Breaking News
Home / 2023 / June / 02 (page 2)

Daily Archives: June 2, 2023

ਮੋਦੀ ਦੇ ਨੌਂ ਸਾਲਾਂ ਦੇ ਰਾਜ ‘ਚ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਵਧੀ : ਰਾਜਾ ਵੜਿੰਗ

ਕਿਹਾ : ਭਾਜਪਾ ਨੇ ਚੰਗੇ ਦਿਨਾਂ ਦੇ ਨਾਮ ‘ਤੇ ਲੋਕਾਂ ਨਾਲ ਧੋਖਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੇਂਦਰ ਸਰਕਾਰ ਦੇ 9 ਸਾਲਾਂ ਦੇ ਸ਼ਾਸਨ ਸਬੰਧੀ ਭਾਜਪਾ ਨੂੰ ਘੇਰਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਵਿੱਚ ਕਾਂਗਰਸ ਭਵਨ ‘ਚ ਮੀਡੀਆ …

Read More »

ਅਕਾਸ਼ਵਾਣੀ : ਦਿੱਲੀ ਤੇ ਚੰਡੀਗੜ੍ਹ ਕੇਂਦਰਾਂ ਤੋਂ ਪੰਜਾਬੀ ਬੁਲੇਟਿਨ ਤਬਦੀਲ ਕਰਨ ਦਾ ਮਾਮਲਾ ਭਖਿਆ

ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਜਲੰਧਰ ਤਬਦੀਲ ਕਰਨ ਦਾ ਮੁੱਦਾ ਭਖ ਗਿਆ ਹੈ। ਕੇਂਦਰ ਸਰਕਾਰ ਦੇ ਇਸ ਵਤੀਰੇ ਦੀ ਚੁਫੇਰਿਓਂ …

Read More »

ਨਸ਼ਾ ਤਸਕਰੀ ਦੇ ਮਾਮਲੇ ‘ਚ ਈਡੀ ਨੇ ਵਿਜੀਲੈਂਸ ਤੋਂ ਮੰਗੀ ਰਾਜਜੀਤ ਮਾਮਲੇ ਦੀ ਜਾਣਕਾਰੀ

ਬੈਂਕ ਖਾਤੇ, ਸਿਟ ਦੀਆਂ ਰਿਪੋਰਟਾਂ ਸਣੇ ਦਸਤਾਵੇਜ਼ ਮੰਗਣ ਨਾਲ ਹੋਰਨਾਂ ਪੁਲਿਸ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧੀਆਂ ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਬਾਰੇ ਪੰਜਾਬ ਵਿਜੀਲੈਂਸ ਨੂੰ ਸਾਰੀ ਜਾਣਕਾਰੀ ਮੁਹੱਈਆ ਕਰਾਉਣ ਲਈ ਕਿਹਾ ਹੈ। ਇੰਜ ਇਸ ਬਰਖਾਸਤ ਪੁਲਿਸ ਅਧਿਕਾਰੀ ਸਮੇਤ ਕਈਆਂ …

Read More »

ਵਿਜੀਲੈਂਸ ਬਿਊਰੋ ਨੇ ਫਰੋਲੇ ਸ਼ਿਕਾਇਤਾਂ ਦੇ ਢੇਰ..!

ਕਈ ਸ਼ਿਕਾਇਤਾਂ ਦਾ ਵਿਜੀਲੈਂਸ ਨਾਲ ਕੋਈ ਲੈਣਾ ਦੇਣਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਜੀਲੈਂਸ ਬਿਊਰੋ ਪੰਜਾਬ ਕੋਲ ਇੱਕ ਸ਼ਿਕਾਇਤ ਇਸਲਾਮਾਬਾਦ ਤੋਂ ਵੀ ਪੁੱਜੀ। ਸਰਹੱਦ ਪਾਰੋਂ ਆਈ ਸ਼ਿਕਾਇਤ ਇੱਕ ਆਊਟਸੋਰਸ ਮੁਲਾਜ਼ਮ ਵੱਲੋਂ ਸੀ। ਉਸ ਨੇ ਇਸਲਾਮਾਬਾਦ ਦੇ ਡੀਸੀ ‘ਤੇ ਬਣਦੇ ਬਕਾਏ ਨਾ ਦੇਣ ਦਾ ਦੋਸ਼ ਲਾਇਆ। ਇਵੇਂ ਹੀ ਇੱਕ ਘਰੇਲੂ ਸ਼ਿਕਾਇਤ ਨੂੰਹ-ਸੱਸ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਹੋਈਆਂ ਸ਼ੁਰੂ

ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗੁਰਦੁਆਰਾ ਕਮਿਸ਼ਨ ਦੇ ਮੁੱਖ ਸਕੱਤਰ ਜਸਟਿਸ ਐਸ ਐਸ ਸਰਾਓ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਐਸਜੀਪੀਸੀ ਦੇ ਨਵੇਂ ਬੋਰਡ ਦੇ ਗਠਨ …

Read More »

ਮਨੋਹਰ ਲਾਲ ਖੱਟਰ ਨੇ ਪੰਜਾਬ ਯੂਨੀਵਰਸਿਟੀ ‘ਚ ਮੰਗਿਆ ਹਿੱਸਾ

ਮੁੱਖ ਮੰਤਰੀ ਭਗਵੰਤ ਮਾਨ ਨੇ ਫੈਸਲਾ ਲੈਣ ਲਈ ਮੰਗਿਆ ਸਮਾਂ ਚੰਡੀਗੜ੍ਹ/ਬਿਊਰ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ …

Read More »

ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਦੀ ਨਿਯੁਕਤੀ ‘ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

ਕਿਹਾ : ‘ਆਪ’ ਨੇ ਅਪਰਾਧੀ ਵਿਅਕਤੀ ਨੂੰ ਪਵਿੱਤਰ ਸ਼ਹਿਰ ਦਾ ਲਗਾਇਆ ਚੇਅਰਮੈਨ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਇਕ …

Read More »

ਪੰਜਾਬ ‘ਚ ਮਈ ਮਹੀਨੇ ਪਏ ਮੀਂਹ ਨੇ ਰਿਕਾਰਡ ਤੋੜੇ

ਮੌਸਮ ਵਿਭਾਗ ਨੇ ਹੋਰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ ਚੰਡੀਗੜ੍ਹ : ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਮਈ ਮਹੀਨੇ ਪਏ ਮੀਂਹ ਨੇ ਪਿਛਲੇ 11 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਐਤਕੀਂ ਪਿਛਲੇ 11 ਸਾਲਾਂ ਦੇ ਮੁਕਾਬਲੇ 161 ਫ਼ੀਸਦੀ ਵੱਧ ਮੀਂਹ ਪਿਆ ਹੈ, ਜਿਸ ਕਰਕੇ ਜੇਠ ਮਹੀਨੇ ਵਿਚ ਤਾਪਮਾਨ ਆਮ ਨਾਲੋਂ …

Read More »

ਚੋਣਾਂ ਵਿਚ ਵਿਦੇਸ਼ੀ ਦਖਲ ਦੇ ਮਾਮਲੇ ‘ਤੇ ਬਹੁਗਿਣਤੀ ਐਮਪੀਜ਼ ਨੇ ਜੌਹਨਸਟਨ ਤੋਂ ਮੰਗਿਆ ਅਸਤੀਫ਼ਾ

ਓਟਵਾ/ਬਿਊਰੋ ਨਿਊਜ਼ : ਚੋਣਾਂ ਵਿੱਚ ਵਿਦੇਸ਼ੀ ਦਖਲ ਦੇ ਮੁੱਦੇ ਨਾਲ ਸਹੀ ਢੰਗ ਨਾਲ ਸਰਕਾਰ ਵੱਲੋਂ ਨਜਿੱਠਿਆ ਜਾ ਰਿਹਾ ਹੈ ਇਸ ਦਾ ਕੈਨੇਡੀਅਨਜ਼ ਨੂੰ ਭਰੋਸਾ ਦਿਵਾਉਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਸ ਸਮੇਂ ਢਾਹ ਲੱਗੀ ਜਦੋਂ ਹਾਊਸ ਆਫ ਕਾਮਨਜ਼ ਵਿੱਚ ਬਹੁਗਿਣਤੀ ਐਮਪੀਜ਼ ਵੱਲੋਂ ਸਪੈਸ਼ਲ ਰੈਪੋਰਟਰ …

Read More »

ਬੱਸ ਵਿੱਚ ਪਟਾਕੇ ਚਲਾਉਣ ਵਾਲੀ 14 ਸਾਲਾ ਲੜਕੀ ਗ੍ਰਿਫਤਾਰ

ਸਕਾਰਬਰੋ/ਬਿਊਰੋ ਨਿਊਜ਼ : ਸਕਾਰਬਰੋ ਵਿੱਚ ਭਰੀ ਹੋਈ ਟੀਟੀਸੀ ਬੱਸ ਵਿੱਚ ਜਾਣਬੁੱਝ ਕੇ ਪਟਾਕੇ ਚਲਾਉਣ ਵਾਲੀ 14 ਸਾਲਾ ਲੜਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਉੱਤੇ ਚਾਰਜਿਜ਼ ਵੀ ਲਾਏ ਗਏ ਹਨ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਮਹਿਲਾ ਮਸ਼ਕੂਕ ਮੰਗਲਵਾਰ ਨੂੰ ਟੀਟੀਸੀ ਦੀ ਬੱਸ ਉੱਤੇ ਕਿੰਗਸਟਨ ਰੋਡ ਤੇ ਗਿਲਡਵੁੱਡ ਪਾਰਕਵੇਅ …

Read More »