Breaking News
Home / 2023 / June / 11

Daily Archives: June 11, 2023

ਭਾਜਪਾ ਦਾ ਅਕਾਲੀ ਦਲ ਨਾਲ ਹੁਣ ਨਹੀਂ ਹੋਵੇਗਾ ਗਠਜੋੜ : ਹਰਦੀਪ ਪੁਰੀ

ਕਿਹਾ ; ਅਕਾਲੀ ਦਲ ਨਾਲ ਹੋਇਆ ਪੱਕਾ ਤਲਾਕ, ਨਹੀਂ ਕਰਾਂਗੇ ਰੀਮੈਰਿਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਭਾਜਪਾ ਦਾ ਅਕਾਲੀ ਦਲ ਨਾਲ ਮੁੜ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ …

Read More »

ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦਾ ਆਰਡੀਨੈਂਸ ਦਿੱਲੀ ਦੇ ਲੋਕਾਂ ਦਾ ਅਪਮਾਨ : ਅਰਵਿੰਦ ਕੇਜਰੀਵਾਲ

‘ਆਪ’ ਕੋਲ 100 ਸਿਸੋਦੀਆ ਤੇ 100 ਜੈਨ ਹੋਣ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਆਰਡੀਨੈਂਸ ਖਿਲਾਫ਼ ‘ਮਹਾ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਸੇਵਾਵਾਂ ਦੇ ਕੰਟਰੋਲ ਨੂੰ ਲੈ …

Read More »

ਪੰਜਾਬ ਵਿੱਚ ਪੈਟਰੋਲ 92 ਪੈਸੇ ਤੇ ਡੀਜ਼ਲ 88 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ

ਸੂਬਾ ਸਰਕਾਰ ਨੂੰ ਸਾਲਾਨਾ 600 ਕਰੋੜ ਰੁਪਏ ਦਾ ਵਾਧੂ ਮਾਲੀਆ ਆਉਣ ਦੀ ਉਮੀਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪ੍ਰਚੂਨ ਖਪਤਕਾਰਾਂ ਲਈ ਪੈਟਰੋਲ ਦੀ ਕੀਮਤ ਵਿੱਚ 92 ਪੈਸੇ ਤੇ ਡੀਜ਼ਲ ਵਿੱਚ 88 ਪੈਸੇ ਪ੍ਰਤੀ ਲਿਟਰ ਇਜ਼ਾਫੇ ਦਾ ਐਲਾਨ ਕੀਤਾ ਹੈ। ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਨੇ ਤੇਲ ਕੀਮਤਾਂ ’ਚ ਵਾਧੇ ਸਬੰਧੀ ਨੋਟੀਫਿਕੇਸ਼ਨ …

Read More »

ਪੰਜਾਬ ਹੈਰੀਟੇਜ ਫੈਸਟੀਵਲ ’ਚ ਲੱਗਣਗੇ 22 ਵਿਰਾਸਤੀ ਮੇਲੇ

ਸੂਬਾ ਸਰਕਾਰ ਵੱਲੋਂ ਸੈਰ ਸਪਾਟਾ ਖੇਤਰ ’ਚ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼- ਦੁਨੀਆ ਨੂੰ ਜਾਣੂੰ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਨਾਉਣ ਲਈ …

Read More »