ਰਿਸ਼ਵਤਖੋਰੀ ਮਾਮਲਿਆਂ ’ਚ ਹੁਣ ਦੂਜੇ ਵਿਭਾਗ ਅਧਿਕਾਰੀ ਕਰਿਆ ਕਰਨਗੇ ਜਾਂਚ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰੋ ਟੌਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਰਿਸ਼ਵਤਖੋਰੀ ਦੇ ਕੇਸ ਵਿਚ ਕੀਤੀ ਜਾਣ ਵਾਲੀ ਜਾਂਚ ਦੇ ਨਿਯਮਾਂ ਵਿਚ ਤਬਦੀਲੀ ਕੀਤੀ ਹੈ। ਨਵੇਂ ਨਿਯਮਾਂ ਅਨੁਸਾਰ ਪੰਜਾਬ ਪੁਲਿਸ ਦੇ ਅਧਿਕਾਰੀ ਆਪਣੇ ਵਿਭਾਗ ਦੇ …
Read More »Daily Archives: June 7, 2023
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਨੇ ਕੀਤੀ ਮੁਲਾਕਾਤ
ਬਿ੍ਰਜਭੂਸ਼ਣ ਸ਼ਰਣ ਸਿੰਘ ਨੂੰ ਗਿ੍ਰਫ਼ਤਾਰ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨੇ ਅੱਜ ਬੁੱਧਵਾਰ ਨੂੰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੇ ਨਿਵਾਸ ’ਤੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਦੋਵੇਂ ਪਹਿਲਵਾਨਾਂ ਨੇ ਅਨੁਰਾਗ ਠਾਕੁਰ ਸਾਹਮਣੇ ਪੰਜ ਮੰਗਾਂ ਰੱਖੀਆਂ ਜਿਨ੍ਹਾਂ …
Read More »ਸੂਰਜਮੁਖੀ ’ਤੇ ਐਮਐਸਪੀ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਕਿਸਾਨਾਂ ਦਾ ਪ੍ਰਦਰਸ਼ਨ ਦੂਜੇ ਦਿਨ ਜਾਰੀ
ਕਿਸਾਨਾਂ ਨੂੰ ਸਮਰਥਨ ਦੇਣ ਲਈ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਕੁਰੂਕਸ਼ੇਤਰ/ਬਿਊਰੋ ਨਿਊਜ਼ : ਹਰਿਆਣਾ ’ਚ ਸੂਰਜਮੁਖੀ ਦੀ ਖਰੀਦ ਐਮਐਸਪੀ ’ਤੇ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਕਿਸਾਨਾਂ ਦਾ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਲਈ ਕਿਸਾਨ ਆਗੂ …
Read More »ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦਾ ਕੀਤਾ ਦੌਰਾ
ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਇਲਾਕੇ ਦੇ ਦੋ ਦਿਨਾ ਦੌਰੇ ’ਤੇ ਹਨ। ਇਸੇ ਦੌਰੇ ਤਹਿਤ ਅੱਜ ਉਹ ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਰੰਧਾਵਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਹੁੰਚੇ। ਉਨ੍ਹਾਂ …
Read More »ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਦਾ ਅਹੁਦਾ ਦਿੱਲੀ ਦੇ ਡਾ. ਰਾਜੀਵ ਸੂਦ ਨੂੰ ਮਿਲਿਆ
ਆਮ ਆਦਮੀ ਪਾਰਟੀ ’ਤੇ ਉਠਣ ਲੱਗੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਨੂੰ 10 ਮਹੀਨੇ ਬਾਅਦ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਡਾ. ਰਾਜੀਵ ਸੂਦ ਨੂੰ ਬਾਬਾ ਫਰੀਦ ਯੂਨੀਵਰਸਿਟੀ ਦਾ ਉਪ ਕੁਲਪਤੀ ਨਿਯੁਕਤ ਕੀਤਾ ਹੈ। ਇਸੇ ਦੌਰਾਨ ਡਾ. ਰਾਜੀਵ ਸੂਦ …
Read More »ਪੰਜਾਬ ਸਰਕਾਰ ਨੇ ਕੇਂਦਰ ਖਿਲਾਫ ਮਤਾ ਲਿਆਉਣ ਦੀ ਕੀਤੀ ਤਿਆਰੀ
ਵਿਧਾਨ ਸਭਾ ਦਾ ਇਕ ਦਿਨ ਲਈ ਬੁਲਾਇਆ ਜਾ ਸਕਦਾ ਹੈ ਇਜਲਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਸੂਬੇ ਨੂੰ ਮਿਲਣ ਵਾਲਾ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਅਤੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਕਰੋੜਾਂ ਰੁਪਏ ਦਾ ਫੰਡ ਰੋਕਣ ਦੇ ਇਲਜ਼ਾਮ ਲਗਾਉਂਦੀ ਰਹੀ ਹੈ। ਇਸੇ ਮਾਮਲੇ ਵਿਚ ਪੰਜਾਬ ਦੀ …
Read More »ਭਾਜਪਾ ਦੇ ਵੱਡੇ ਆਗੂ ਪੰਜਾਬ ’ਚ ਰੈਲੀਆਂ ਨੂੰ ਕਰਨਗੇ ਸੰਬੋਧਨ
ਜੇਪੀ ਨੱਢਾ ਅਤੇ ਅਮਿਤ ਸ਼ਾਹ ਪਹੁੰਚਣਗੇ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ’ਚ ਨਰਿੰਦਰ ਮੋਦੀ ਸਰਕਾਰ ਦੇ ਸ਼ਾਸਨ ਦੇ 9 ਸਾਲ ਪੂਰੇ ਹੋਣ ’ਤੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਪੰਜਾਬ ਪਹੁੰਚ ਰਹੇ ਹਨ ਅਤੇ ਉਹ ਭਾਜਪਾ ਦੀਆਂ ਰੈਲੀਆਂ ਨੂੰ ਸੰਬੋਧਨ ਵੀ ਕਰਨਗੇ। ਇਸਦੇ ਚੱਲਦਿਆਂ ਕੇਂਦਰੀ ਮੰਤਰੀ ਅਮਿਤ …
Read More »