ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਪਰਿਵਾਰ 21 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਰਾਤ ਦੀ ਰੋਟੀ ਦੀ ਮੇਜ਼ਬਾਨੀ ਕਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਇੱਕ ਦਿਨ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਵਿੱਚ ਰਾਤਰੀ ਭੋਜ ਹੋਵੇਗਾ। ਅਮਰੀਕਾ ਦੇ ਇਕ ਸੀਨੀਅਰ ਪ੍ਰਸ਼ਾਸਨਿਕ …
Read More »Daily Archives: June 16, 2023
ਮੇਰੇ ਖਿਲਾਫ 150 ਤੋਂ ਵੱਧ ਕੇਸ, ਫਿਰ ਵੀ ਭੱਜਾਂਗਾ ਨਹੀ :ਇਮਰਾਨ ਖ਼ਾਨ
ਕਿਹਾ : ਸਾਡੇ ਪ੍ਰਵਾਸੀ ਭਰਾ ਹੀ ਪਾਕਿ ਨੂੰ ਆਰਥਿਕ ਸੰਕਟ ਤੋਂ ਬਚਾਅ ਸਕਦੇ ਨੇ ਅੰਮ੍ਰਿਤਸਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਾਕਿ ‘ਚ ਉਨ੍ਹਾਂ ਖ਼ਿਲਾਫ਼ 150 ਤੋਂ ਵੱਧ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਉਹ ਦੇਸ਼ ਛੱਡ ਕੇ …
Read More »ਪੰਜਾਬ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ
ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਇਕ ਪਾਸੇ ਲੁੱਟ-ਖੋਹ ਦੀਆਂ ਘਟਨਾਵਾਂ ਦਿਨ ਬਦਿਨ ਵਧਦੀਆਂ ਜਾ ਰਹੀਆਂ ਹਨ, ਦੂਜੇ ਪਾਸੇ ਗੋਲੀਬਾਰੀ ਅਤੇ ਹੱਤਿਆਵਾਂ ਦੀਆਂ ਖ਼ਬਰਾਂ ਵੀ ਲਗਾਤਾਰ ਸੁਣਨ ਨੂੰ ਮਿਲ ਰਹੀਆਂ ਹਨ। ਝਪਟਮਾਰਾਂ ਦੇ ਹੌਂਸਲੇ ਏਨੇ ਬੁਲੰਦ ਹੋ ਗਏ ਹਨ ਕਿ ਉਹ ਹੁਣ ਸ਼ਰ੍ਹੇਆਮ ਭੀੜ-ਭਾੜ ਵਾਲੇ ਇਲਾਕਿਆਂ …
Read More »DMCH Ludhiana’s NRI Family Medical Care Plan, A Peace Of Mind For NRIs
Dayanand Medical College and Hospital, Ludhiana Punjab’s initiative called “NRI Family Medical Care Plan” has come as ablessing for many. NRIs can avail of this plan for their Parents, Family members and Near & Dears to fulfill all their health-related needs and be relaxed while working out of the country. …
Read More »ਬੈਲ ਨੇ 1300 ਮੁਲਾਜ਼ਮਾਂ ਦੀ ਕੀਤੀ ਛਾਂਟੀ,ਨੌਂ ਰੇਡੀਓ ਸਟੇਸ਼ਨ ਵੀ ਕੀਤੇ ਜਾ ਰਹੇ ਹਨ ਬੰਦ
ਓਟਵਾ/ਬਿਊਰੋ ਨਿਊਜ਼ : ਬੀਸੀਈ ਇਨਕਾਰਪੋਰੇਸ਼ਨ ਵੱਲੋਂ ਲੰਘੇ ਦਿਨੀਂ ਆਪਣੇ 1300 ਮੁਲਾਜ਼ਮਾਂ ਦੀ ਛਾਂਗੀ ਕਰਨ ਦਾ ਐਲਾਨ ਕੀਤਾ ਗਿਆ। ਕੁੱਲ ਮਿਲਾ ਕੇ ਇਹ ਛਾਂਗੀਆਂ ਕੰਪਨੀ ਦੀ ਵਰਕਫੋਰਸ ਦਾ ਤਿੰਨ ਫੀਸਦੀ ਬਣਦੀਆਂ ਹਨ। ਇਸ ਤੋਂ ਇਲਾਵਾ ਕੰਪਨੀ ਨੇ ਨੌਂ ਰੇਡੀਓ ਸਟੇਸ਼ਨ ਬੰਦ ਕਰਨ ਜਾਂ ਵੇਚਣ ਦਾ ਐਲਾਨ ਵੀ ਕੀਤਾ ਹੈ। ਇਨ੍ਹਾਂ ਛਾਂਗੀ …
Read More »ਕੈਨੇਡਾ ਸਰਕਾਰ ਵੱਲੋਂ ਰੂਸ ਦਾ ਮਾਲਵਾਹਕ ਜਹਾਜ਼ ਜ਼ਬਤ
ਡੇਢ ਸਾਲ ਤੋਂ ਟੋਰਾਂਟੋ ਦੇ ਹਵਾਈ ਅੱਡੇ ‘ਤੇ ਖੜ੍ਹਾ ਸੀ ਇਹ ਜਹਾਜ਼ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਡੇਢ ਸਾਲ ਤੋਂ ਟੋਰਾਂਟੋ ਹਵਾਈ ਅੱਡੇ ‘ਤੇ ਖੜ੍ਹੇ ਰੂਸ ਦੇ ਵੱਡੇ ਮਾਲਵਾਹਕ ਜਹਾਜ਼ ਐਂਟਨੋਵ-124 ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਫਰਵਰੀ 2022 ‘ਚ ਕੈਨੇਡਾ ਵੱਲੋਂ ਆਪਣੇ ਹਵਾਈ ਖੇਤਰ ‘ਚ ਰੂਸ ਦੇ …
Read More »ਬੌਨੀ ਕ੍ਰੌਂਬੀ ਨੇ ਓਨਟਾਰੀਓ ਦੀ ਲਿਬਰਲ ਪਾਰਟੀ ਦਾ ਆਗੂ ਬਣਨ ਲਈ ਕੈਂਪੇਨ ਕੀਤੀ ਸ਼ੁਰੂ
ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਦੀ ਮੇਅਰ ਬੌਨੀ ਕ੍ਰੌਂਬੀ ਨੇ ਓਨਟਾਰੀਓ ਦੀ ਲਿਬਰਲ ਪਾਰਟੀ ਦੇ ਆਗੂ ਦੇ ਅਹੁਦੇ ਦੀ ਦੌੜ ਵਿੱਚ ਹਿੱਸਾ ਲੈਣ ਲਈ ਰਸਮੀ ਤੌਰ ਉੱਤੇ ਆਪਣੀ ਕੈਂਪੇਨ ਦੀ ਸੁਰੂਆਤ ਕੀਤੀ। ਡੌਨ ਵੈਲੀ ਵੈਸਟ ਤੋਂ ਐਮਪੀਪੀ ਸਟੈਫਨੀ ਬੋਅਮੈਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕ੍ਰੌਂਬੀ ਨੂੰ ਸਮਰਥਨ ਦੇਣ ਦਾ ਖੁੱਲ੍ਹ ਕੇ ਐਲਾਨ …
Read More »ਚੋਣਾਂ ‘ਚ ਵਿਦੇਸ਼ੀ ਦਖ਼ਲ ਦੀ ਜਨਤਕ ਜਾਂਚ ਨੂੰ ਆਕਾਰ ਦੇਣ ਲਈ ਵਿਰੋਧੀ ਪਾਰਟੀਆਂ ਨਾਲ ਰਲ ਕੇ ਕੰਮ ਕਰਾਂਗੇ : ਪੌਲੀਏਵਰ
ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਆਗੂ ਪਿਏਰ ਪੌਲੀਏਵਰ ਨੇ ਆਖਿਆ ਕਿ ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਦੀ ਜਨਤਕ ਜਾਂਚ ਨੂੰ ਆਕਾਰ ਦੇਣ ਲਈ ਉਹ ਹੋਰਨਾਂ ਵਿਰੋਧੀ ਧਿਰਾਂ ਦੇ ਆਗੂਆਂ ਨਾਲ ਰਲ ਕੇ ਕੰਮ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੌਲੀਏਵਰ ਨੇ ਆਖਿਆ ਕਿ ਇਸ ਜਾਂਚ ਦੀ ਅਗਵਾਈ ਇੰਡੀਪੈਂਡੈਂਟ ਸ਼ਖ਼ਸ ਤੋਂ …
Read More »ਨਿਆਂਇਕ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਤੇ ਘੱਟ ਖਰਚੀਲਾ ਬਣਾਉਣਾ ਚਾਹੁੰਦੇ ਹਨ ਚੀਫ ਜਸਟਿਸ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਚੀਫ ਜਸਟਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੱਜਾਂ ਦੇ ਆਚਰਣ ਦੀ ਨਿਗਰਾਨੀ ਕਰਨ ਵਾਲੀ ਨੈਸ਼ਨਲ ਬਾਡੀ ਤੋਂ ਮੰਗ ਕੀਤੀ ਹੈ ਕਿ ਸ਼ਿਕਾਇਤਾਂ ਨਾਲ ਨਜਿੱਠਣ ਦੀ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਵੱਲ ਵਧੇਰੇ ਧਿਆਨ ਦਿੱਤਾ ਜਾਵੇ। ਸੁਪਰੀਮ ਕੋਰਟ ਆਫ ਕੈਨੇਡਾ ਤੋਂ ਰੱਸਲ ਬ੍ਰਾਊਨ ਦੇ ਰਿਟਾਇਰ …
Read More »ਪੰਜਾਬ ਸਣੇ ਭਾਰਤ ਦੇ ਸੱਤ ਸੂਬਿਆਂ ‘ਚ ਪੜ੍ਹਾਈ ਵਿਚਾਲੇ ਛੱਡਣ ਦੀ ਦਰ ਕੌਮੀ ਔਸਤ ਤੋਂ ਜ਼ਿਆਦਾ
ਵੱਖ-ਵੱਖ ਸੂਬਿਆਂ ਨਾਲ ਮੀਟਿੰਗ ਮਗਰੋਂ ਮਿਲੀ ਜਾਣਕਾਰੀ; ਕੇਂਦਰ ਨੇ ਸੂਬਿਆਂ ਨੂੰ ਵਿਸ਼ੇਸ਼ ਕਦਮ ਚੁੱਕਣ ਦਾ ਦਿੱਤਾ ਸੁਝਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸੱਤ ਸੂਬਿਆਂ ‘ਚ ਸੈਕੰਡਰੀ ਪੱਧਰ ‘ਤੇ ਵਿਦਿਆਰਥੀਆਂ ਵੱਲੋਂ ਪੜ੍ਹਾਈ ਵਿਚਾਲੇ ਹੀ ਛੱਡਣ ਦੀ ਦਰ ਸਾਲ 2021-22 ‘ਚ ਕੌਮੀ ਔਸਤ 12.6 ਫ਼ੀਸਦ ਤੋਂ ਵੱਧ ਹੈ। ਇਨ੍ਹਾਂ ਸੂਬਿਆਂ ‘ਚ …
Read More »