Breaking News
Home / 2023 / June / 06

Daily Archives: June 6, 2023

ਅਸ਼ਲੀਲ ਵੀਡੀਓ ਮਾਮਲੇ ’ਚ ਪੰਜਾਬ ਸਰਕਾਰ ਨੂੰ ਐਨਸੀਐਸਸੀ ਕਮਿਸ਼ਨ ਦਾ ਤੀਜਾ ਨੋਟਿਸ

ਪੰਜਾਬ ਸਰਕਾਰ ਨੂੰ 12 ਜੂਨ ਤੱਕ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਮਾਮਲੇ ’ਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕੀਤਾ ਗਿਆ ਹੈ। ਪਹਿਲਾਂ ਜਾਰੀ ਕੀਤੇ ਗਏ ਦੋ ਨੋਟਿਸਾਂ ਦਾ …

Read More »

ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ 10 ਜੂਨ ਸ਼ਨੀਵਾਰ ਨੂੰ ਕਰਨਾ ਪਵੇਗਾ ਕੰਮ

ਗੱਡੀਆਂ ਦੀ ਪਾਸਿੰਗ ਦੇ ਲਟਕੇ ਮਾਮਲਿਆਂ ਨੂੰ ਨਿਪਟਾਉਣ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੇ ਲਟਕਦੇ ਮਾਮਲਿਆਂ ਨੂੰ ਨਿਪਟਾਉਣ ਲਈ 10 ਜੂਨ ਸ਼ਨੀਵਾਰ ਨੂੰ ਵੀ ਵਿਭਾਗ ਦੇ ਅਧਿਕਾਰੀਆਂ ਕੰਮ ਕਰਨ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਪਿੱਛੋਂ …

Read More »

ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੇ ਜੱਦੀ ਘਰ ਪਹੁੰਚੀ ਪੰਜਾਬ ਵਿਜੀਲੈਂਸ

ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਕੀਤੀ ਜਾ ਰਹੀ ਹੈ ਜਾਂਚ ਪਟਿਆਲਾ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਦੇ ਜੱਦੀ ਘਰ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਪਹੁੰਚੀ। ਜਦੋਂ ਵਿਜੀਲੈਂਸ ਬਿਊਰੋ ਦੀ ਟੀਮ ਸਿੰਗਲਾ ਦੇ ਘਰ ਪਹੁੰਚੀ ਉਸ ਸਮੇਂ ਸਾਬਕਾ ਮੰਤਰੀ ਘਰ ਵਿਚ ਮੌਜੂਦ ਨਹੀਂ ਸਨ। ਮੀਡੀਆ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੂਰੀਨਾਮ ਦੇ ‘ਸਰਵਉਚ ਨਾਗਰਿਕ ਪੁਰਸਕਾਰ’ ਨਾਲ ਸਨਮਾਨ

ਇਹ ਪੁਰਸਕਾਰ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਬਣੀ ਰਾਸ਼ਟਰਪਤੀ ਮੁਰਮੂ ਸੂਰੀਨਾਮ/ਬਿਊਰੋ ਨਿਊਜ਼ : ਭਾਰਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਦੌਰੇ ’ਤੇ ਹਨ ਅਤੇ ਇਥੇ ਉਨ੍ਹਾਂ ਨੂੰ ‘ਸਰਵ ਉਚ ਨਾਗਰਿਕ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਮੁਰਮੂ ਨੇ ਸੂਰੀਨਾਮ ਦੇ ਰਾਸ਼ਟਰਪਤੀ ਚੰਦਰਿਕਾ ਪ੍ਰਸਾਦ ਸੰਤੋਖੀ ਤੋਂ ਇਹ ਸਨਮਾਨ ਪ੍ਰਾਪਤ ਕੀਤਾ। ਸਨਮਾਨ ਹਾਸਲ …

Read More »

ਪੰਜਾਬ ਸਰਕਾਰ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਅਹੁਦੇ ਲਈ ਭੇਜਿਆ ਪੈਨਲ

ਰਾਜਪਾਲ ਕੋਲੋਂ ਮਿਲਣੀ ਹੈ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਕੀਤੀ ਜਾ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ 5 …

Read More »

ਪੰਜਾਬ ’ਚ ਝੋਨੇ ਲਈ ਬਿਜਲੀ ਦਾ ਸੰਕਟ

ਸੀਐਮ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਝੋਨੇ ਦੀ ਫਸਲ ਦੌਰਾਨ ਇਕ ਵਾਰ ਫਿਰ ਬਿਜਲੀ ਸੰਕਟ ਡੂੰਘਾ ਹੋ ਸਕਦਾ ਹੈ। ਕਿਉਂਕਿ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿਚ ਘੱਟ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਕਾਰਨ ਪੰਜਾਬ ਨੂੰ ਵਾਧੂ ਬਿਜਲੀ ਦੀ ਜ਼ਰੂਰਤ …

Read More »

ਉੜੀਸਾ ’ਚ ਹੋਏ ਰੇਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਸੀਬੀਆਈ

ਹਾਦਸੇ ਤੋਂ ਚਾਰ ਦਿਨ ਬਾਅਦ ਵੀ 100 ਤੋਂ ਵੱਧ ਮਿ੍ਰਤਕਾਂ ਦੀ ਪਹਿਚਾਣ ਨਹੀਂ ਹੋ ਸਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਉੜੀਸਾ ’ਚ ਪਿਛਲੇ ਦਿਨੀਂ ਹੋਏ ਭਿਆਨਕ ਰੇਲ ਹਾਦਸੇ ਦੀ ਸੀਬੀਆਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਬੀਆਈ ਦੀ 10 ਮੈਂਬਰੀ ਟੀਮ ਨੇ ਅੱਜ ਮੰਗਲਵਾਰ ਨੂੰ ਰੇਲ ਹਾਦਸੇ ਵਾਲੇ ਥਾਂ ਦਾ ਦੌਰਾ ਕੀਤਾ …

Read More »