਸੇ ਸਾਲ ਨਵੰਬਰ ਮਹੀਨੇ ਵਿੱਚ ਹੋਵੇਗਾ ਅਤੇ ਭਾਰਤ ਲਗਭਗ ਤਿੰਨ ਦਹਾਕਿਆਂ ਮਗਰੋਂ ਇਸ ਕੌਮਾਂਤਰੀ ਮੁਕਾਬਲੇ ਦੀ ਮੇਜ਼ਬਾਨੀ ਕਰੇਗਾ। ਇਸ ਤੋਂ ਪਹਿਲਾਂ ਭਾਰਤ ਨੇ 1996 ਵਿੱਚ …

Read More »

ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ਼ ਈਡੀ ਦਾ ਵੱਡਾ ਐਕਸ਼ਨ

ਅੰਮਿ੍ਰਤਸਰ ਸਥਿਤ 1 ਕਰੋੜ 32 ਲੱਖ ਰੁਪਏ ਦੀ ਸੰਪਤੀ ਕੀਤੀ ਕੁਰਕ ਅੰਮਿ੍ਰਤਸਰ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਪੁਲਿਸ ਦੇ 2017 ’ਚ ਬਰਖਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਇੰਦਰਜੀਤ ਸਿੰਘ ਦੀ ਅੰਮਿ੍ਰਤਸਰ ਸਥਿਤ 1 ਕਰੋੜ 32 ਲੱਖ ਰੁਪਏ ਤੋਂ ਜ਼ਿਆਦਾ ਦੀ ਸੰਪਤੀ ਨੂੰ …

Read More »

ਵਿਜੀਲੈਂਸ ਦੇ ‘ਪ੍ਰੋਫਾਰਮੇ’ ਨੇ ਸਿਆਸਤਦਾਨਾਂ ਨੂੰ ਲਿਆਂਦੀਆਂ ਤਰੇਲੀਆਂ

ਪੁਲਿਸ ਤੇ ਸਿਵਲ ਅਧਿਕਾਰੀ ਪਾਸਪੋਰਟ ਜਮ੍ਹਾਂ ਕਰਾਉਣ ਤੋਂ ਨਾਂਹ-ਨੁੱਕਰ ਕਰਨ ਲੱਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲਿਆਂ ਵਿੱਚ ਸਿਆਸਤਦਾਨਾਂ ਤੇ ਨੌਕਰਸ਼ਾਹਾਂ ਵਿਰੁੱਧ ਵਿੱਢੀ ਜਾਂਚ ਦੌਰਾਨ ਵਿਜੀਲੈਂਸ ਦਾ ਨਿਰਧਾਰਿਤ ਪ੍ਰੋਫਾਰਮਾ ਭਰਨ ਨੇ ਰਾਜਸੀ ਵਿਅਕਤੀਆਂ ਤੇ ਅਧਿਕਾਰੀਆਂ ਨੂੰ ਤਰੇਲੀਆਂ ਲਿਆ ਦਿੱਤੀਆਂ ਹਨ। ਵਿਜੀਲੈਂਸ ਦੇ ਸੀਨੀਅਰ …

Read More »

ਭਗਤ ਪੂਰਨ ਸਿੰਘ ਨੋਬੇਲ ਪੁਰਸਕਾਰ ਦੇ ਹੱਕਦਾਰ : ਸੰਧਵਾਂ

ਕੇਂਦਰ ਨੂੰ ਭਗਤ ਪੂਰਨ ਸਿੰਘ ਦੇ ਨਾਮ ਦੀ ਸਿਫਾਰਸ਼ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ : ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੇ 119ਵੇਂ ਜਨਮ ਦਿਹਾੜੇ ਮੌਕੇ ਸੰਸਥਾ ਵੱਲੋਂ ਅੰਮ੍ਰਿਤਸਰ ‘ਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ …

Read More »