Breaking News
Home / 2023 / June / 09 (page 2)

Daily Archives: June 9, 2023

ਕਟਾਰੂਚੱਕ ਮਾਮਲੇ ‘ਚ ਕੌਮੀ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ 12 ਜੂਨ ਤੱਕ ਕਾਰਵਾਈ ਰਿਪੋਰਟ ਸੌਂਪਣ ਦੇ ਹੁਕਮ

ਜਿਨਸ਼ੀ ਸ਼ੋਸ਼ਣ ਦੇ ਆਰੋਪਾਂ ਵਿਚ ਘਿਰੇ ਹਨ ਮੰਤਰੀ ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨਸੀਐਸਸੀ) ਨੇ ਪੰਜਾਬ ਸਰਕਾਰ ਦੇ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਲਾਏ ਗਏ ਜਿਨਸੀ ਸ਼ੋਸ਼ਣ ਦੇ ਆਰੋਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਤੀਜਾ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ …

Read More »

ਆਜ਼ਾਦੀ ਤੋਂ ਲੈ ਕੇ ਹੁਣ ਤੱਕ ਲੋਕ ਸਭਾ ਵਿਚ ਭਾਸ਼ਣਾਂ ਦੇ 14 ਲੱਖ ਸਫੇ ਹੋਣਗੇ ਆਨਲਾਈਨ

ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤ 6 ਮੋਹਰੀ ਵਿਦਿਅਕ ਅਦਾਰਿਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਦੇਵੀਗੜ੍ਹ/ਬਿਊਰੋ ਨਿਊਜ਼ : ਭਾਰਤ ਦੀ ਆਜ਼ਾਦੀ ਤੋਂ ਬਾਅਦ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿਚ ਪ੍ਰਧਾਨ ਮੰਤਰੀ, ਮੰਤਰੀਆਂ ਤੇ ਹੋਰ ਆਗੂਆਂ ਵੱਲੋਂ ਦਿੱਤੇ ਭਾਸ਼ਣਾਂ ਦੇ 14 ਲੱਖ ਸਫੇ ਆਨਲਾਈਨ ਕਰਨ ਦੀ ਤਿਆਰੀ ਹੋ ਗਈ ਹੈ। ਇਹ ਜ਼ਿੰਮੇਵਾਰੀ ਪੰਜਾਬੀ …

Read More »

ਵਿਜੀਲੈਂਸ ਵੱਲੋਂ ਬਲਬੀਰ ਸਿੰਘ ਸਿੱਧੂ ਤੋਂ ਪੰਜ ਘੰਟੇ ਪੁੱਛ-ਪੜਤਾਲ

ਭਾਜਪਾ ਆਗੂ ਨੇ ਆਪਣੀ ਤੇ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਦੇ ਵੇਰਵੇ ਸੌਂਪੇ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਮੁਹਾਲੀ ਦੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਪੁੱਜੇ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ …

Read More »

ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਜ਼ਮਾਨਤ ਅਰਜ਼ੀ ਰੱਦ

ਫਰੀਦਕੋਟ/ਬਿਊਰੋ ਨਿਊਜ਼ : ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹੇਠ 16 ਮਈ ਨੂੰ ਗ੍ਰਿਫਤਾਰ ਕੀਤੇ ਗਏ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਜ਼ਮਾਨਤ ਅਰਜ਼ੀ ਫਰੀਦਕੋਟ ਅਦਾਲਤ ਦੇ ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਨੇ ਖਾਰਜ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਕਾਂਗਰਸੀ ਆਗੂ ਖਿਲਾਫ ਲੱਗੇ …

Read More »

ਭਗਵੰਤ ਮਾਨ ਦਾ ਵਿਰੋਧੀ ਏਕਤਾ ‘ਤੇ ਵਾਰ, ਸਿੱਧੂ-ਮਜੀਠੀਆ ਨੇ ਕੀਤਾ ਪਲਟਵਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਵਿਚ ਪਿਛਲੇ ਦਿਨੀਂ ਹੋਈ ਵਿਰੋਧੀ ਪਾਰਟੀਆਂ ਦੀ ਮੀਟਿੰਗ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ਼ ਵਿਚ ਸਿਆਸੀ ਵਾਰ ਕੀਤੇ ਹਨ। ਮਾਨ ਨੇ ਟਵੀਟ ਕਰਦਿਆਂ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸਣੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਏ ਬਗੈਰ ਤਨਜ਼ ਕਸਿਆ ਹੈ। …

Read More »

ਗੋਇੰਦਵਾਲ ਸਾਹਿਬ ‘ਚ ਥਰਮਲ ਪਲਾਂਟ ਖਰੀਦਣ ਲਈ ਪੰਜਾਬ ਸਰਕਾਰ ਨੇ ਬਣਾਈ ਕਮੇਟੀ

ਇਸ ਪ੍ਰੋਜੈਕਟ ਨੂੰ ਖਰੀਦਣ ਲਈ 12 ਪਾਰਟੀਆਂ ਆਈਆਂ ਅੱਗੇ ਚੰਡੀਗੜ੍ਹ : ਗੋਇੰਦਵਾਲ ਸਾਹਿਬ ‘ਚ 540 ਮੈਗਾਵਾਟ ਦਾ ਨਿੱਜੀ ਥਰਮਲ ਪਾਵਰ ਪਲਾਂਟ ਹੁਣ ਨਿਲਾਮ ਹੋਵੇਗਾ। ਇਸ ਥਰਮਲ ਪਲਾਂਟ ਨੂੰ ਚਲਾਉਣ ਵਾਲੀ ਕੰਪਨੀ ਜੀ.ਵੀ.ਕੇ. ਪਾਵਰ ਕਾਰਪੋਰੇਟ ਨੇ ਦੀਵਾਲੀਆ ਪ੍ਰਕਿਰਿਆ ਅਪਣਾ ਲਈ ਹੈ। ਫਿਲਹਾਲ ਮੰਨਣਾ ਹੈ ਕਿ ਇਸ ਪੂਰੀ ਪ੍ਰਕਿਰਿਆ ਨਾਲ ਬਿਜਲੀ ਦੀ …

Read More »

ਰੈਂਕਿੰਗ : ਪੰਜਾਬ ‘ਵਰਸਿਟੀ ਹੇਠਾਂ ਖਿਸਕੀ, ਪੀਜੀਆਈ ਬਰਕਰਾਰ

ਲਗਾਤਾਰ ਪੰਜਵੀਂ ਵਾਰ ਬਿਹਤਰੀਨ ਇੰਸਟੀਚਿਊਟ ਬਣਿਆ ਆਈਆਈਟੀ ਮਦਰਾਸ ਆਈਆਈਐਸਸੀ ਬੰਗਲੂਰੂ ਨੂੰ ਸਰਵੋਤਮ ਯੂਨੀਵਰਸਿਟੀ ਤੇ ਖੋਜ ਸੰਸਥਾ ਹੋਣ ਦਾ ਮਾਣ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਭਰ ਦੀਆਂ ਯੂਨੀਵਰਸਿਟੀਆਂ ਅਤੇ ਇੰਸਟੀਚਿਊਟਾਂ ਦੀ ਦਰਜਾਬੰਦੀ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 44ਵਾਂ ਸਥਾਨ ਹਾਸਲ ਕੀਤਾ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ ਤਿੰਨ ਸਥਾਨ ਹੇਠਾਂ ਖਿਸਕ …

Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਣੀ ਤੇ ਵਾਤਾਵਰਨ ਦੀ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ

ਪੌਦਾ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਆ ਮੁਹਾਲੀ : ਪੰਜਾਬ ਵਿੱਚ ਆਉਣ ਵਾਲੀਆਂ ਨਸਲਾਂ ਨੂੰ ਚਿਰ ਸਥਾਈ ਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ। ਉਹ ਮੁਹਾਲੀ ਵਿਖੇ …

Read More »

ਭਗਵੰਤ ਮਾਨ ਨੇ ਕੇਂਦਰੀ ਪੂਲ ‘ਚੋਂ ਬਿਜਲੀ ਸਪਲਾਈ ਮੰਗੀ

ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਚਿੱਠੀ ਲਿਖੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪੂਰੀ ਬਿਜਲੀ ਸਪਲਾਈ ਦੇਣ ਲਈ ਕੇਂਦਰੀ ਪੂਲ ‘ਚੋਂ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰੀ ਪੂਲ ਵਿੱਚੋਂ 15 …

Read More »

ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦਾ ਨੌਜਵਾਨ ਟੋਰਾਂਟੋ ਪੁਲਿਸ ‘ਚ ਭਰਤੀ

ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੇ ਸਿੱਖ ਨੌਜਵਾਨ ਸੁਖਚੈਨ ਸਿੰਘ (29) ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਕੇ ਪਿੰਡ ਦਾ ਮਾਣ ਵਧਾਇਆ ਹੈ। ਪੰਚ ਗੁਰਚਰਨ ਸਿੰਘ ਅਤੇ ਪਰਮਜੀਤ ਸਿੰਘ ਰਾਜਾ ਨੇ ਦੱਸਿਆ ਕਿ ਟੋਰਾਂਟੋ ਪੁਲਿਸ ਵਿੱਚ ਭਰਤੀ ਹੋਣ ਵਾਲਾ ਨੌਜਵਾਨ ਸੁਖਚੈਨ ਸਿੰਘ ਢਿੱਲੋਂ ਪੁੱਤਰ ਰਾਮ ਸਿੰਘ …

Read More »