ਹਸਪਤਾਲ ਵਿਚ ਜਖ਼ਮੀਆਂ ਨਾਲ ਵੀ ਕੀਤੀ ਗੱਲਬਾਤ ਭੁਵਨੇਸ਼ਵਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਦੇ ਬਾਲਾਸੋਰ ਵਿਖੇ ਪਹੁੰਚੇ ਜਿੱਥੇ ਲੰਘੇ ਕੱਲ੍ਹ ਇਕ ਭਿਆਨਕ ਰੇਲ ਹਾਦਸਾ ਵਾਪਰ ਗਿਆ ਸੀ ਅਤੇ ਇਸ ਰੇਲ ਹਾਦਸੇ ਵਿਚ 261 ਵਿਅਕਤੀ ਦੀ ਜਾਨ ਚਲੀ ਗਈ ਸੀ ਜਦਕਿ ਵੱਡੀ ਗਿਣਤੀ ਵਿਚ ਰੇਲ ਯਾਤਰਾ ਜ਼ਖਮੀ ਹੋ …
Read More »Daily Archives: June 3, 2023
ਰਾਜ ਸਭਾ ’ਚ ਹਾਜ਼ਰੀ ਨੂੰ ਲੈ ਕੇ ਸਵਾਲ ਚੁੱਕਣ ਵਾਲਿਆਂ ਨੂੰ ਹਰਭਜਨ ਸਿੰਘ ਨੇ ਦਿੱਤਾ ਜਵਾਬ
ਕਿਹਾ : ਮੈਂ ਕੰਮ ਕਰਨ ਵਿਚ ਵਿਸ਼ਵਾਸ ਰੱਖਦਾ ਪਬਲੀਸਿਟੀ ਵਿਚ ਨਹੀਂ ਜਲੰਧਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਰਾਜ ਸਭਾ ’ਚ ਉਨ੍ਹਾਂ ਦੀ ਹਾਜ਼ਰੀ ਨੂੰ ਲੈ ਕੇ ਸਵਾਲ ਚੁੱਕਣ ਵਾਲਿਆਂ ਨੂੰ ਲਿਆ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ …
Read More »ਕੈਪਟਨ ਦੇ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ, ਵਿਜੀਲੈਂਸ ਨੂੰ ਸਟੇਟਸ ਰਿਪੋਰਟ ਜਮ੍ਹਾਂ ਕਰਵਾਉਣ ਦੇ ਦਿੱਤੇ ਹੁਕਮ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਵਿਜੀਲੈਂਸ ਨੂੰ …
Read More »ਸਿੱਧੂ-ਮਜੀਠੀਆ ਦੀ ਜੱਫੀ ਨੂੰ ਲੈ ਕੇ ਕਾਂਗਰਸ ਪਾਰਟੀ ’ਚ ਛਿੜਿਆ ਘਮਸਾਣ
ਰਵਨੀਤ ਬਿੱਟੂ ਬੋਲੇ : ਮਜੀਠੀਆ ਪ੍ਰਤੀ ਸਿੱਧੂ ਦੇ ਰਵੱਈਏ ਤੋਂ ਕਾਂਗਰਸੀ ਵਰਕਰ ਨਿਰਾਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਰਬ ਪਾਰਟੀ ਮੀਟਿੰਗ ਦੌਰਾਨ ਇਕ-ਦੂਜੇ ਨੂੰ ਜੱਫੀ ਪਾ ਕੇ ਮਿਲੇ ਸਨ। ਜਿਸ ਤੋਂ …
Read More »ਉੜੀਸਾ ’ਚ ਤਿੰਨ ਟਰੇਨਾਂ ਆਪਸ ’ਚ ਟਕਰਾਈਆਂ
238 ਵਿਅਕਤੀਆਂ ਦੀ ਹੋਈ ਮੌਤ, 900 ਤੋਂ ਵੱਧ ਜ਼ਖਮੀ ਭੁਵਨੇਸ਼ਵਰ/ਬਿਊਰੋ ਨਿਊਜ਼ : ਓੜੀਸਾ ਦੇ ਬਾਲਾਸੋਰ ’ਚ ਲੰਘੀ ਸ਼ਾਮ ਤਿੰਨ ਟਰੇਨਾਂ ਦੇ ਆਪਸ ਵਿਚ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਰੇਲ ਹਾਦਸੇ ਦੌਰਾਨ 238 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 900 ਤੋਂ ਜ਼ਿਆਦਾ ਯਾਤਰੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। …
Read More »ਮਨੀਸ਼ ਸਿਸੋਦੀਆ ਬਿਮਾਰ ਪਤਨੀ ਨੂੰ ਮਿਲਣ ਲਈ ਪਹੰੁਚੇ ਘਰ
ਸਵੇਰੇ 10 ਵਜੇ ਤੋਂ 5 ਵਜੇ ਤੱਕ ਪਤਨੀ ਨੂੰ ਮਿਲਣ ਦੀ ਹਾਈ ਕੋਰਟ ਨੇ ਦਿੱਤੀ ਸੀ ਆਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ ’ਚ ਆਪਣੀ …
Read More »ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉੜੀਸਾ ਰੇਲ ਹਾਦਸੇ ’ਤੇ ਪ੍ਰਗਟਾਇਆ ਦੁੱਖ
ਕਿਹਾ : ਔਖੇ ਸਮੇਂ ’ਚ ਅਸੀਂ ਭਾਰਤ ਦੇ ਨਾਲ ਖੜ੍ਹੇ ਹਾਂ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉੜੀਸਾ ’ਚ ਵਾਪਰੇ ਭਿਆਨਕ ਰੇਲ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹਾਦਸੇ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਟਰੂਡੋ …
Read More »