14 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਲਿਆ ਗਿਆ ਫੈਸਲਾ ਮਾਨਸਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮਾਨਸਾ ਵਿਖੇ ਹੋਈ। ਕੈਬਨਿਟ ਦੀ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਜਿਨ੍ਹਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਡੀਆ …
Read More »Daily Archives: June 10, 2023
ਪੰਜਾਬ ਸਰਕਾਰ ਮਨਾਏਗੀ ਅੰਤਰਰਾਸ਼ਟਰੀ ਯੋਗ ਦਿਵਸ
20 ਜੂਨ ਨੂੰ ਜਲੰਧਰ ’ਚ ਹੋਵੇਗੀ ਯੋਗਸ਼ਾਲਾ, ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਇਸ ਵਾਰ ਯੋਗਸ਼ਾਲਾ ਲਗਾ ਕੇ ਅੰਤਰਾਸ਼ਟਰੀ ਯੋਗ ਦਿਵਸ ਮਨਾਏਗੀ। ਜਲੰਧਰ ’ਚ 20 ਜੂਨ ਨੂੰ ਯੋਗਸ਼ਾਲਾ ਲਗਾਈ ਜਾਵੇਗੀ ਅਤੇ ਇਸ ਯੋਗਸ਼ਾਲਾ ’ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ …
Read More »ਡੋਨਾਲਡ ਟਰੰਪ ਨੇ ਬਾਥਰੂਮ ਅਤੇ ਸਟੋਰਰੂਮ ’ਚ ਛੁਪਾਏ ਸਨ ਖੁਫੀਆ ਦਸਤਾਵੇਜ਼
ਟਰੰਪ ’ਤੇ ਲੱਗੇ 37 ਆਰੋਪ ਕੀਤੇ ਗਏ ਜਨਤਕ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਖੁਫੀਆ ਦਸਤਾਵੇਜ਼ ਛੁਪਾਉਣ ਦੇ ਮਾਮਲੇ ’ਚ ਲਗਾਏ ਗਏ 37 ਆਰੋਪਾਂ ਨੂੰ ਜਨਤਕ ਕਰ ਦਿੱਤਾ ਗਿਆ ਹੈ। ਇਨ੍ਹਾਂ ’ਚੋਂ 31 ਆਰੋਪ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਦਸਤਾਵੇਜ਼ਾਂ ਨੂੰ ਜਾਣ-ਬੁੱਝ ਕੇ ਆਪਣੇ ਕੋਲ ਰੱਖਣ ਦੇ …
Read More »ਲੁਧਿਆਣਾ ’ਚ 10 ਲੁਟੇਰਿਆਂ ਨੇ ਲੁੱਟੇ 7 ਕਰੋੜ ਰੁਪਏ
ਏਟੀਐਮ ’ਚ ਪੈਸੇ ਪਾਉਣ ਵਾਲੀ ਕੰਪਨੀ ਦੇ ਦਫ਼ਤਰ ’ਚ ਦਾਖਲ ਹੋ ਕੇ ਘਟਨਾ ਨੂੰ ਦਿੱਤਾ ਅੰਜ਼ਾਮ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਲੰਘੀ ਦੇਰ ਰਾਤ 10 ਲੁਟੇਰਿਆਂ ਵੱਲੋਂ 7 ਕਰੋੜ ਰੁਪਏ ਦੀ ਲੁੱਟ ਨੂੰ ਅੰਜ਼ਾਮ ਦਿੱਤਾ ਗਿਆ। ਰਾਤੀਂ 2 ਵਜੇ ਦੇ ਕਰੀਬ 10 ਲੁਟੇਰੇ ਹਥਿਆਰ ਲੈ ਕੇ ਰਾਜਗੁਰੂ …
Read More »ਗੁਜਰਾਤ ਏਟੀਐਸ ਨੇ ਪੋਰਬੰਦਰ ਤੋਂ 4 ਵਿਅਕਤੀਆਂ ਨੂੰ ਕੀਤਾ ਗਿ੍ਰਫ਼ਤਾਰ
ਗਿ੍ਰਫ਼ਤਾਰ ਵਿਅਕਤੀਆਂ ਦਾ ਅੱਤਵਾਦੀ ਸੰਗਠਨ ਆਈ ਐਸ ਆਈ ਐਸ ਨਾਲ ਹੈ ਸਬੰਧ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਪੁਲਿਸ ਦੇ ਐਂਟੀ ਟੈਰੋਰਿਸਟ ਸਕਵਾਇਡ (ਏਟੀਐਸ) ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਅਤੇ ਇਕ ਮਹਿਲਾ ਸਮੇਤ 4 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨ੍ਹਾਂ ਚਾਰੋਂ ਵਿਅਕਤੀਆਂ ਦਾ ਸਬੰਧ …
Read More »