Breaking News
Home / 2023 / June / 12

Daily Archives: June 12, 2023

ਸਰਹੱਦੀ ਇਲਾਕਿਆਂ ’ਚ ਕੈਮਰੇ ਲਗਾਉਣ ਲਈ ਮਾਨ ਸਰਕਾਰ ਨੇ 20 ਕਰੋੜ ਰੁਪਏ ਕੀਤੇ ਜਾਰੀ

ਡਰੋਨ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ 1 ਲੱਖ ਰੁਪਏ ਦਾ ਇਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਰਾਜ ਦੇ ਸਰਹੱਦੀ ਏਰੀਏ ’ਚ ਸੀਸੀਟੀਵੀ ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਸਰਹੱਦੀ ਏਰੀਏ ਵਿਚ ਹਥਿਆਰ ਅਤੇ ਨਸ਼ੀਲੇ ਪਦਾਰਥ ਲੈ ਕੇ ਆਉਣ …

Read More »

ਭਾਜਪਾ ਅਤੇ ਜਜਪਾ ਆਗੂਆਂ ਦੇ ਵਿਰੋਧ ’ਚ ਹਰਿਆਣਾ ਦੇ ਸਿਰਸਾ ’ਚ ਲੱਗੇ ਚਿਤਾਵਨੀ ਬੋਰਡ

ਕਿਹਾ : ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਵਿਰੋਧ ਰਹੇਗਾ ਜਾਰੀ ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਕਈ ਪਿੰਡਾਂ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜਜਪਾ) ਦੇ ਆਗੂਆਂ ਨੂੰ ਪਿੰਡਾਂ ਵਿਚ ਦਾਖਲ ਨਾ ਹੋਣ ਦੇਣ ਸਬੰਧੀ ਚਿਤਾਵਨੀ ਬੋਰਡ ਲਗਾਏ ਗਏ ਹਨ। ਸਰਪੰਚ ਐਸੋਸੀਏਸ਼ਨ ਵੱਲੋਂ …

Read More »

ਪੰਜਾਬ ਆਉਣ ਵਾਲੇ ਸੈਲਾਨੀਆਂ ਨੂੰ ਹੁਣ ਨਹੀਂ ਹੋਣਾ ਪਵੇਗਾ ਖੱਜਲ ਖੁਆਰ

ਪੰਜਾਬ ਟੂਰਿਜ਼ਮ ’ਚ ਹੋਟਲ, ਟੈਕਸੀ ਅਤੇ ਟੂਰਿਸਟ ਗਾਈਡ ਆਦਿ ਸਹੂਲਤਾਂ ਹੋਣਗੀਆਂ ਆਨਲਾਈਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸੈਰ-ਸਪਾਟੇ ’ਤੇ ਆਉਣ ਵਾਲੇ ਸੈਲਾਨੀਆਂ ਨੂੰ ਹੁਣ ਹੋਟਲ, ਟੈਕਸੀ, ਖਾਣ-ਪੀਣ ਅਤੇ ਟੂਰਿਸਟ ਗਾਈਡ ਵਰਗੀਆਂ ਸਹੂਲਤਾਂ ਲੈਣ ਲਈ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਸੈਲਾਨੀਆਂ ਨੂੰ ਇਹ ਸਹੂਲਤਾਂ ਪੰਜਾਬ ਟੂਰਿਜ਼ਮ ਵਿਭਾਗ ਵੱਲੋਂ ਹੀ ਉਪਲਬਧ ਕਰਵਾਈਆਂ ਜਾਣਗੀਆਂ। …

Read More »

ਪਿ੍ਰਅੰਕਾ ਗਾਂਧੀ ਨੇ ਮੱਧ ਪ੍ਰਦੇਸ਼ ’ਚ ਵਜਾਇਆ ਚੋਣ ਬਿਗਲ

ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ 500 ਰੁਪਏ ’ਚ ਗੈਸ ਸਿਲੰਡਰ ਦੇਣ ਦਾ ਕੀਤਾ ਵਾਅਦਾ ਜਬਲਪੁਰ/ਬਿਊਰੋ ਨਿਊਜ਼ : ਕਰਨਾਟਕ ਵਿਚ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਹੁਣ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੀ ਬਿਗਲ ਵਜਾ ਦਿੱਤਾ ਹੈ। ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਅੱਜ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ …

Read More »

ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਧਾਉਣ ਦਾ ਚੁਫੇਰਿਓ ਵਿਰੋਧ

ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੈਟਰੋਲ ਦੀ ਕੀਮਤ ਵਿੱਚ 92 ਪੈਸੇ ਤੇ ਡੀਜ਼ਲ ਦੀ ਕੀਮਤ ਵਿਚ 88 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਵੱਖ-ਵੱਖ ਸਿਆਸੀ …

Read More »

ਪਿ੍ਰੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਬਣਾਇਆ

ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦੀ ਮਿਲੀ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਬੁਢਲਾਡਾ ਤੋਂ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਮੁੱਖ ਮੰਤਰੀ ਭਗਵੰਤ …

Read More »

ਕ੍ਰਿਕਟ ਵਰਲਡ ਕੱਪ – ਭਾਰਤ ਤੇ ਪਾਕਿਸਤਾਨ ਵਿਚਾਲੇ 15 ਅਕਤੂਬਰ ਨੂੰ ਅਹਿਮਦਾਬਾਦ ’ਚ ਖੇਡਿਆ ਜਾਵੇਗਾ ਮੈਚ

ਬੀਸੀਸੀਆਈ ਨੇ ਆਈਸੀਸੀ ਨੂੰ ਭੇਜਿਆ ਮੈਚਾਂ ਸਬੰਧੀ ਸ਼ਡਿਊਲ ਡਰਾਫਟ ਮੁੰਬਈ/ਬਿਊਰੋ ਨਿਊਜ਼ ਵਨ ਡੇਅ ਕ੍ਰਿਕਟ ਕੱਪ ਅਕਤੂਬਰ ਤੋਂ ਨਵੰਬਰ ਮਹੀਨੇ ਦੌਰਾਨ ਭਾਰਤ ਵਿਚ ਖੇਡਿਆ ਜਾਵੇਗਾ। ਬੀਸੀਸੀਆਈ ਨੇ ਕ੍ਰਿਕਟ ਮੈਚਾਂ ਦਾ ਸ਼ਡਿਊਲ ਡਰਾਫਟ ਤਿਆਰ ਕਰਕੇ ਆਈਸੀਸੀ ਨੂੰ ਭੇਜ ਦਿੱਤਾ ਹੈ। ਡਰਾਫਟ ਦੇ ਮੁਤਾਬਕ ਟੂਰਨਾਮੈਂਟ ਦੀ ਸ਼ੁਰੂਆਤ 5 ਅਕਤੂਬਰ ਨੂੰ ਅਹਿਮਦਾਬਾਦ ਵਿਚ ਹੋਵੇਗੀ। …

Read More »