ਮੌਸਮ ਵਿਭਾਗ ਨੇ ਹੋਰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ ਚੰਡੀਗੜ੍ਹ : ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਮਈ ਮਹੀਨੇ ਪਏ ਮੀਂਹ ਨੇ ਪਿਛਲੇ 11 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਐਤਕੀਂ ਪਿਛਲੇ 11 ਸਾਲਾਂ ਦੇ ਮੁਕਾਬਲੇ 161 ਫ਼ੀਸਦੀ ਵੱਧ ਮੀਂਹ ਪਿਆ ਹੈ, ਜਿਸ ਕਰਕੇ ਜੇਠ ਮਹੀਨੇ ਵਿਚ ਤਾਪਮਾਨ ਆਮ ਨਾਲੋਂ …
Read More »Monthly Archives: June 2023
ਚੋਣਾਂ ਵਿਚ ਵਿਦੇਸ਼ੀ ਦਖਲ ਦੇ ਮਾਮਲੇ ‘ਤੇ ਬਹੁਗਿਣਤੀ ਐਮਪੀਜ਼ ਨੇ ਜੌਹਨਸਟਨ ਤੋਂ ਮੰਗਿਆ ਅਸਤੀਫ਼ਾ
ਓਟਵਾ/ਬਿਊਰੋ ਨਿਊਜ਼ : ਚੋਣਾਂ ਵਿੱਚ ਵਿਦੇਸ਼ੀ ਦਖਲ ਦੇ ਮੁੱਦੇ ਨਾਲ ਸਹੀ ਢੰਗ ਨਾਲ ਸਰਕਾਰ ਵੱਲੋਂ ਨਜਿੱਠਿਆ ਜਾ ਰਿਹਾ ਹੈ ਇਸ ਦਾ ਕੈਨੇਡੀਅਨਜ਼ ਨੂੰ ਭਰੋਸਾ ਦਿਵਾਉਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਸ ਸਮੇਂ ਢਾਹ ਲੱਗੀ ਜਦੋਂ ਹਾਊਸ ਆਫ ਕਾਮਨਜ਼ ਵਿੱਚ ਬਹੁਗਿਣਤੀ ਐਮਪੀਜ਼ ਵੱਲੋਂ ਸਪੈਸ਼ਲ ਰੈਪੋਰਟਰ …
Read More »ਬੱਸ ਵਿੱਚ ਪਟਾਕੇ ਚਲਾਉਣ ਵਾਲੀ 14 ਸਾਲਾ ਲੜਕੀ ਗ੍ਰਿਫਤਾਰ
ਸਕਾਰਬਰੋ/ਬਿਊਰੋ ਨਿਊਜ਼ : ਸਕਾਰਬਰੋ ਵਿੱਚ ਭਰੀ ਹੋਈ ਟੀਟੀਸੀ ਬੱਸ ਵਿੱਚ ਜਾਣਬੁੱਝ ਕੇ ਪਟਾਕੇ ਚਲਾਉਣ ਵਾਲੀ 14 ਸਾਲਾ ਲੜਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਉੱਤੇ ਚਾਰਜਿਜ਼ ਵੀ ਲਾਏ ਗਏ ਹਨ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਮਹਿਲਾ ਮਸ਼ਕੂਕ ਮੰਗਲਵਾਰ ਨੂੰ ਟੀਟੀਸੀ ਦੀ ਬੱਸ ਉੱਤੇ ਕਿੰਗਸਟਨ ਰੋਡ ਤੇ ਗਿਲਡਵੁੱਡ ਪਾਰਕਵੇਅ …
Read More »ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਅੱਧੀ ਰਾਤ ਤੱਕ ਬਿੱਲਾਂ ‘ਤੇ ਬਹਿਸ ਕਰਨਗੇ ਐਮਪੀਜ਼
ਓਟਵਾ/ਬਿਊਰੋ ਨਿਊਜ਼ : ਜੂਨ ਦੇ ਅੰਤ ਵਿੱਚ ਹਾਊਸ ਦੀ ਕਾਰਵਾਈ ਬੰਦ ਹੋਣ ਤੋਂ ਪਹਿਲਾਂ ਹੁਣ ਉਹ ਸਮਾਂ ਆ ਗਿਆ ਹੈ ਜਦੋਂ ਐਮਪੀਜ਼ ਬਿੱਲਾਂ ਉੱਤੇ ਰਾਤ ਤੱਕ ਬਹਿਸ ਕਰਦੇ ਹਨ। ਅਜਿਹਾ ਇਸ ਲਈ ਕਿਉਂਕਿ ਫੈਡਰਲ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਜਿੰਨੇ ਵੱਧ ਤੋਂ ਵੱਧ ਹੋ ਸਕਣ ਬਿੱਲ ਪਾਸ ਕਰਨੇ ਚਾਹੁੰਦੀ …
Read More »ਬਰੈਂਪਟਨ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਵਿਦਿਆਥਣ ਕੋਮਲਪ੍ਰੀਤ ਕੌਰ ਦੀ ਮੌਤ
ਮੁਹਾਲੀ ਜ਼ਿਲ੍ਹੇ ਦੇ ਕਸਬਾ ਬਨੂੜ ਦੀ ਵਸਨੀਕ ਸੀ ਕੋਮਲਪ੍ਰੀਤ ਕੌਰ ਬਰੈਂਪਟਨ, ਬਨੂੜ/ਬਿਊਰੋ ਨਿਊਜ਼ : ਬਰੈਂਪਟਨ ‘ਚ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਵਿਦਿਆਥਣ ਦੀ ਮੌਤ ਹੋ ਗਈ ਹੈ। ਮੁਹਾਲੀ ਜ਼ਿਲ੍ਹੇ ਦੇ ਕਸਬਾ ਬਨੂੜ ਦੀ ਵਸਨੀਕ ਕੋਮਲਪ੍ਰੀਤ ਕੌਰ (23) ਦੀ ਬਰੈਂਪਟਨ ਸ਼ਹਿਰ ‘ਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ …
Read More »ਪੂਲ ਵਿੱਚੋਂ ਬੇਸੁੱਧ ਮਿਲੀ ਮਹਿਲਾ ਨੂੰ ਮ੍ਰਿਤਕ ਐਲਾਨਿਆ ਗਿਆ
ਬਰੈਂਪਟਨ : ਬਰੈਂਪਟਨ ਦੇ ਇੱਕ ਘਰ ਦੇ ਬੈਕਯਾਰਡ ਪੂਲ ਵਿੱਚੋਂ ਬੇਸੁੱਧ ਮਿਲੀ ਮਹਿਲਾ ਨੂੰ ਨਾਜੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਹ ਜਾਣਕਾਰੀ ਪੀਲ ਰੀਜਨਲ ਪੁਲਿਸ ਨੇ ਦਿੱਤੀ। ਬੁੱਧਵਾਰ ਸ਼ਾਮ ਨੂੰ ਜਾਰੀ ਕੀਤੀ ਗਈ ਅਪਡੇਟ ਵਿੱਚ ਪੁਲਿਸ ਨੇ ਆਖਿਆ ਕਿ ਇੱਕ ਮਹਿਲਾ ਨੂੰ ਬਿਨਾਂ ਸਾਹ …
Read More »ਮਿਸੀਸਾਗਾ, ਬਰੈਂਪਟਨ ਅਤੇ ਕੈਲਡਨ ਨੂੰ ਵੱਖ ਕਰਨ ਸਬੰਧੀ ਬਿੱਲ ਨੂੰ ਪਾਸ ਕਰਨ ਦੀ ਤਿਆਰੀ ‘ਚ ਹੈ ਫੋਰਡ ਸਰਕਾਰ
ਓਨਟਾਰੀਓ/ਬਿਊਰੋ ਨਿਊਜ਼ : ਡੱਗ ਫੋਰਡ ਸਰਕਾਰ ਵੱਲੋਂ ਪੀਲ ਰੀਜਨ ਨੂੰ ਭੰਗ ਕਰਕੇ ਤਿੰਨ ਆਜ਼ਾਦ ਸਿਟੀਜ਼ ਬਣਾਏ ਜਾਣ ਸਬੰਧੀ ਬਿੱਲ ਨੂੰ ਤੇਜ਼ੀ ਨਾਲ ਪਾਸ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮਤਾ ਮੰਗਲਵਾਰ ਨੂੰ ਲਿਆਂਦੇ ਜਾਣ ਦੀ ਸੰਭਾਵਨਾ ਹੈ। ਇਸ ਨਾਲ ਪ੍ਰੋਗਰੈਸਿਵ ਕੰਸਰਵੇਟਿਵਜ਼ ਨੂੰ ਕਮੇਟੀ ਕੋਲ ਬਿੱਲ ਨੂੰ ਭੇਜਣ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ
ਨਵੀਂ ਸੰਸਦੀ ਇਮਾਰਤ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀ’ ਪਲ : ਮੋਦੀ ਧਾਰਮਿਕ ਰਹੁ-ਰੀਤਾਂ ਨਾਲ ਇਤਿਹਾਸਕ ਰਾਜਦੰਡ ‘ਸੇਂਗੋਲ’ ਲੋਕ ਸਭਾ ‘ਚ ਸਥਾਪਿਤ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਤੇ ਸੁਫ਼ਨਿਆਂ ਦਾ ਪ੍ਰਤੀਬਿੰਬ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਸਣੇ ਹੋਰਨਾਂ ਵਿਰੋਧੀ ਧਿਰਾਂ ਵੱਲੋਂ ਕੀਤੇ ਬਾਈਕਾਟ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ …
Read More »ਆਰਡੀਨੈਂਸ ਖਿਲਾਫ ਪੂਰੀ ਤਾਕਤ ਨਾਲ ਲੜਾਂਗੇ : ਕੇਸੀਆਰ
ਤਿਲੰਗਾਨਾ ਦੇ ਮੁੱਖ ਮੰਤਰੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਹਮਾਇਤ ਹੈਦਰਾਬਾਦ : ਦਿੱਲੀ ਤੇ ਪੰਜਾਬ ਦੇ ਮੁੱਖ ਮੰਤਰੀਆਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਦੀਆਂ ਸੇਵਾਵਾਂ ‘ਤੇ …
Read More »ਅਰਵਿੰਦ ਕੇਜਰੀਵਾਲ ਨੂੰ ਸਮਰਥਨ ਦੇਣ ਦੇ ਹੱਕ ‘ਚ ਨਹੀਂ ਹਨ ਪੰਜਾਬ ਤੇ ਦਿੱਲੀ ਦੇ ਕਾਂਗਰਸੀ ਆਗੂ
ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਖੜਗੇ ਤੇ ਰਾਹੁਲ ਨਾਲ ਮੁਲਾਕਾਤ ਨਵੀਂ ਦਿੱਲੀ : ‘ਨੈਸ਼ਨਲ ਕੈਪੀਟਲ ਸਿਵਲ ਸਰਵਿਸਿਜ਼ ਅਥਾਰਟੀ’ ਬਣਾਉਣ ਬਾਰੇ ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਲਈ ਰਾਜ ਸਭਾ ‘ਚ ਆਮ ਆਦਮੀ ਪਾਰਟੀ (ਆਪ) ਨੂੰ ਸਮਰਥਨ ਦੇਣ ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਦੇ ਆਗੂਆਂ ਨੇ ਦਿੱਲੀ ਵਿੱਚ ਪਾਰਟੀ ਹਾਈ ਕਮਾਨ …
Read More »