Breaking News
Home / 2023 / June / 16

Daily Archives: June 16, 2023

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ

ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਛੱਡਣ ਦੀ ਪ੍ਰਗਟਾਈ ਸੀ ਇੱਛਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਲਈ ਅੰਮਿ੍ਰਤਸਰ ਵਿਖੇ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਸੀ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਹੈ। ਇਸੇ ਦੌਰਾਨ …

Read More »

ਬਰਜਿੰਦਰ ਸਿੰਘ ਹਮਦਰਦ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼

ਵਿਜੀਲੈਂਸ ਤੋਂ ਮੰਗਿਆ ਹੋਰ ਸਮਾਂ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਅੱਜ ਵੀ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ। ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਬਰਜਿੰਦਰ ਸਿੰਘ ਹਮਦਰਰਦ ਨੂੰ ਅੱਜ 16 ਜੂਨ ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਸੀ। ਜਿਸ ਦੌਰਾਨ ਉਹਨਾਂ ਕੋਲੋਂ 17 ਪ੍ਰਸ਼ਨਾਂ ਦੇ ਜਵਾਬ ਪੁੱਛੇ ਜਾਣੇ ਸਨ, ਜਿਹਨਾਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਕਰਨਗੇ ਅਮਰੀਕਾ ਤੇ ਮਿਸਰ ਦੀ ਯਾਤਰਾ

ਭਾਰਤੀ ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 20 ਤੋਂ 25 ਜੂਨ ਤੱਕ ਅਮਰੀਕਾ ਅਤੇ ਮਿਸਰ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ …

Read More »

ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਬਣੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ …

Read More »

ਡਾ. ਸੁਸ਼ੀਲ ਮਿੱਤਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਹੋਵੇਗੀ ਨਿਯੁਕਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡਾ. ਸੁਸ਼ੀਲ ਮਿੱਤਲ ਨੂੰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਡਾ. ਸੁਸ਼ੀਲ ਮਿੱਤਲ ਨੂੰ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਨਿਯੁਕਤ …

Read More »

ਜੰਮੂ ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀ ਮਾਰ ਮੁਕਾਏ

ਕੁੱਪਵਾੜਾ ’ਚ ਐਲ.ਓ.ਸੀ. ਨੇੜੇ ਹੋਇਆ ਮੁਕਾਬਲਾ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਅੱਜ ਸ਼ੁੱਕਰਵਾਰ ਸਵੇਰੇ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਜਿਸ ਦੌਰਾਨ ਸੁਰੱਖਿਆ ਬਲਾਂ ਨੇ 5 ਵਿਦੇਸ਼ੀ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੀਡੀਆ ਰਿਪੋਰਟਾਂ ਅਨੁਸਾਰ ਜੰਮੂ ਕਸ਼ਮੀਰ ਦੇ ਏਡੀਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਇਲਾਕੇ ਵਿਚ …

Read More »

ਪੰਜਾਬ ਸਿੱਖਿਆ ਵਿਭਾਗ ’ਚ ਪ੍ਰਮੋਸ਼ਨ ਵਿੰਗ ਦਾ ਗਠਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਕੰਮ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਪ੍ਰਮੋਸ਼ਨ …

Read More »

ਹਿਮਾਚਲ ਨੂੰ ਪਾਣੀ ਦੇਣ ਦੇ ਕੇਂਦਰੀ ਫੈਸਲੇ ਦਾ ਵਿਰੋਧ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਐੱਨਓਸੀ ਦੀ ਸ਼ਰਤ ‘ਚ ਛੋਟ ਦੇ ਇਕਪਾਸੜ ਫੈਸਲੇ ਖਿਲਾਫ ਇਤਰਾਜ਼ ਜਤਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਜਾਈ ਸਕੀਮਾਂ ਵਾਸਤੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀਆਂ ਸ਼ਰਤਾਂ ਵਿੱਚ ਦਿੱਤੀ ਛੋਟ ਦੇ …

Read More »

ਪੰਜ ਕਿਸਾਨ ਜਥੇਬੰਦੀਆਂ ਨੇ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਸਿਰਫ ਡੀਜ਼ਲ ਦਾ ਰੇਟ ਵਧਣ ਕਾਰਨ ਹੀ ਪੰਜਾਬ ਦੇ ਲੋਕਾਂ ‘ਤੇ ਪਵੇਗਾ ਸਲਾਨਾ 2500 ਕਰੋੜ ਰੁਪਏ ਦਾ ਭਾਰ : ਰਾਜੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸੂਬਾ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਧਾਉਣ ਦੀ ਨਿਖੇਧੀ ਕੀਤੀ ਹੈ। ਇਸ ਤੋਂ ਪਹਿਲਾਂ ਬੀਕੇਯੂ (ਰਾਜੇਵਾਲ) ਦੀ ਅਗਵਾਈ ਹੇਠ ਸੂਬੇ ਭਰ …

Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਪੰਜਾਬ ਵਿਜ਼ਨ ਦਸਤਾਵੇਜ਼-2047’ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ઺ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਅਰਥਵਿਵਸਥਾ ‘ਚ ਸੁਧਾਰ ਲਿਆਉਣ ਲਈ ਸਾਲ 2047 ਦਾ ‘ਵਿਜ਼ਨ ਦਸਤਾਵੇਜ਼’ ਜਾਰੀ ਕੀਤਾ ਹੈ, ਜਿਸ ‘ਚ ਪੰਜਾਬ ਨੂੰ ਆਉਣ ਵਾਲੇ ਸਾਲਾਂ ‘ਚ ਆਰਥਿਕ ਪੱਖੋਂ ਮਜ਼ਬੂਤ ਕਰਨ ਬਾਰੇ ਵੇਰਵਾ ਦਿੱਤਾ ਗਿਆ ਹੈ। ਸੀਐਮ ਮਾਨ ਨੇ ਇਸ ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਪੰਜਾਬ …

Read More »