ਰੇਲਵੇ ਮੰਤਰੀ ਨੇ ਕਿਹਾ : ਅਜੇ ਲਾਪਤਾ ਵਿਅਕਤੀਆਂ ਨੂੰ ਲੱਭਣਾ ਬਾਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਓੜੀਸਾ ਦੇ ਬਾਲਾਸੋਰ ਵਿਚ ਰੇਲ ਹਾਦਸੇ ਵਾਲੇ ਟਰੈਕ ਦੀ ਮੁਕੰਮਤ ਦਾ ਕੰਮ ਪੂਰਾ ਹੋ ਗਿਆ ਹੈ। ਹਾਦਸੇ ਦੇ 51 ਘੰਟਿਆਂ ਬਾਅਦ ਐਤਵਾਰ ਰਾਤ ਨੂੰ ਇਸ ਟਰੈਕ ਤੋਂ ਪਹਿਲੀ ਰੇਲ ਰਵਾਨਾ ਕੀਤੀ ਗਈ ਤਾਂ ਰੇਲਵੇ ਮੰਤਰੀ ਅਸ਼ਵਨੀ …
Read More »Daily Archives: June 5, 2023
ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਨੇ ਇਨਸਾਫ ਮਿਲਣ ਤੱਕ ਸੰਘਰਸ਼ ’ਚ ਡਟੇ ਰਹਿਣ ਦਾ ਕੀਤਾ ਐਲਾਨ
ਝੂਠੀਆਂ ਖਬਰਾਂ ਨਾ ਫੈਲਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਅਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬਿ੍ਰਜ਼ ਭੂਸ਼ਣ ਸ਼ਰਣ ਸਿੰਘ ਖਿਲਾਫ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਵਿਰੋਧ ਕਰ ਰਹੀ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆਂ ਨੇ ਸੰਘਰਸ਼ ਵਿਚੋਂ ਹਟਣ ਬਾਰੇ ਖ਼ਬਰਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਪਹਿਲਾਂ …
Read More »ਐਸਜੀਪੀਸੀ ਚੋਣਾਂ ’ਚ ਬਹੁਕੋਣਾ ਮੁਕਾਬਲਾ ਹੋਣ ਦੇ ਆਸਾਰ
ਅਕਾਲੀ ਦਲ ਲਈ ਸੌਖਾ ਨਹੀਂ ਹੋਵੇਗਾ ਚੋਣਾਂ ਦਾ ਰਾਹ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਾਸਤੇ ਆ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਇਕ ਵੱਡੀ ਚੁਣੌਤੀ ਸਾਬਤ ਹੋ ਸਕਦੀਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਐੱਸਐੱਸ ਸਾਰੋਂ ਨੇ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਅਮਲ ਸ਼ੁਰੂ ਕਰਵਾਉਣ ਲਈ ਆਖ …
Read More »‘ਮਹਾਭਾਰਤ’ ਵਿਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾਉਣ ਵਾਲੇ ਗੂਫੀ ਪੇਂਟਲ ਦਾ ਦਿਹਾਂਤ
ਕਈ ਫਿਲਮਾਂ ਅਤੇ ਟੀਵੀ ਸ਼ੋਅਜ਼ ’ਚ ਕੀਤਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ‘ਮਹਾਭਾਰਤ’ ਵਿਚ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾਉਣ ਵਾਲੇ ਗੂਫੀ ਪੇਂਟਲ ਦਾ ਅੱਜ ਸੋਮਵਾਰ ਸਵੇਰੇ ਦਿਹਾਂਤ ਹੋ ਗਿਆ। ਉਹਨਾਂ ਦੀ ਉਮਰ 78 ਸਾਲ ਸੀ। ਪੇਂਟਲ ਨੂੰ ਸਿਹਤ ਠੀਕ ਨਾ ਹੋਣ ਕਰਕੇ ਇਕ ਹਫਤਾ ਪਹਿਲਾਂ ਮੁੰਬਈ ਦੇ ਅੰਧੇਰੀ ਸਥਿਤ ਹਸਪਤਾਲ ਵਿਚ …
Read More »ਪੀਯੂ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ
ਭਗਵੰਤ ਮਾਨ ਨੇ ਹਰਿਆਣਾ ਨੂੰ ਕੀਤੀ ਕੋਰੀ ਨਾਂਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਅੱਜ ਸੋਮਵਾਰ ਨੂੰ ਯੂ.ਟੀ. ਸਕੱਤਰੇਤ ਵਿਖੇ ਹੋਈ ਹੈ। ਇਸ ਵਿਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਹਾਜ਼ਰ ਰਹੇ। …
Read More »ਗੋਇੰਦਵਾਲ ਸਾਹਿਬ ’ਚ ਥਰਮਲ ਪਲਾਂਟ ਖਰੀਦਣ ਲਈ ਪੰਜਾਬ ਸਰਕਾਰ ਨੇ ਬਣਾਈ ਕਮੇਟੀ
ਇਸ ਪ੍ਰੋਜੈਕਟ ਨੂੰ ਖਰੀਦਣ ਲਈ 12 ਪਾਰਟੀਆਂ ਆਈਆਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਗੋਇੰਦਵਾਲ ਸਾਹਿਬ ’ਚ 540 ਮੈਗਾਵਾਟ ਦਾ ਨਿੱਜੀ ਥਰਮਲ ਪਾਵਰ ਪਲਾਂਟ ਹੁਣ ਨਿਲਾਮ ਹੋਵੇਗਾ। ਇਸ ਥਰਮਲ ਪਲਾਂਟ ਨੂੰ ਚਲਾਉਣ ਵਾਲੀ ਕੰਪਨੀ ਜੀ.ਵੀ.ਕੇ. ਪਾਵਰ ਕਾਰਪੋਰੇਟ ਨੇ ਦੀਵਾਲੀਆ ਪ੍ਰਕਿਰਿਆ ਅਪਣਾ ਲਈ ਹੈ। ਫਿਲਹਾਲ ਮੰਨਣਾ ਹੈ ਕਿ ਇਸ ਪੂਰੀ ਪ੍ਰਕਿਰਿਆ ਨਾਲ ਬਿਜਲੀ ਦੀ …
Read More »ਦਿੱਲੀ ਹਾਈਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਫਿਰ ਕੀਤੀ ਖਾਰਜ
ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਵਿਚ ਬੰਦ ਹੈ ‘ਆਪ’ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਈਡੀ ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਫਿਰ ਖਾਰਜ ਕਰ ਦਿੱਤੀ ਹੈ। ਮਾਨਯੋਗ ਜਸਟਿਸ ਦਿਨੇਸ਼ ਸ਼ਰਮਾ ਨੇ ਕਿਹਾ ਕਿ ਸਿਸੋਦੀਆ ’ਤੇ ਆਰੋਪ ਬੇਹੱਦ ਗੰਭੀਰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਵਿਰੋਧੀ ਧਿਰਾਂ ’ਤੇ ਸਾਧਿਆ ਸਿਆਸੀ ਨਿਸ਼ਾਨ
ਕਿਹਾ : ਸਾਰੀਆਂ ਵਿਰੋਧੀ ਧਿਰਾਂ ਦੇ ਆਗੂ ‘ਇਕੋ ਥਾਲੀ ਦੇ ਚੱਟੇ-ਬੱਟੇ’ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਦਿਨੀਂ ਜਲੰਧਰ ਵਿਚ ਡਾ.ਬਰਜਿੰਦਰ ਸਿੰਘ ਹਮਦਰਦ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਨ ਲਈ ਸਮੂਹ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਇਕ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਵਿਚ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਭਾਜਪਾ, ਬਸਪਾ ਦੇ …
Read More »ਰੇਲ ਹਾਦਸੇ ਦੇ ਮਿ੍ਰਤਕਾਂ ਦੇ ਵਾਰਿਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ ਉੜੀਸਾ ਸਰਕਾਰ
ਰੇਲਵੇ ਵਿਭਾਗ ਨੇ ਹਾਦਸੇ ਪਿੱਛੇ ਡਰਾਈਵਰ ਦੀ ਗਲਤੀ ਤੋਂ ਕੀਤਾ ਇਨਕਾਰ ਭੁਬਨੇਸ਼ਵਰ/ਬਿਊਰੋ ਨਿਊਜ਼ : ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਰੇਲ ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਦੇ ਵਾਰਿਸਾਂ ਲਈ ਪੰਜ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਮੁਆਵਜ਼ਾ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਦਿੱਤਾ ਜਾਵੇਗਾ। ਮੁੱਖ …
Read More »ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ
ਕਿਹਾ : ਉਧਾਰ ਸੀਮਾ ’ਚ ਕਟੌਤੀ ਕਰਨ ਬਦਲੇ ਦਿੱਲੀ ’ਚ ਮੋਦੀ ਸਰਕਾਰ ਖਿਲਾਫ ਧਰਨਾ ਦੇ ਮੁੱਖ ਮੰਤਰੀ ਮਾਨ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਆਰਥਿਕ ਤੰਗੀ ਨਾਲ ਜੂਝ ਰਹੇ …
Read More »