Breaking News
Home / 2023 / June (page 43)

Monthly Archives: June 2023

ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਨਾਲ ਕਰੰਸੀ ਦੀ ਸਥਿਰਤਾ ਸ਼ੱਕੀ ਬਣੀ : ਚਿਦੰਬਰਮ

ਮਨੀਪੁਰ ਤੇ ਪਹਿਲਵਾਨਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਦੀ ਖਾਮੋਸ਼ੀ ‘ਤੇ ਉਠਾਏ ਸਵਾਲ ਮੁੰਬਈ : ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਕਿਹਾ ਹੈ ਕਿ 2 ਹਜ਼ਾਰ ਦੇ ਨੋਟ ਜਾਰੀ ਕਰਨ ਅਤੇ ਹੁਣ ਵਾਪਸ ਲੈਣ ਨਾਲ ਭਾਰਤੀ ਕਰੰਸੀ ਦੀ ਸਥਿਰਤਾ ‘ਤੇ ਸ਼ੱਕ ਪੈਦਾ ਹੋਇਆ ਹੈ। ਮੁੰਬਈ ‘ਚ ਪ੍ਰੈੱਸ ਕਾਨਫਰੰਸ ਨੂੰ …

Read More »

ਕਾਂਗਰਸ ਨੂੰ ਕਰਨਾਟਕ ‘ਚ 136 ਸੀਟਾਂ ਮਿਲੀਆਂ ਤੇ ਮੱਧ ਪ੍ਰਦੇਸ਼ ‘ਚ 150 ਜਿੱਤਾਂਗੇ : ਰਾਹੁਲ ਗਾਂਧੀ

ਕਿਹਾ : ਮੱਧ ਪ੍ਰਦੇਸ਼ ‘ਚ ਕਰਨਾਟਕ ਵਾਲਾ ਪ੍ਰਦਰਸ਼ਨ ਦੁਹਰਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਵੀ ਆਪਣਾ ਕਰਨਾਟਕ ਵਾਲਾ ਪ੍ਰਦਰਸ਼ਨ ਦੁਹਰਾਏਗੀ। ਉਨ੍ਹਾਂ ਕਿਹਾ ਕਿ ਕਰਨਾਟਕ ‘ਚ ਪਾਰਟੀ ਨੂੰ 136 ਸੀਟਾਂ ਮਿਲੀਆਂ ਸਨ ਤੇ ਮੱਧ …

Read More »

ਰਾਹੁਲ ਗਾਂਧੀ ਅਮਰੀਕਾ ਪਹੁੰਚ ਕੇ ਭਾਜਪਾ ਦੀ ਕਰ ਰਹੇ ਨੇ ਆਲੋਚਨਾ

ਭਾਰਤ ‘ਚ ਰਾਜਨੀਤੀ ਅਤੇ ਆਮ ਲੋਕਾਂ ‘ਚ ਵੱਡਾ ਫਾਸਲਾ : ਰਾਹੁਲ ਕੈਲੀਫੋਰਨੀਆ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਅਮਰੀਕਾ ਪਹੁੰਚ ਕੇ ਭਾਰਤੀ ਜਨਤਾ ਪਾਰਟੀ ਦੀ ਸਖਤ ਆਲੋਚਨਾ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਨਹੀਂ ਸੋਚਿਆ ਸੀ ਕਿ ਉਨ੍ਹਾਂ ਨੂੰ ਮਾਣਹਾਨੀ ਦੇ ਮਾਮਲੇ ਵਿਚ ਸਭ ਤੋਂ …

Read More »

ਅਸ਼ੋਕ ਗਹਿਲੋਤ ਤੇ ਸਚਿਨ ਪਾਇਲਟ ਵਿਚਾਲੇ ਹੋਈ ਸੁਲ੍ਹਾ

ਰਾਜਸਥਾਨ ‘ਚ ਇਕੱਠਿਆਂ ਚੋਣਾਂ ਲੜਨ ਲਈ ਹੋਏ ਸਹਿਮਤ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਸਥਾਨ ਦੀ ਸਿਆਸਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵਿਚਕਾਰ ਸੁਲ੍ਹਾ ਹੋ ਗਈ ਹੈ। ਕਾਂਗਰਸ ਹਾਈਕਮਾਂਨ ਨਾਲ ਲਗਪਗ 4 ਘੰਟੇ ਚੱਲੀ ਲੰਬੀ …

Read More »

ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੇ ਕੁਝ ਵਿਅਕਤੀਆਂ ਦਾ ਹੋਇਆ ਸਨਮਾਨ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਕੈਨੇਡਾ ਵਿੱਚ ਵੱਖ-ਵੱਖ ਖੇਤਰਾਂ ਅਤੇ ਸਮਾਜ ਸੇਵਾ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਕੁਝ ਮੋਹਤਬਰ ਵਿਅਕਤੀਆਂ ਨੂੰ ਬੀਤੇ ਦਿਨੀ ਕਨੇਡਾ ਦੇ ਮੈਂਬਰ-ਪਾਰਲੀਮੈਂਟ ਮਨਿੰਦਰ ਸਿੱਧੂ ਵੱਲੋਂ ਆਪਣੇ ਬਰੈਂਪਟਨ ਵਿਚਲੇ ਦਫਤਰ ਵਿੱਚ ਰੱਖੇ ਸਨਮਾਨ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ। ਓਨਟਾਰੀਓ ਸਿੱਖ ਗੁਰੂਦੁਆਰਾ ਕੌਂਸਲ ਦੇ ਸਾਬਕਾ …

Read More »

ਕੈਨੇਡਾ ‘ਚੋਂ ਨਿਕਾਲੇ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਰਾਹਤ ਦੀ ਸੰਭਾਵਨਾ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਬੀਤੇ ਮਹੀਨਿਆਂ ਤੋਂ ਦੇਸ਼ ਨਿਕਾਲੇ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਵੱਡੀ ਗਿਣਤੀ ਪੰਜਾਬੀ ਮੁੰਡੇ ਅਤੇ ਕੁੜੀਆਂ ਨੂੰ ਆਪਣੇ ਬਚਾਓ ਲਈ ਜਟਿਲ ਅਤੇ ਮਹਿੰਗੀਆਂ ਕਾਨੂੰਨੀ ਕਾਰਵਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਿਲਸਿਲੇ ‘ਚ ਦਰਜਨਾਂ ਦੀ ਤਦਾਦ ‘ਚ ਕੇਸ ਕੈਨੇਡਾ ਦੀਆਂ ਅਦਾਲਤਾਂ ‘ਚ …

Read More »

ਐੱਨਡੀਪੀ ਨੇ ਸਰਕਾਰ ਕੋਲ 150 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦੀ ਅਪੀਲ ਕੀਤੀ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਨੇ ਸਰਕਾਰ ਨੂੰ 150 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ (ਦੇਸ਼ ‘ਚੋਂ ਕੱਢਣ) ਨਾ ਕਰਨ ਦੀ ਮੰਗ ਕੀਤੀ ਹੈ। ਇਹ ਉਹ ਵਿਦਿਆਰਥੀ ਹਨ, ਜਿਨ੍ਹਾਂ ਨੂੰ ਏਜੰਟ ਨੇ ਗੁੰਮਰਾਹ ਕਰਕੇ ਕੈਨੇਡਾ ਭੇਜਿਆ। ਦੇਸ਼ ਸਰਹੱਦੀ ਸੁਰੱਖਿਆ ਏਜੰਸੀ ਮੁਤਾਬਕ ਫਰਜ਼ੀ ਕਾਲਜ ਦਾਖ਼ਲਾ ਪੱਤਰਾਂ ਕਾਰਨ ਇਨ੍ਹਾਂ ਨੂੰ …

Read More »

ਅਲਬਰਟਾ ਵਿੱਚ ਵਿਧਾਇਕ ਬਣਿਆ ਮੋਗਾ ਜ਼ਿਲ੍ਹੇ ਦਾ ਗੁਰਿੰਦਰ ਬਰਾੜ

ਐੱਨਡੀਪੀ ਦੀ ਟਿਕਟ ‘ਤੇ ਜਿੱਤੀ ਚੋਣ; ਪਿੰਡ ਵਿੱਚ ਖੁਸ਼ੀ ਦਾ ਮਾਹੌਲ ਮੋਗਾ : ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਵਿਧਾਨ ਸਭਾ ਚੋਣਾਂ ਵਿਚ ਪੰਜਾਬੀਆਂ ਨੇ ਜਿੱਤ ਦੇ ਝੰਡੇ ਗੱਡੇ ਹਨ। ਕੈਲਗਰੀ ਨਾਰਥ ਈਸਟ ਹਲਕੇ ਤੋਂ ਮੋਗਾ ਜ਼ਿਲ੍ਹੇ ਦੀ ਸਬ-ਡਿਵੀਜ਼ਨ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਲੰਡੇ ਦਾ ਨੌਜਵਾਨ ਗੁਰਿੰਦਰ ਬਰਾੜ ਵਿਧਾਇਕ ਚੁਣਿਆ ਗਿਆ …

Read More »

ਡਾ. ਸੁਖਦੇਵ ਸਿੰਘ ਝੰਡ ਦੀ ਪੁਸਤਕ ਸਰੋਕਾਰ ਅਤੇ ਸ਼ਖ਼ਸੀਅਤਾਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕੀਤੀ ਗਈ ਲੋਕ-ਅਰਪਿਤ

ਪੰਜਾਬੀ ਵਿਭਾਗ ਦੇ ਸੈਮੀਨਾਰ-ਹਾਲ ਵਿਚ ਹੋਏ ਸਮਾਗ਼ਮ ਵਿਚ ਹੋਈ ਪੁਸਤਕ ਬਾਰੇ ਵਿਚਾਰ-ਗੋਸ਼ਟੀ ਅੰਮ੍ਰਿਤਸਰ/ਬਿਊਰੋ ਨਿਊਜ਼ : ਲੰਘੇ ਸ਼ਨੀਵਾਰ 27 ਮਈ ਨੂੰ ਡਾ. ਸੁਖਦੇਵ ਸਿੰਘ ਝੰਡ ਦੀ ਨਵ-ਪ੍ਰਕਾਸ਼ਿਤ ਵਾਰਤਕ ਪੁਸਤਕ ਦਾ ਲੋਕ-ਅਰਪਣ ਸਮਾਗਮ ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਵਿਭਾਗੀ ਲਾਇਬ੍ਰੇਰੀ-ਕਮ-ਸੈਮੀਨਾਰ ਹਾਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਭਾਗ …

Read More »

ਰੋਵੇਨਾ ਸੈਂਟੋਸ ਨੂੰ ਚੌਥੀ ਵਾਰੀ ਐਫਸੀਐਮ ਦੇ ਬੋਰਡ ਵਿੱਚ ਕੀਤਾ ਗਿਆ ਸ਼ਾਮਲ

ਬਰੈਂਪਟਨ : ਫੈਡਰੇਸ਼ਨ ਆਫ ਕੈਨੇਡੀਅਨ ਮਿਊਂਸਪੈਲਿਟੀਜ਼ (ਐਫਸੀਐਮ) ਵੱਲੋਂ ਬਰੈਂਪਟਨ ਦੀ ਕੌਂਸਲਰ ਰੋਵੇਨਾ ਸੈਂਟੋਸ ਨੂੰ ਲਗਾਤਾਰ ਚੌਥੀ ਵਾਰੀ ਬੋਰਡ ਵਿੱਚ ਸ਼ਾਮਲ ਕਰ ਲਿਆ ਗਿਆ ਹੈ। 1901 ਤੋਂ ਹੀ ਐਫਸੀਐਮ ਕੈਨੇਡਾ ਦੀ ਮਿਊਂਸਪਲ ਸਰਕਾਰ ਦੀ ਕੌਮੀ ਪੱਧਰ ਉੱਤੇ ਆਵਾਜ਼ ਰਹੀ ਹੈ। ਇਸ ਦੇ ਮੈਂਬਰਾਂ ਵਿੱਚ ਦੇਸ਼ ਭਰ ਦੀਆਂ 2,000 ਮਿਊਂਸਪੈਲਿਟੀਜ਼ ਤੋਂ ਵੱਧ …

Read More »