ਬਟਾਲਾ/ਬਿਊਰੋ ਨਿਊਜ਼ : ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਵੱਲੋਂ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਸਬੰਧੀ ਕੁਝ ਕਿਸਾਨ ਜਥੇਬੰਦੀਆਂ ਦੇ ਵਿਰੋਧ ਕਾਰਨ ਐੱਨਐੱਚਏਆਈ ਇਸ ਪ੍ਰਾਜੈਕਟ ਨੂੰ ਵਾਪਸ ਲੈਣ ‘ਤੇ ਵਿਚਾਰ ਕਰ ਰਹੀ ਹੈ। ਜੇਕਰ ਇਹ ਪ੍ਰਾਜੈਕਟ ਰੱਦ ਹੁੰਦਾ ਹੈ ਤਾਂ ਜਿਨ੍ਹਾਂ ਕਿਸਾਨਾਂ ਨੇ ਮੁਆਵਜ਼ਾ ਰਾਸ਼ੀ ਲੈ …
Read More »Daily Archives: June 16, 2023
ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਨੂੰ ਸੱਦੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ, 2023 ਨੂੰ ਸੱਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ‘ਚ ਕਾਰਜਵਿਧੀ ਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ-16 ਦੇ ਦੂਜੇ ਸ਼ਰਤੀ ਉਪਬੰਧ …
Read More »ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਪੰਜ ਘੰਟੇ ਪੁੱਛ-ਪੜਤਾਲ
ਵਿਜੀਲੈਂਸ ਭਵਨ ਮੁਹਾਲੀ ਪਹੁੰਚ ਕੇ ਦੂਜੀ ਵਾਰ ਜਾਂਚ ‘ਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਚੰਨੀ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਜਾਂਚ ਤੇਜ਼ ਕਰ ਦਿੱਤੀ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ …
Read More »ਮੰਤਰੀ ਕਟਾਰੂਚੱਕ ਦੇ ਮਾਮਲੇ ‘ਚ ਆਇਆ ਨਵਾਂ ਮੋੜ
ਸ਼ਿਕਾਇਤਕਰਤਾ ਨੇ ਕਾਰਵਾਈ ਕਰਵਾਉਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਐਸ.ਸੀ. ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵਲੋਂ ਬਣਾਈ …
Read More »ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦਾ ਕਾਂਗੜ ਵਿਜੀਲੈਂਸ ਨੇ ਹਵਾਈ ਅੱਡੇ ਤੋਂ ਮੋੜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁਸਤੈਦੀ ਵਰਤਦਿਆਂ ਸਾਬਕਾ ਮਾਲ ਮੰਤਰੀ ਅਤੇ ਭਾਜਪਾ ਨੇਤਾ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਦੇਸ਼ ਫ਼ਰਾਰ ਹੋਣ ਤੋਂ ਰੋਕ ਲਿਆ ਹੈ। ਸਾਬਕਾ ਮੰਤਰੀ ਵਿਜੀਲੈਂਸ ਰੇਂਜ ਬਠਿੰਡਾ ਕੋਲ ਪੇਸ਼ ਹੋਣ ਦੀ ਬਜਾਏ ਵਿਦੇਸ਼ ਫਰਾਰ …
Read More »ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਬਣਾਇਆ
ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦੀ ਮਿਲੀ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਮੁੱਖ ਮੰਤਰੀ …
Read More »ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿ ਦਿੱਤਾ ਸੀ ਪਾਗਲ
ਹੁਣ ਮਾਨ ਬੋਲੇ : ਇਹ ਪਾਗਲ ਬੰਦਾ ਤੁਹਾਡੇ ਵਾਂਗ ਪੰਜਾਬ ਨੂੰ ਨਹੀਂ ਲੁੱਟਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪਾਗਲ ਕਹਿਣ ‘ਤੇ ਕਰਾਰ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਦੀ ਵੀਡੀਓ ਨੂੰ …
Read More »ਪੰਜਾਬੀ ਮੀਡੀਆਕਾਰਾਂ ਵੱਲੋਂ ਕੌਂਸਲ ਜਨਰਲ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ
ਬਰੈਂਪਟਨ/ਬਿਊਰੋ ਨਿਊਜ਼ : ਟੋਰਾਂਟੋ ਦੇ ਪੰਜਾਬੀ ਮੀਡੀਆਕਾਰਾਂ ਵੱਲੋਂ ਭਾਰਤੀ ਕੌਂਸਲ ਜਨਰਲ ਸ੍ਰੀਮਤੀ ਅਪੂਰਵਾ ਸ੍ਰੀਵਾਸਤਵਾ ਨੂੰ ਲੰਘੇ ਬੁੱਧਵਾਰ ਨੂੰ ਸਿਪਰੰਜਾ ਬੈਂਕੁਇਟ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਆਪਣਾ ਸਾਢੇ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਸ੍ਰੀਮਤੀ ਅਪੂਰਵਾ ਸ੍ਰੀਵਾਸਤਵਾ ਤਰੱਕੀ ਹਾਸਲ ਕਰਨ ਤੋਂ ਬਾਅਦ ਟੋਰਾਂਟੋ ਤੋਂ ਜਾ ਰਹੇ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਨੇ ਐਲਡਰ ਅਬਿਊਜ਼ ਅਤੇ ਸੈਮੀਨਾਰ ਲਗਾਇਆ
ਬਰੈਂਪਟਨ/ਬਾਸੀ ਹਰਚੰਦ : ਸੀਨੀਅਰਜ਼ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਤੌਰ ‘ਤੇ ਸੁਲਝਾਉਣ ਦੇ ਲਈ ਸਿਟੀ, ਪ੍ਰੋਵਿੰਸ਼ਲ ਅਤੇ ਫੈਡਰਲ ਪੱਧਰ ‘ਤੇ ਸਮੇਂ-ਸਮੇਂ ਸਰਕਾਰ ਦੇ ਨੁਮਾਇੰਦਿਆਂ ਨਾਲ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਬਰੈਂਪਟਨ ਸੰਵਾਦ ਰਚਾਉਂਦੀ ਰਹਿੰਦੀ ਹੈ। ਲਗਾਤਾਰ ਸਰਗਰਮੀ ਕਰਦਿਆਂ ਨੌ ਜੂਨ ਦਿਨ ਸੁਕਰਵਾਰ ਨੂੰ ਐਲਡਰ ਅਬਿਊਜ਼ ਤੇ ਸਿਟੀ ਦੇ ਰਿਵਰਸਟੋਨ ਕਮਿਉਨਿਟੀ ਸੈਂਟਰ …
Read More »ਬਰੈਂਪਟਨ ਵੂਮਨ ਸੀਨੀਅਰਜ਼ ਕਲੱਬ ਰਜਿ. ਦੀ ਚੋਣ ਹੋਈ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਬਰੈਂਪਟਨ ਵੂਮਨ ਸੀਨੀਅਰਜ਼ ਕਲੱਬ (ਰਜਿ.) ਦੀ ਇੱਕ ਜ਼ਰੂਰੀ ਮੀਟਿੰਗ ਬੀਤੇ ਦਿਨੀ ਬਰੈਂਪਟਨ ਦੇ ਸੇਵ ਮੈਕਸ ਸਪੋਰਟਸ ਸੈਂਟਰ ਵਿਖੇ ਹੋਈ, ਜਿਸ ਵਿੱਚ ਕਲੱਬ ਦੀ ਜਨਰਲ ਬਾਡੀ ਦੀ ਸਲਾਨਾ ਚੋਣ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿੱਚ ਸ੍ਰੀਮਤੀ ਕੁਲਦੀਪ ਕੌਰ ਗਰੇਵਾਲ ਨੂੰ ਪ੍ਰਧਾਨ, ਵਾਈਸ ਪ੍ਰਧਾਨ ਸ੍ਰੀਮਤੀ ਸ਼ਿੰਦਰਪਾਲ ਕੌਰ ਬਰਾੜ, …
Read More »