ਪਹਿਲਵਾਨਾਂ ਮੁਤਾਬਕ ਸਰਕਾਰ ਨੇ ਚਾਰਜਸ਼ੀਟ ਦਾਖਲ ਕਰਨ ਦਾ ਵਾਅਦਾ ਪੂਰਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਵਾਨ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਨੇ ਆਪਣਾ ਸੰਘਰਸ਼ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕਰਨ …
Read More »Monthly Archives: June 2023
ਕੇਂਦਰ ਵਿੱਚ ਭਾਜਪਾ ਦੇ ਛੇ ਮਹੀਨੇ ਬਾਕੀ : ਮਮਤਾ ਬੈਨਰਜੀ
ਕਿਹਾ : ਭਾਜਪਾ ਨੂੰ ਹਾਰ ਦਿਖਾਈ ਦੇਣ ਲੱਗੀ ਜਲਪਾਇਗੁੜੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਛੇ ਮਹੀਨੇ ਹੋਰ ਚੱਲੇਗੀ ਕਿਉਂਕਿ ਅਗਲੇ ਸਾਲ ਫਰਵਰੀ-ਮਾਰਚ ਵਿੱਚ ਲੋਕ ਸਭਾ ਚੋਣਾਂ ਹੋਣਗੀਆਂ। ਪੰਚਾਇਤ ਚੋਣਾਂ ਲਈ ਜਲਪਾਇਗੁੜੀ ਵਿੱਚ …
Read More »10 ਰਾਜ ਸਭਾ ਸੀਟਾਂ ਲਈ ਚੋਣਾਂ 24 ਜੁਲਾਈ ਨੂੰ
ਨਵੀਂ ਦਿੱਲੀ : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਤੇ ਤ੍ਰਿਣਮੂਲ ਕਾਂਗਰਸ ਦੇ ਆਗੂ ਡੇਰੇਕ ਓ ਬ੍ਰਾਇਨ ਸਮੇਤ 10 ਰਾਜ ਸਭਾ ਸੀਟਾਂ ਲਈ ਚੋਣਾਂ 24 ਜੁਲਾਈ ਨੂੰ ਹੋਣਗੀਆਂ। ਇਸ ਸੰਬੰਧੀ ਚੋਣ ਕਮਿਸ਼ਨ ਨੇ ਦੱਸਿਆ ਕਿ ਸੰਸਦ ਦੇ ਉਪਰਲੇ ਸਦਨ ਦੀਆਂ 10 ਸੀਟਾਂ ਜੁਲਾਈ ਤੇ ਅਗਸਤ ‘ਚ ਖਾਲੀ ਹੋ ਰਹੀਆਂ ਹਨ, ਜਿਸ ‘ਚ …
Read More »ਗੰਨੇ ਦੇ ਭਾਅ ‘ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਨੇ ਲਿਆ ਫੈਸਲਾ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦਾ ਐਲਾਨ ਕੀਤਾ ਹੈ। ਇਸ ਵਾਧੇ ਨਾਲ ਖੰਡ ਮਿੱਲਾਂ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਪਿੜਾਈ ਸੀਜ਼ਨ ਲਈ ਗੰਨਾ ਕਾਸ਼ਤਕਾਰਾਂ ਨੂੰ ਘੱਟੋ-ਘੱਟ 315 …
Read More »ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦਾ ਆਗਾਜ਼ 5 ਅਕਤੂਬਰ ਤੋਂ
ਆਈਸੀਸੀ ਵੱਲੋਂ ਵਿਸ਼ਵ ਕੱਪ ਦਾ ਸ਼ਡਿਊਲ ਜਾਰੀ; ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ 15 ਅਕਤੂਬਰ ਨੂੰ ਮੁੰਬਈ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਾਲੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦਾ ਬਹੁ-ਚਰਚਿਤ ਮੁਕਾਬਲਾ 15 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। 19 ਨਵੰਬਰ ਨੂੰ ਫਾਈਨਲ ਵੀ ਇਸੇ ਸਟੇਡੀਅਮ ‘ਚ ਖੇਡਿਆ …
Read More »ਸਾਂਝੇ ਸਿਵਲ ਕੋਡ ਦੀ ਹਮਾਇਤ ‘ਚ ਨਿੱਤਰੀ ਆਮ ਆਦਮੀ ਪਾਰਟੀ
ਸੰਵਿਧਾਨ ਦੀ ਧਾਰਾ 44 ਵਿੱਚ ਕੋਡ ਦੀ ਵਿਵਸਥਾ ਦਾ ਦਿੱਤਾ ਹਵਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਂਝੇ ਸਿਵਲ ਕੋਡ ਬਾਰੇ ਭਾਜਪਾ ਤੇ ਕਾਂਗਰਸ ਵਿਚ ਜਾਰੀ ਤਕਰਾਰ ਦਰਮਿਆਨ ਆਮ ਆਦਮੀ ਪਾਰਟੀ (ਆਪ) ਨੇ ਇਸ ਕੋਡ ਦੀ ‘ਸਿਧਾਂਤਕ ਹਮਾਇਤ’ ਦਾ ਐਲਾਨ ਕੀਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕਿਹਾ …
Read More »ਕਣਕ ਝੋਨੇ ਦੇ ਫਸਲੀ ਚੱਕਰ ਤੋਂ ਨਿਕਲਣ ਦੀ ਰਾਹ
ਸੁੱਚਾ ਸਿੰਘ ਗਿੱਲ ਪੰਜਾਬ ਦੀ ਖੇਤੀ ਵਿਚ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲਣ ਅਤੇ ਫ਼ਸਲੀ ਵੰਨ-ਸਵੰਨਤਾ ਦਾ ਮਸਲਾ ਪਿਛਲੇ ਲੰਮੇ ਸਮੇਂ ਤੋਂ ਖੇਤੀ ਮਾਹਿਰਾਂ ਵਿਚ ਬਹਿਸ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਬਹਿਸ ਸਰਦਾਰਾ ਸਿੰਘ ਜੌਹਲ ਦੀ ਅਗਵਾਈ ਵਿਚ ਬਣਾਈ ਖੇਤੀ ਵੰਨ-ਸਵੰਨਤਾ ਦੇ ਵਿਸ਼ੇ ‘ਤੇ ਕਮੇਟੀ ਦੀ 1986 ਵਿਚ ਪੇਸ਼ …
Read More »ਰਾਜਸਥਾਨ ‘ਚ ਆਪਣੇ ਹਿਤ ਸਾਧਣ ਲਈ ਮਾਨ ਸਰਕਾਰ ਦੇ ਰਹੀ ਹੈ ਵਾਧੂ ਪਾਣੀ
ਬਲਬੀਰ ਸਿੰਘ ਰਾਜੇਵਾਲ ਇਸ ਗੱਲ ਵਿਚ ਕੋਈ ਭੁਲੇਖਾ ਨਹੀਂ ਕਿ ਪਾਣੀ ਹੀ ਜੀਵਨ ਹੈ। ਮਨੁੱਖ ਰੋਟੀ ਤੋਂ ਬਗ਼ੈਰ ਤਾਂ ਕੁਝ ਸਮਾਂ ਜਿਉਂਦਾ ਰਹਿ ਸਕਦਾ ਹੈ, ਪਰ ਪਾਣੀ ਤੋਂ ਬਿਨਾਂ ਤਾਂ ਇਕ ਹਫ਼ਤਾ ਵੀ ਜਿਊਂਦਾ ਰਹਿਣਾ ਔਖਾ ਹੈ। ਕੁਦਰਤ ਨੇ ਧਰਤੀ ਦੇ ਹਰ ਖਿੱਤੇ ਉੱਤੇ ਕੋਈ ਨਾ ਕੋਈਂ ਬਖ਼ਸ਼ਿਸ਼ ਜ਼ਰੂਰ ਕੀਤੀ …
Read More »23 ਜੁਲਾਈ ਤੋਂ SGPC ਖੁਦ ਕਰੇਗੀ ਗੁਰਬਾਣੀ ਪ੍ਰਸਾਰਣ
ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ ਸਬ ਕਮੇਟੀ, ਆਪਣੇ ਯੂ ਟਿਊਬ ਚੈਨਲ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਸੌਂਪਿਆ ਜ਼ਿੰਮਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਨ ਹਿਤ ਨਿੱਜੀ ਟੀ. ਵੀ. ਚੈਨਲ (ਪੀ. ਟੀ. ਸੀ.) ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਇਕਰਾਰਨਾਮਾ ਅਗਲੇ ਮਹੀਨੇ ਖਤਮ ਹੋਣ ਤੋਂ ਬਾਅਦ ਸ਼੍ਰੋਮਣੀ …
Read More »ਦੀਵਾਲੀ ਮੌਕੇ ਨਿਊਯਾਰਕ ਦੇ ਸਰਕਾਰੀ ਸਕੂਲਾਂ ਵਿਚ ਛੁੱਟੀ ਰਹੇਗੀ
ਸਟੇਟ ਅਸੈਂਬਲੀ ਵਿਚ ਬਿੱਲ ਹੋਇਆ ਪਾਸ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਸਕੂਲਾਂ ਵਿੱਚ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਛੁੱਟੀ ਰਹੇਗੀ। ਨਿਊਯਾਰਕ ਟਾਈਮਜ਼ ਦੇ ਮੁਤਾਬਕ ਸਟੇਟ ਅਸੈਂਬਲੀ ਵਿਚ ਇਸ ਸਬੰਧੀ ਬਿੱਲ ਵੀ ਪਾਸ ਹੋ ਗਿਆ ਹੈ। ਨਿਊਯਾਰਕ ਦੇ ਮੇਅਰ ਏਰਿਕ ਐਡਮਸ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ …
Read More »