10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਤੇ ਸੇਵਾ ‘ਚ ਗੈਪ ਵਾਲਿਆਂ ਨੂੰ ਮਿਲੇਗਾ ਲਾਹਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਅਤੇ 20 ਨੂੰ ਮਾਨਸਾ : ਪੰਜਾਬ ਕੈਬਨਿਟ ਦੀ ਪਿਛਲੇ ਦਿਨੀਂ ਮਾਨਸਾ ਵਿਚ ਹੋਈ ਮੀਟਿੰਗ ਦੌਰਾਨ 14,239 ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਨ੍ਹਾਂ ਵਿੱਚ …
Read More »Daily Archives: June 16, 2023
ਭਗਵੰਤ ਮਾਨ ਨੂੰ ਵੀ ਜੱਫੀ ਪਾਉਣ ਲਈ ਤਿਆਰ ਹਾਂ: ਨਵਜੋਤ ਸਿੱਧੂ
ਮੁੱਖ ਮੰਤਰੀ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਦੀ ਦਿੱਤੀ ਚੁਣੌਤੀ ਸੰਗਰੂਰ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਦੀ ਚੁਣੌਤੀ ਦਿੱਤੀ ਹੈ। ਨਵਜੋਤ ਸਿੱਧੂ ਸੰਗਰੂਰ ਵਿਖੇ ਪੰਚਾਇਤ ਯੂਨੀਅਨ ਪੰਜਾਬ ਵੱਲੋਂ ਸਰਕਾਰ ਖ਼ਿਲਾਫ਼ ਕੀਤੀ ਗਈ …
Read More »ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਮਹਿੰਗੇ
ਆਮ ਲੋਕਾਂ ਉਤੇ ਪਵੇਗਾ 620 ਕਰੋੜ ਰੁਪਏ ਦਾ ਬੋਝ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਤੇਲ ਕੀਮਤਾਂ ‘ਚ ਵਾਧਾ ਕਰ ਦਿੱਤਾ ਹੈ। ਜਿਸ ਨਾਲ ਸੂਬੇ ਦੇ ਲੋਕਾਂ ‘ਤੇ ਕਰੀਬ 620 ਕਰੋੜ ਰੁਪਏ ਦਾ ਵਾਧੂ ਬੋਝ ਪੈਣ ਦਾ ਅਨੁਮਾਨ ਹੈ। ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 92 ਪੈਸੇ ਪ੍ਰਤੀ ਲੀਟਰ ਅਤੇ …
Read More »ਸੁਖਬੀਰ ਬਾਦਲ ਅਤੇ ਮਜੀਠੀਆ ਨੇ ਜ਼ੀਰਾ ਅਦਾਲਤ ‘ਚ ਪੇਸ਼ੀ ਭੁਗਤੀ
ਜ਼ੀਰਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਪੇਸ਼ੀ ਭੁਗਤਣ ਲਈ ਜ਼ੀਰਾ ਦੀ ਸਿਵਲ ਕੋਰਟ ਪਹੁੰਚੇ। ਜ਼ਿਕਰਯੋਗ ਹੈ ਕਿ 2017 ਵਿੱਚ ਨੈਸ਼ਨਲ ਹਾਈਵੇਅ ਨੰਬਰ-54 ਜਾਮ ਕਰਨ ਦੇ ਦੋਸ਼ ਹੇਠ ਥਾਣਾ ਮਖੂ ਵਿਚ ਸੁਖਬੀਰ ਬਾਦਲ ਸਮੇਤ ਕਈ ਹੋਰ ਆਗੂਆਂ ਖਿਲਾਫ ਕੇਸ …
Read More »ਸੱਤਾ ‘ਚ ਆਉਂਦਿਆਂ ਹੀ ਬਦਲ ਜਾਂਦੇ ਨੇ ਸਿਆਸੀ ਆਗੂ : ਵਿਨੇਸ਼ ਫੋਗਾਟ
ਭੂਸ਼ਣ ਖਿਲਾਫ ਕਾਰਵਾਈ ਨਾ ਹੋਣ ‘ਤੇ ਕਿਸਾਨਾਂ ਸਮੇਤ ਦੇਸ਼ ਵਾਸੀਆਂ ਦੇ ਸਹਿਯੋਗ ਨਾਲ ਸੰਘਰਸ਼ ਤਿੱਖਾ ਕਰਨ ਦਾ ਐਲਾਨ ਪਟਿਆਲਾ/ਬਿਊਰੋ ਨਿਊਜ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਤ ਪਿਛਲੇ ਲੰਬੇ ਸਮੇਂ ਤੋਂ ਮੰਗਾਂ ਮਨਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗ਼ੈਰਰਾਜਨੀਤਕ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਵੱਲੋਂ ਆਰੰਭਿਆ ਮਰਨ ਵਰਤ ਅਜੇ ਵੀ ਜਾਰੀ …
Read More »ਬਨੂੜ ਦੇ ਕੈਨੇਡਾ ਰਹਿੰਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਬਨੂੜ: ਮੁਹਾਲੀ ਜ਼ਿਲ੍ਹੇ ਵਿਚ ਪੈਂਦੇ ਕਸਬਾ ਬਨੂੜ ਦੇ ਕੈਨੇਡਾ ਵਿੱਚ ਐਡਮਿੰਟਨ ਵਿਖੇ ਰਹਿੰਦੇ ਨੌਜਵਾਨ ਜਸਕੀਰਤ ਸਿੰਘ (25) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਜੇ ਕੁਝ ਦਿਨ ਪਹਿਲਾਂ ਹੀ ਬਨੂੜ ਦੀ ਕੈਨੇਡਾ ਗਈ ਲੜਕੀ ਕੋਮਲਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਪਰੋਥਲੀ ਕੈਨੇਡਾ ਗਏ ਦੋ …
Read More »ਪੰਜਾਬੀ ਅਦਾਕਾਰ ਤੇ ਫਿਲਮਸਾਜ਼ ਮੰਗਲ ਢਿੱਲੋਂ ਦਾ ਦੇਹਾਂਤ
ਅਦਾਕਾਰ ਨੇ ਲੁਧਿਆਣਾ ਦੇ ਹਸਪਤਾਲ ‘ਚ ਦਮ ਤੋੜਿਆ ਚੰਡੀਗੜ੍ਹ : ਪੰਜਾਬੀ ਅਦਾਕਾਰ, ਫਿਲਮ ਤੇ ਨਿਰਮਾਤਾ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਲੁਧਿਆਣਾ ਦੇ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ 64 ਸਾਲਾਂ ਦੇ ਸਨ। ਮੰਗਲ ਢਿੱਲੋਂ ਪੰਜਾਬ ਦੇ …
Read More »ਅੰਡੇਮਾਨ-ਨਿਕੋਬਾਰ ਦੀ ਸੈਲੂਲਰ ਜੇਲ੍ਹ ਦਾ ਦੌਰਾ ਕਰੇਗਾ ਸ਼੍ਰੋਮਣੀ ਕਮੇਟੀ ਦਾ ਵਫਦ
ਅੰਮ੍ਰਿਤਸਰ : ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਅੰਡੇਮਾਨ-ਨਿਕੋਬਾਰ ਦੀ ਕਾਲੇਪਾਣੀ ਦੇ ਨਾਂ ਵਾਲੀ ਸੈਲੂਲਰ ਜੇਲ੍ਹ ਵਿੱਚ ਬੰਦ ਰਹੇ ਪੰਜਾਬੀਆਂ ਅਤੇ ਸਿੱਖਾਂ ਦੇ ਯੋਗਦਾਨ ਨੂੰ ਉਭਾਰਨ ਵਾਸਤੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦੀ ਉੱਥੇ ਜਾ ਕੇ ਪੋਰਟ ਬਲੇਅਰ ਦੇ ਅਧਿਕਾਰੀਆਂ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ …
Read More »ਭਾਜਪਾ ਦਾ ਅਕਾਲੀ ਦਲ ਨਾਲ ਹੁਣ ਨਹੀਂ ਹੋਵੇਗਾ ਗਠਜੋੜ : ਹਰਦੀਪ ਪੁਰੀ
ਨਵੀਂ ਦਿੱਲੀ : ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਭਾਜਪਾ ਦਾ ਅਕਾਲੀ ਦਲ ਨਾਲ ਮੁੜ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਦੇ ਮਾਮਲੇ ਵਿਚ ਉਹ ਸਮਝਦੇ ਹਨ …
Read More »ਪੰਜਾਬ ਵਿਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ
ਕਿਹਾ : ਸੂਬੇ ਭਰ ਵਿਚ ਇਕ ਸਾਲ ਦੌਰਾਨ ਕਰਵਾਏ ਜਾਣਗੇ 22 ਵਿਰਾਸਤੀ ਮੇਲੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਵ ਨੂੰ ਉਜਾਗਰ ਕਰਨ ਲਈ …
Read More »