Breaking News
Home / 2023 / June / 14

Daily Archives: June 14, 2023

ਮਰਨ ਵਰਤ ’ਤੇ ਬੈਠੇ ਕਿਸਾਨ ਆਗੂਆਂ ਲਈ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਨੂੰ ਬਣਾਇਆ ਆਰਜੀ ਜੇਲ੍ਹ

ਹਸਪਤਾਲ ’ਚ 7 ਕਿਸਾਨ ਆਗੂਆਂ ਦਾ ਮਰਨ ਵਰਤ ਜਾਰੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪਟਿਆਲਾ ’ਚ ਦਫਤਰ ਦੇ ਬਾਹਰ ਸੰਯੁਕਤ ਕਿਸਾਨ ਮੋਰਚਾ (ਗੈਰਰਾਜਨੀਤਿਕ) ਦੀਆਂ 16 ਜਥੇਬੰਦੀਆਂ ਵੱਲੋਂ ਆਪਣੀਆਂ 21 ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ ਸੀ। ਇਸ ਧਰਨੇ ਨੂੰ ਪੁਲਿਸ ਨੇ ਇਥੋਂ ਹਟਾ ਦਿੱਤਾ ਗਿਆ …

Read More »

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਹੋਵੇਗੀ ਮਾਨ ਕੈਬਨਿਟ ਦੀ ਮੀਟਿੰਗ

19 ਜੂਨ ਨੂੰ ਚੰਡੀਗੜ੍ਹ ’ਚ ਹੋਣ ਵਾਲੀ ਮੀਟਿੰਗ ਦੌਰਾਨ ਲਏ ਜਾਣਗੇ ਅਹਿਮ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ 19 ਅਤੇ 20 ਜੂਨ ਨੂੰ ਹੋਣ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ …

Read More »

ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ – ਧਰਨਾ ਸਮਾਪਤ

ਐੱਮਐੱਸਪੀ ਲਈ ਲੜਾਈ ਜਾਰੀ ਰਹੇਗੀ : ਰਾਕੇਸ਼ ਟਿਕੈਤ ਕੁਰੂਕਸ਼ੇਤਰ/ਬਿਊਰੋ ਨਿਊਜ਼ ਸੂਰਜਮੁਖੀ ’ਤੇ ਐਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਦੇ ਮੁੱਦੇ ਉਤੇ ਕੁਰੂਕਸ਼ੇਤਰ ਵਿਚ ਦਿੱਲੀ-ਅੰਮਿ੍ਰਤਸਰ ਮਾਰਗ ਜਾਮ ਕਰ ਕੇ ਬੈਠੇ ਕਿਸਾਨਾਂ ਦੀਆਂ ਮੰਗਾਂ ਹਰਿਆਣਾ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਹਨ। ਕੁਰੂਕਸ਼ੇਤਰ ਦੇ ਡੀਸੀ ਸ਼ਾਂਤਨੂੰ ਸ਼ਰਮਾ ਤੇ ਪੁਲਿਸ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ …

Read More »

ਮਨੀ ਲਾਂਡਰਿੰਗ ਦੇ ਮਾਮਲੇ ’ਚ ਤਾਮਿਲਨਾਡੂ ਦਾ ਬਿਜਲੀ ਮੰਤਰੀ ਗਿ੍ਰਫਤਾਰ

ਸਿਹਤ ਵਿਗੜਨ ਕਾਰਨ ਹਸਪਤਾਲ ’ਚ ਦਾਖਲ ਚੇਨਈ/ਬਿਊਰੋ ਨਿਊਜ਼ ਤਾਮਿਲਨਾਡੂ ਦੇ ਬਿਜਲੀ ਮੰਤਰੀ ਵੀ. ਸੇਂਥਿਲ ਬਾਲਾਜੀ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈਡੀ ਨੇ ਅੱਜ ਬੁੱਧਵਾਰ ਸਵੇਰੇ ਚੇਨਈ ਵਿਚ ਗਿ੍ਰਫਤਾਰ ਕਰ ਲਿਆ ਹੈ। ਇਹ ਕਾਰਵਾਈ ਉਦੋਂ ਹੋਈ ਜਦੋਂ ਈਡੀ ਦੇ ਅਧਿਕਾਰੀਆਂ ਨੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿਚ ਡੀਐਮਕੇ ਆਗੂ ਦੇ …

Read More »

ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਸੀਨੀਅਰਤਾ ਸੂਚੀ ਜਾਰੀ

ਭਗਵੰਤ ਮਾਨ ਸਣੇ ਕੈਬਨਿਟ ਮੰਤਰੀਆਂ ਦੀ ਗਿਣਤੀ ਹੈ 16 ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੰਤਰੀ ਮੰਡਲ ਵਿਚ ਨਵੇਂ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੰਘ ਨੂੰ ਸ਼ਾਮਲ ਕਰਨ ਮਗਰੋਂ ਸਮੂਹ ਕੈਬਨਿਟ ਮੰਤਰੀਆਂ ਦੀ ਸੀਨੀਆਰਤਾ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਮੁਤਾਬਕ ਮੁੱਖ ਮੰਤਰੀ ਵਜੋਂ ਭਗਵੰਤ …

Read More »

ਲੁਧਿਆਣਾ ’ਚ ਹੋਈ ਲੁੱਟ ਦੇ ਮਾਮਲੇ ’ਚ 5 ਆਰੋਪੀ ਗਿ੍ਰਫ਼ਤਾਰ

ਕੰਪਨੀ ਦਾ ਡਰਾਈਵਰ ਹੀ ਨਿਕਲਿਆ ਮਾਸਟਰ ਮਾਈਂਡ, 6 ਕਰੋੜ ਰੁਪਏ ਵੀ ਕੀਤੇ ਬਰਾਮਦ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਏਟੀਐਮ ’ਚ ਕੈਸ਼ ਪਾਉਣ ਵਾਲੀ ਕੰਪਨੀ ਸੀਐਮਐਸ ’ਚ ਲੰਘੇ ਦਿਨੀਂ 8 ਕਰੋੜ 49 ਲੱਖ ਰੁਪਏ ਦੀ ਲੁੱਟ ਹੋਈ ਸੀ, ਜਿਸਨੂੰ ਪੰਜਾਬ ਪੁਲਿਸ ਨੇ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ 10 …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ

ਵਿਜੀਲੈਂਸ ਚੰਨੀ ਖਿਲਾਫ਼ ਇਕ ਹੋਰ ਮਾਮਲਾ ਦਰਜ ਕਰਨ ਦੀ ਤਿਆਰੀ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਹੋਰ ਨਵੀਂ ਮੁਸੀਬਤ ਵਿਚ ਘਿਰ ਸਕਦੇ ਹਨ। ਹੁਣ ਵਿਜੀਲੈਂਸ ਨੇ ਗੋਆ ਬੀਚ ਦੇ …

Read More »