Breaking News
Home / 2023 / June / 02 (page 5)

Daily Archives: June 2, 2023

ਅਮਰੀਕਾ ਦੀ ਸੰਸਦ ‘ਚ ਦੀਵਾਲੀ ਮੌਕੇ ਛੁੱਟੀ ਐਲਾਨਣ ਸਬੰਧੀ ਬਿੱਲ ਸੰਸਦ ਵਿੱਚ ਪੇਸ਼

ਵੱਖ-ਵੱਖ ਭਾਈਚਾਰਿਆਂ ਨੇ ਕੀਤੀ ਸ਼ਲਾਘਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਇੱਕ ਕਾਨੂੰਨਸਾਜ਼ ਨੇ ਅਮਰੀਕੀ ਕਾਂਗਰਸ ‘ਚ ਦੀਵਾਲੀ ਮੌਕੇ ਸੰਘੀ ਛੁੱਟੀ ਐਲਾਨਣ ਸਬੰਧੀ ਬਿੱਲ ਸੰਸਦ ‘ਚ ਪੇਸ਼ ਕੀਤਾ ਹੈ, ਜਿਸ ਦੀ ਅਮਰੀਕਾ ਦੇ ਵੱਖ ਵੱਖ ਭਾਈਚਾਰਿਆਂ ਵੱਲੋਂ ਸ਼ਲਾਘਾ ਕੀਤੀ ਗਈ ਹੈ। ਕਾਂਗਰਸ ਵੱਲੋਂ ਪਾਸ ਕੀਤੇ ਜਾਣ ਤੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ …

Read More »

ਵੈਨਕੂਵਰ ‘ਚ ਸੜਕ ਦਾ ਨਾਂਅ ਰੱਖਿਆ ‘ਕਾਮਾਗਾਟਾਮਾਰੂ ਪਲੇਸ’

ਵੈਨਕੂਵਰ/ਬਿਊਰੋ ਨਿਊਜ਼ : ਵੈਨਕੂਵਰ ਦੀ ਨਗਰਪਾਲਿਕਾ ਨੇ ਇਤਿਹਾਸਕ ਫੈਸਲਾ ਕਰਦੇ ਹੋਏ ਸਰਬਸੰਮਤੀ ਨਾਲ ਕੈਨੇਡਾ ਪਲੇਸ ਸੜਕ ਦਾ ਨਾਂਅ ਬਦਲ ਕੇ ਉਨ੍ਹਾਂ 376 ਭਾਰਤੀਆਂ ਦੀ ਯਾਦ ਵਿਚ ਕਾਮਾਗਾਟਾਮਾਰੂ ਪਲੇਸ ਰੱਖਿਆ ਹੈ, ਜਿਹੜੇ 23 ਮਈ 1914 ਨੂੰ ਕਾਮਾਗਾਟਾਮਾਰੂ ਜਹਾਜ਼ ਰਾਹੀਂ ਇਸ ਸੜਕ ਦੇ ਨੇੜੇ ਵੈਨਕੂਵਰ ਪਹੁੰਚੇ ਸਨ ਪਰ ਉਨ੍ਹਾਂ ਨੂੰ ਨਸਲਵਾਦੀ ਇੰਮੀਗਰੇਸ਼ਨ …

Read More »

ਔਰਤਾਂ ਦੀ ਸੁਰੱਖਿਆ ਦੇ ਮਾਮਲੇ ‘ਚ ਭਾਰਤ ਦੀ ਬਦਤਰ ਸਥਿਤੀ

ਭਾਰਤ ਦੀ ਰਾਜਧਾਨੀ ਦਿੱਲੀ ‘ਚ ਬੀਤੇ ਦਿਨੀਂ ਵਾਪਰੀ ਇਕ ਖ਼ੌਫ਼ਨਾਕ ਘਟਨਾ ਨੇ ਔਰਤਾਂ ਨਾਲ ਹੋਣ ਵਾਲੇ ਅਪਰਾਧਾਂ ਦੀ ਗੰਭੀਰਤਾ ਨੂੰ ਲੈ ਕੇ ਸਰਕਾਰਾਂ, ਪ੍ਰਸ਼ਾਸਨਿਕ ਤੰਤਰ ਤੇ ਸਮਾਜ ਦੇ ਰਹਿਨੁਮਾਵਾਂ ਨੂੰ ਇਕ ਵਾਰ ਫਿਰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ। ਇਸ ਇਕ ਘਟਨਾ ਨੇ ਰਾਜਧਾਨੀ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ …

Read More »

ਆਈਪੀਐਲ : ਚੇਨਈ ਸੁਪਰ ਕਿੰਗਜ਼ 5ਵੀਂ ਵਾਰ ਬਣਿਆ ਚੈਂਪੀਅਨ

ਅਹਿਮਦਾਬਾਦ/ਬਿਊਰੋ ਨਿਊਜ਼ : ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਆਈ.ਪੀ.ਐਲ. ਦੇ ਫਾਈਨਲ ‘ਚ ਚੇਨਈ ਸੁਪਰ ਕਿੰਗਜ਼ ਗੁਜਰਾਤ ਨੂੰ 5 ਵਿਕਟਾਂ ਨਾਲ ਹਰਾ ਕੇ 5ਵੀਂ ਵਾਰ ਆਈ.ਪੀ.ਐਲ. ਦਾ ਚੈਂਪੀਅਨ ਬਣ ਗਿਆ। ਗੁਜਰਾਤ ਨੇ ਪਹਿਲਾਂ ਖੇਡਦਿਆਂ 20 ਓਵਰਾਂ ‘ਚ 4 ਵਿਕਟਾਂ ‘ਤੇ 214 ਦੌੜਾਂ ਬਣਾਈਆਂ ਸਨ, ਪਰ ਮੀਂਹ ਕਾਰਨ ਡੀ.ਐਲ.ਐਸ. …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਐਨ ਆਰ ਆਈ ਲਈ ਮਨ ਦੀ ਸ਼ਾਂਤੀ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਪੰਜਾਬ ਦਾ ਇੱਕ ਉਪਰਾਲਾ ‘ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ’ ਬਹੁਤ ਸਾਰੇ ਲੋਕਾਂ ਲਈ ਅਸੀਸ ਬਣ ਗਿਆ ਹੈ। ਐਨ ਆਰ ਆਈ ਆਪਣੇ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਰਿਸ਼ਤੇਦਾਰਾਂ ਲਈ ਇਹ ਪਲਾਨ ਲੈ ਸਕਦੇ ਹਨ ਅਤੇ ਉਹਨਾਂ ਦੀਆਂ …

Read More »

ਭਾਰਤ ‘ਚ ਖਿਡਾਰਨਾਂ ਨੂੰ ਇਨਸਾਫ ਕਿਉਂ ਨਹੀਂ ਮਿਲ ਰਿਹਾ?

ਸੁੱਚਾ ਸਿੰਘ ਗਿੱਲ ਮਹੀਨੇ ਤੋਂ ਵੱਧ ਸਮੇਂ ਤੱਕ ਨਵੀਂ ਦਿੱਲੀ ਵਿਖੇ ਜੰਤਰ-ਮੰਤਰ ‘ਤੇ ਇਨਸਾਫ਼ ਲਈ ਧਰਨੇ ‘ਤੇ ਬੈਠੀਆਂ ਨੌਜਵਾਨ ਪਹਿਲਵਾਨ ਲੜਕੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਇਨਸਾਫ਼ ਦੇਣ ਦੀ ਬਜਾਇ ਕੇਂਦਰ ਸਰਕਾਰ ਉਨ੍ਹਾਂ ‘ਤੇ ਤਸ਼ੱਦਦ ਦੇ ਰਾਹ ਪੈ ਗਈ ਹੈ। 28 ਮਈ ਨੂੰ ਉਨ੍ਹਾਂ ਦੇ ਟੈਂਟ ਪੁਲਿਸ ਨੇ ਉਖਾੜ ਦਿੱਤੇ …

Read More »

ਮੋਦੀ ਸਰਕਾਰ ਦੇ ਨੌਂ ਵਰ੍ਹਿਆਂ ਦਾ ਲੇਖਾ : ਸਵਾਲ-ਦਰ-ਸਵਾਲ ; ਜਵਾਬ ਚੁੱਪੀ

ਗੁਰਮੀਤ ਸਿੰਘ ਪਲਾਹੀ ਭਾਰਤ ਉਤੇ ਰਾਜ ਕਰਦਿਆਂ ਨਰਿੰਦਰ ਮੋਦੀ ਸਰਕਾਰ ਨੇ ਨੌਂ ਵਰ੍ਹੇ ਪੂਰੇ ਕਰ ਲਏ ਹਨ। ਭਾਜਪਾ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਦੂਜੀ ਵਾਰ ਚੋਣ ਜਿੱਤ ਕੇ ਕੇਂਦਰ ਦੀ ਸੱਤਾ ‘ਤੇ ਕਬਜ਼ਾ ਕੀਤਾ। ਪਹਿਲੀ ਵਾਰ 2014 ਵਿਚ ਭਾਜਪਾ, ਕਾਂਗਰਸ ਨੂੰ ਹਰਾ ਕੇ ਚੋਣ ਜਿੱਤੀ ਸੀ। ਭਾਜਪਾ ਅਤੇ …

Read More »

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਹਲਫ ਲਿਆ

ਸਵਾ ਸਾਲ ਵਿਚ ਕੈਬਨਿਟ ‘ਚ ਚੌਥਾ ਫੇਰਬਦਲ ਨਿੱਜਰ ਦੀ ਵਿਦਾਈ ਤੇ ਧਾਲੀਵਾਲ ਦੇ ਪਰ ਕੁਤਰਨ ਦੀ ਹੋ ਰਹੀ ਚਹੁੰ ਪਾਸੇ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਪੰਜਾਬ ਰਾਜ ਭਵਨ ਵਿੱਚ ਬਤੌਰ ਕੈਬਨਿਟ ਮੰਤਰੀ ਭੇਤ ਗੁਪਤ ਰੱਖਣ …

Read More »

ਅਲਬਰਟਾ ਚੋਣਾਂ

ਕੰਸਰਵੇਟਿਵ ਪਾਰਟੀ ਸੱਤਾ ‘ਤੇ ਮੁੜ ਕਾਬਜ਼ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਕੱਚੇ ਤੇਲ ਤੇ ਖਣਿਜਾਂ ਨਾਲ ਭਰਪੂਰ ਸੂਬੇ ਅਲਬਰਟਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਨਾਈਟਿਡ ਕੰਸਰਵੇਟਿਵ ਪਾਰਟੀ (ਯੂਸੀਪੀ) ਮੁੜ ਸੱਤਾ ‘ਤੇ ਕਾਬਜ਼ ਹੋ ਗਈ ਹੈ। ਹਾਲਾਂਕਿ, ਯੂਸੀਪੀ ਪ੍ਰਧਾਨ ਬੀਬੀ ਡੇਨੀਅਲ ਸਮਿੱਥ ਦੀ ਅਗਵਾਈ ਹੇਠ ਪਾਰਟੀ ਆਪਣੇ ਪਿਛਲੇ (2019) ਪ੍ਰਦਰਸ਼ਨ ਨੂੰ …

Read More »