Breaking News
Home / 2023 / June (page 7)

Monthly Archives: June 2023

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਅੱਜ ਸ਼ੁੱਕਰਵਾਰ ਸਵੇਰੇ 11 ਵਜੇ ਉਨ੍ਹਾਂ ਨੇ ਪੀਜੀਆਈ ਚੰਡੀਗੜ੍ਹ ’ਚ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਪੀਜੀਆਈ ਵਿਚ ਇਲਾਜ …

Read More »

ਪਾਕਿ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਜਥਾ ਪਰਤਿਆ ਭਾਰਤ

ਲਾਹੌਰ ਦੀ ਮਹੱਤਵਪੂਰਨ ਸੜਕ ਦਾ ਨਾਮ ਮਹਾਰਾਜਾ ਰਣਜੀਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ ਅਟਾਰੀ/ਬਿਊਰੋ ਨਿਊਜ਼ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਰਤ ਆਇਆ ਹੈ। ਪਾਕਿਸਤਾਨ ਤੋਂ ਪਰਤੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਦੱਸਿਆ ਕਿ ਉਹ ਮਹਾਰਾਜਾ ਰਣਜੀਤ …

Read More »

ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਵੀ ਜਾਂਚ ਆਰੰਭੀ

ਭਿ੍ਰਸ਼ਟਾਚਾਰ ਦੇ ਮਾਮਲਿਆਂ ਸਬੰਧੀ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਅਤੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਦਾ ਦਾਇਰਾ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੱਕ ਵੀ ਵਧਾ ਦਿੱਤਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ ਮੌਕੇ ਦਿੱਤੀ ਵਧਾਈ

ਭਾਰਤ ਭਰ ’ਚ ਉਤਸ਼ਾਹ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਭਰ ਵਿੱਚ ਅੱਜ ਵੀਰਵਾਰ ਨੂੰ ਈਦ-ਉਲ-ਅਜ਼ਹਾ ਦੇ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿਚ ਏਕਤਾ ਅਤੇ ਸਦਭਾਵਨਾ ਬਣਾਈ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਸੰਧਵਾਂ ਨੇ ‘ਕੈਰੀ ਔਨ ਜੱਟਾ-3’ ਫਿਲਮ ਦੇਖੀ

ਪੰਜਾਬੀ ਫਿਲਮਾਂ ਦੀ ਸ਼ੂਟਿੰਗ ਲਈ ਇਨਫਰਾਸਟਰੱਚਰ ਪੰਜਾਬ ਵਿਚ ਹੀ ਮੁਹੱਈਆ ਕਰਵਾਉਣ ਦੀ ਗੱਲ ਕਹੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪਣੇ ਕੈਬਨਿਟ ਸਹਿਯੋਗੀਆਂ ਦੇ ਨਾਲ ਨਵੀਂ ਆਈ ਪੰਜਾਬੀ ਫਿਲਮ ‘ਕੈਰੀ ਔਨ ਜੱਟਾ-3’ ਦੇਖਣ ਲਈ ਜਲੰਧਰ ਦੇ ਇਕ ਸਿਨੇਮਾ ’ਚ ਪਹੁੰਚੇ। …

Read More »

ਜਲੰਧਰ ਦੀ ਈਸਟਵੁੱਡ ਵਿਲੇਜ ਨੇ ਸਾਰੇ ਸਾਈਨ ਬੋਰਡ ਅੰਗਰੇਜ਼ੀ ’ਚ ਲਗਾਏ

ਸਪੀਕਰ ਕੁਲਤਾਰ ਸੰਧਵਾਂ ਨੇ 15 ਦਿਨ ਦੇ ਅੰਦਰ-ਅੰਦਰ ਬਦਲਣ ਦੇ ਦਿੱਤੇ ਹੁਕਮ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਜਲੰਧਰ ’ਚ ਹਵੇਲੀ ਰੈਸਟੋਰੈਂਟ ਦੇ ਨਾਲ ਬਣੇ ਈਸਟਵੁੱਡ ਵਿਲੇਜ ’ਤੇ ਸਾਰੇ ਬੋਰਡ ਅੰਗਰੇਜ਼ੀ ਵਿਚ ਲੱਗੇ ਹੋਏ ਹਨ, ਜਿਨ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਨ੍ਹਾਂ ਬੋਰਡਾਂ ਨੂੰ ਪੰਜਾਬੀ ਵਿਚ ਲਗਾਉਣ …

Read More »

ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ’ਚ 10 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਕਿਸਾਨ ਜਥੇਬੰਦੀਆਂ ਨੇ ਗੰਨੇ ਦੇ ਭਾਅ ’ਚ ਕੀਤੇ ਵਾਧੇ ਨੂੰ ਦੱਸਿਆ ਕੋਝਾ ਮਜ਼ਾਕ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੰਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਸੀਜਨ 2023-24 ਲਈ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ …

Read More »

ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਨਾ ਮਿਲਣ ’ਤੇ ਭੜਕੇ ਪੰਜਾਬ ਦੇ ਖੇਡ ਮੰਤਰੀ

ਮੀਤ ਹੇਅਰ ਬੋਲੇ : ਖੇਡਾਂ ’ਚ ਵੀ ਰਾਜਨੀਤੀ ਕਰ ਰਹੀ ਕੇਂਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇੱਕ ਰੋਜ਼ਾ ਕਿ੍ਰਕਟ ਵਿਸ਼ਵ ਕੱਪ-2023 ਦੇ ਸ਼ਡਿਊਲ ਵਿੱਚੋਂ ਪੰਜਾਬ ਨੂੰ ਬਾਹਰ ਰੱਖੇ ਜਾਣ ’ਤੇ ਭੜਕ ਉਠੇ। ਉਨ੍ਹਾਂ ਕਿਹਾ ਕਿ ਕੇਂਦਰ ਦੀ …

Read More »

ਹੁਸ਼ਿਆਰਪੁਰ ਦੀ ਧੀ ਅੰਜਲੀ ਇਟਲੀ ’ਚ ਬਣੀ ਏਅਰਪੋਰਟ ਚੈਕਿੰਗ ਅਫ਼ਸਰ

ਅੰਜਲੀ ਨੇ ਚਾਰਜ ਸੰਭਾਲਿਆ, ਘਰ ’ਚ ਜਸ਼ਨ ਦਾ ਮਾਹੌਲ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਧੀ ਨੇ ਇਟਲੀ ’ਚ ਪੰਜਾਬ ਅਤੇ ਪਰਿਵਾਰ ਸਿਰ ਮਾਣ ਨਾਲ ਉਚਾ ਕਰ ਦਿੱਤਾ ਹੈ। ਹੁਸ਼ਿਆਰਪੁਰ ਦੇ ਨਿਊ ਸ਼ਾਸਤਰੀ ਨਗਰ ਇਲਾਕੇ ’ਚ ਰਹਿਣ ਵਾਲੀ ਅੰਜਲੀ ਇਟਲੀ ’ਚ ਏਅਰਪੋਰਟ ਚੈਕਿਗ ਅਫ਼ਸਰ ਬਣ ਗਈ ਹੈ ਅਤੇ …

Read More »