ਓਟਵਾ/ਬਿਊਰੋ ਨਿਊਜ਼ : ਜੂਨ ਦੇ ਅੰਤ ਵਿੱਚ ਹਾਊਸ ਦੀ ਕਾਰਵਾਈ ਬੰਦ ਹੋਣ ਤੋਂ ਪਹਿਲਾਂ ਹੁਣ ਉਹ ਸਮਾਂ ਆ ਗਿਆ ਹੈ ਜਦੋਂ ਐਮਪੀਜ਼ ਬਿੱਲਾਂ ਉੱਤੇ ਰਾਤ ਤੱਕ ਬਹਿਸ ਕਰਦੇ ਹਨ। ਅਜਿਹਾ ਇਸ ਲਈ ਕਿਉਂਕਿ ਫੈਡਰਲ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਜਿੰਨੇ ਵੱਧ ਤੋਂ ਵੱਧ ਹੋ ਸਕਣ ਬਿੱਲ ਪਾਸ ਕਰਨੇ ਚਾਹੁੰਦੀ …
Read More »Daily Archives: June 2, 2023
ਬਰੈਂਪਟਨ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਵਿਦਿਆਥਣ ਕੋਮਲਪ੍ਰੀਤ ਕੌਰ ਦੀ ਮੌਤ
ਮੁਹਾਲੀ ਜ਼ਿਲ੍ਹੇ ਦੇ ਕਸਬਾ ਬਨੂੜ ਦੀ ਵਸਨੀਕ ਸੀ ਕੋਮਲਪ੍ਰੀਤ ਕੌਰ ਬਰੈਂਪਟਨ, ਬਨੂੜ/ਬਿਊਰੋ ਨਿਊਜ਼ : ਬਰੈਂਪਟਨ ‘ਚ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਵਿਦਿਆਥਣ ਦੀ ਮੌਤ ਹੋ ਗਈ ਹੈ। ਮੁਹਾਲੀ ਜ਼ਿਲ੍ਹੇ ਦੇ ਕਸਬਾ ਬਨੂੜ ਦੀ ਵਸਨੀਕ ਕੋਮਲਪ੍ਰੀਤ ਕੌਰ (23) ਦੀ ਬਰੈਂਪਟਨ ਸ਼ਹਿਰ ‘ਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ …
Read More »ਪੂਲ ਵਿੱਚੋਂ ਬੇਸੁੱਧ ਮਿਲੀ ਮਹਿਲਾ ਨੂੰ ਮ੍ਰਿਤਕ ਐਲਾਨਿਆ ਗਿਆ
ਬਰੈਂਪਟਨ : ਬਰੈਂਪਟਨ ਦੇ ਇੱਕ ਘਰ ਦੇ ਬੈਕਯਾਰਡ ਪੂਲ ਵਿੱਚੋਂ ਬੇਸੁੱਧ ਮਿਲੀ ਮਹਿਲਾ ਨੂੰ ਨਾਜੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਹ ਜਾਣਕਾਰੀ ਪੀਲ ਰੀਜਨਲ ਪੁਲਿਸ ਨੇ ਦਿੱਤੀ। ਬੁੱਧਵਾਰ ਸ਼ਾਮ ਨੂੰ ਜਾਰੀ ਕੀਤੀ ਗਈ ਅਪਡੇਟ ਵਿੱਚ ਪੁਲਿਸ ਨੇ ਆਖਿਆ ਕਿ ਇੱਕ ਮਹਿਲਾ ਨੂੰ ਬਿਨਾਂ ਸਾਹ …
Read More »ਮਿਸੀਸਾਗਾ, ਬਰੈਂਪਟਨ ਅਤੇ ਕੈਲਡਨ ਨੂੰ ਵੱਖ ਕਰਨ ਸਬੰਧੀ ਬਿੱਲ ਨੂੰ ਪਾਸ ਕਰਨ ਦੀ ਤਿਆਰੀ ‘ਚ ਹੈ ਫੋਰਡ ਸਰਕਾਰ
ਓਨਟਾਰੀਓ/ਬਿਊਰੋ ਨਿਊਜ਼ : ਡੱਗ ਫੋਰਡ ਸਰਕਾਰ ਵੱਲੋਂ ਪੀਲ ਰੀਜਨ ਨੂੰ ਭੰਗ ਕਰਕੇ ਤਿੰਨ ਆਜ਼ਾਦ ਸਿਟੀਜ਼ ਬਣਾਏ ਜਾਣ ਸਬੰਧੀ ਬਿੱਲ ਨੂੰ ਤੇਜ਼ੀ ਨਾਲ ਪਾਸ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮਤਾ ਮੰਗਲਵਾਰ ਨੂੰ ਲਿਆਂਦੇ ਜਾਣ ਦੀ ਸੰਭਾਵਨਾ ਹੈ। ਇਸ ਨਾਲ ਪ੍ਰੋਗਰੈਸਿਵ ਕੰਸਰਵੇਟਿਵਜ਼ ਨੂੰ ਕਮੇਟੀ ਕੋਲ ਬਿੱਲ ਨੂੰ ਭੇਜਣ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ
ਨਵੀਂ ਸੰਸਦੀ ਇਮਾਰਤ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀ’ ਪਲ : ਮੋਦੀ ਧਾਰਮਿਕ ਰਹੁ-ਰੀਤਾਂ ਨਾਲ ਇਤਿਹਾਸਕ ਰਾਜਦੰਡ ‘ਸੇਂਗੋਲ’ ਲੋਕ ਸਭਾ ‘ਚ ਸਥਾਪਿਤ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਤੇ ਸੁਫ਼ਨਿਆਂ ਦਾ ਪ੍ਰਤੀਬਿੰਬ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਸਣੇ ਹੋਰਨਾਂ ਵਿਰੋਧੀ ਧਿਰਾਂ ਵੱਲੋਂ ਕੀਤੇ ਬਾਈਕਾਟ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ …
Read More »ਆਰਡੀਨੈਂਸ ਖਿਲਾਫ ਪੂਰੀ ਤਾਕਤ ਨਾਲ ਲੜਾਂਗੇ : ਕੇਸੀਆਰ
ਤਿਲੰਗਾਨਾ ਦੇ ਮੁੱਖ ਮੰਤਰੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਹਮਾਇਤ ਹੈਦਰਾਬਾਦ : ਦਿੱਲੀ ਤੇ ਪੰਜਾਬ ਦੇ ਮੁੱਖ ਮੰਤਰੀਆਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਦੀਆਂ ਸੇਵਾਵਾਂ ‘ਤੇ …
Read More »ਅਰਵਿੰਦ ਕੇਜਰੀਵਾਲ ਨੂੰ ਸਮਰਥਨ ਦੇਣ ਦੇ ਹੱਕ ‘ਚ ਨਹੀਂ ਹਨ ਪੰਜਾਬ ਤੇ ਦਿੱਲੀ ਦੇ ਕਾਂਗਰਸੀ ਆਗੂ
ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਖੜਗੇ ਤੇ ਰਾਹੁਲ ਨਾਲ ਮੁਲਾਕਾਤ ਨਵੀਂ ਦਿੱਲੀ : ‘ਨੈਸ਼ਨਲ ਕੈਪੀਟਲ ਸਿਵਲ ਸਰਵਿਸਿਜ਼ ਅਥਾਰਟੀ’ ਬਣਾਉਣ ਬਾਰੇ ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਲਈ ਰਾਜ ਸਭਾ ‘ਚ ਆਮ ਆਦਮੀ ਪਾਰਟੀ (ਆਪ) ਨੂੰ ਸਮਰਥਨ ਦੇਣ ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਦੇ ਆਗੂਆਂ ਨੇ ਦਿੱਲੀ ਵਿੱਚ ਪਾਰਟੀ ਹਾਈ ਕਮਾਨ …
Read More »ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਨਾਲ ਕਰੰਸੀ ਦੀ ਸਥਿਰਤਾ ਸ਼ੱਕੀ ਬਣੀ : ਚਿਦੰਬਰਮ
ਮਨੀਪੁਰ ਤੇ ਪਹਿਲਵਾਨਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਦੀ ਖਾਮੋਸ਼ੀ ‘ਤੇ ਉਠਾਏ ਸਵਾਲ ਮੁੰਬਈ : ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਕਿਹਾ ਹੈ ਕਿ 2 ਹਜ਼ਾਰ ਦੇ ਨੋਟ ਜਾਰੀ ਕਰਨ ਅਤੇ ਹੁਣ ਵਾਪਸ ਲੈਣ ਨਾਲ ਭਾਰਤੀ ਕਰੰਸੀ ਦੀ ਸਥਿਰਤਾ ‘ਤੇ ਸ਼ੱਕ ਪੈਦਾ ਹੋਇਆ ਹੈ। ਮੁੰਬਈ ‘ਚ ਪ੍ਰੈੱਸ ਕਾਨਫਰੰਸ ਨੂੰ …
Read More »ਕਾਂਗਰਸ ਨੂੰ ਕਰਨਾਟਕ ‘ਚ 136 ਸੀਟਾਂ ਮਿਲੀਆਂ ਤੇ ਮੱਧ ਪ੍ਰਦੇਸ਼ ‘ਚ 150 ਜਿੱਤਾਂਗੇ : ਰਾਹੁਲ ਗਾਂਧੀ
ਕਿਹਾ : ਮੱਧ ਪ੍ਰਦੇਸ਼ ‘ਚ ਕਰਨਾਟਕ ਵਾਲਾ ਪ੍ਰਦਰਸ਼ਨ ਦੁਹਰਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਵੀ ਆਪਣਾ ਕਰਨਾਟਕ ਵਾਲਾ ਪ੍ਰਦਰਸ਼ਨ ਦੁਹਰਾਏਗੀ। ਉਨ੍ਹਾਂ ਕਿਹਾ ਕਿ ਕਰਨਾਟਕ ‘ਚ ਪਾਰਟੀ ਨੂੰ 136 ਸੀਟਾਂ ਮਿਲੀਆਂ ਸਨ ਤੇ ਮੱਧ …
Read More »ਰਾਹੁਲ ਗਾਂਧੀ ਅਮਰੀਕਾ ਪਹੁੰਚ ਕੇ ਭਾਜਪਾ ਦੀ ਕਰ ਰਹੇ ਨੇ ਆਲੋਚਨਾ
ਭਾਰਤ ‘ਚ ਰਾਜਨੀਤੀ ਅਤੇ ਆਮ ਲੋਕਾਂ ‘ਚ ਵੱਡਾ ਫਾਸਲਾ : ਰਾਹੁਲ ਕੈਲੀਫੋਰਨੀਆ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਅਮਰੀਕਾ ਪਹੁੰਚ ਕੇ ਭਾਰਤੀ ਜਨਤਾ ਪਾਰਟੀ ਦੀ ਸਖਤ ਆਲੋਚਨਾ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਨਹੀਂ ਸੋਚਿਆ ਸੀ ਕਿ ਉਨ੍ਹਾਂ ਨੂੰ ਮਾਣਹਾਨੀ ਦੇ ਮਾਮਲੇ ਵਿਚ ਸਭ ਤੋਂ …
Read More »