Breaking News
Home / 2023 / June / 17

Daily Archives: June 17, 2023

ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਖਬੀਰ ਬਾਦਲ ਦਰਮਿਆਨ ਛਿੜੀ ਸਿਆਸੀ ਜੰਗ

ਮਾਨ ਬੋਲੇ : ਸੁਖਬੀਰ ਬਾਦਲ ਨੂੰ ਆਪਣੇ ਸਗੇ ਪਿਤਾ ਅਤੇ ‘ਪਿਤਾ ਸਮਾਨ’ ’ਚ ਫਰਕ ਨਹੀਂ ਪਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਸਥਾਨਕ ਸਰਕਾਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 419 ਨਵਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ …

Read More »

ਪੰਜਾਬ ’ਚ ਵੀ ਦਿਖੇਗਾ ਵਿਪਰਜੁਆਏ ਦਾ ਅਸਰ

ਪੂਰੀ ਮਾਲਵੇ ’ਚ ਭਲਕੇ ਤੋਂ ਹੋਵੇਗੀ ਬਾਰਿਸ਼, ਚੱਲਣਗੀਆਂ ਤੇਜ਼ ਹਵਾਵਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਬਿਪਰਜੁਆਏ ਚੱਕਰਵਾਤੀ ਤੂਫਾਨ ਦਾ ਅਸਰ ਪੰਜਾਬ ’ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਨੇ ਐਤਵਾਰ ਅਤੇ ਸੋਮਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਪ੍ਰੰਤੂ ਇਸ ਦਾ ਜ਼ਿਆਦਾਤਰ ਅਸਰ ਪੂਰਬੀ ਮਾਲਵੇ ਦੇ ਨਾਲ-ਨਾਲ ਪਠਾਨਕੋਟ, …

Read More »

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਭਾਰਤੀ ਹਵਾਈ ਫ਼ੌਜ ’ਚ ਫਲਾਇੰਗ ਅਫ਼ਸਰ ਬਣੀਆਂ

ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੇ ਮੁਕਾਮ ਕੀਤਾ ਹਾਸਲ ਚੰਡੀਗੜ੍ਹ/ਬਿਊਰੋ ਨਿਊਜ਼ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼ ਮੁਹਾਲੀ ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ …

Read More »

ਲੁਧਿਆਣਾ ਲੁੱਟ ਦੀ ਮਾਸਟਰ ਮਾਈਂਡ ਮੋਨਾ ਗਿ੍ਰਫ਼ਤਾਰ

ਉਤਰਖੰਡ ਤੋਂ ਗਿ੍ਰਫ਼ਤਾਰ ਕੀਤਾ ਗਿਆ ਪਤੀ ਪਤਨੀ ਨੂੰ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਏਟੀਐਮ ’ਚ ਕੈਸ਼ ਪਾਉਣ ਵਾਲੀ ਕੰਪਨੀ ਸੀਐਮਐਸ ’ਚੋਂ 8 ਕਰੋੜ 49 ਲੱਖ ਰੁਪਏ ਦੀ ਲੁੱਟ ਦੀ ਮਾਸਟਰ ਮਾਈਂਡ ਮਨਦੀਪ ਕੌਰ ਉਰਫ ਮੋਨਾ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਮੋਨਾ ਨੂੰ ਉਸ ਦੇ ਪਤੀ ਜਸਵਿੰਦਰ …

Read More »

ਪੰਜਾਬ ਦੇ ਕੱਚੇ ਕਰਮਚਾਰੀਆਂ ਨੇ ਖੋਲ੍ਹਿਆ ਮਾਨ ਸਰਕਾਰ ਖਿਲਾਫ ਮੋਰਚਾ

ਚੰਨੀ ਅਤੇ ਭਗਵੰਤ ਮਾਨ ਦੇ ਪੋਸਟਰ ਜਾਰੀ ਕਰਕੇ ਲਿਖਿਆ ਕਿ ਦੋਵਾਂ ’ਚ ਕੋਈ ਫਰਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੱਚੇ ਕਰਮਚਾਰੀਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕੱਚੇ ਕਰਮਚਾਰੀਆਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ …

Read More »

ਨਵਜੋਤ ਸਿੱਧੂ ਦਾ ਪਰਿਵਾਰ ਪਹੁੰਚਿਆ ਪਾਲਮਪੁਰ

ਕੈਂਸਰ ਤੋਂ ਪੀੜਤ ਡਾ. ਨਵਜੋਤ ਕੌਰ ਨੂੰ ਕੁਦਰਤ ਤੋਂ ਆਰਾਮ ਦਿਵਾਉਣ ਦੀ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਰੋਡਰੇਜ਼ ਮਾਮਲੇ ’ਚ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਆਪਣੀ ਕੈਂਸਰ ਤੋਂ ਪੀੜਤ ਪਤਨੀ ਡਾ. ਨਵਜੋਤ ਕੌਰ ਨਾਲ ਸਮਾਂ ਗੁਜਾਰ ਰਹੇ ਹਨ। ਉਨ੍ਹਾਂ …

Read More »

ਗੁਜਰਾਤ ’ਚ ਕਹਿਰ ਮਚਾਉਣ ਤੋਂ ਬਾਅਦ ਬਿਪਰਜੁਆਏ ਰਾਜਸਥਾਨ ਵੱਲ ਵਧਿਆ

ਰਾਜਸਥਾਨ ਦੇ 6 ਜ਼ਿਲ੍ਹਿਆਂ ’ਚ ਖਤਰਾ, 5 ਹਜ਼ਾਰ ਲੋਕਾਂ ਨੂੰ ਕੀਤਾ ਗਿਆ ਸਿਫ਼ਟ ਜੈਪੁਰ/ਬਿਊਰੋ ਨਿਊਜ਼ : ਗੁਜਰਾਤ ਤੋਂ ਬਾਅਦ ਤੂਫਾਨ ਬਿਪਰਜੁਆਏ ਦਾ ਅਸਰ ਹੁਣ ਰਾਜਸਥਾਨ ’ਚ ਨਜ਼ਰ ਆ ਰਿਹਾ ਹੈ। ਇਥੇ ਅੱਜ ਸ਼ਨੀਵਾਰ ਸਵੇਰ ਤੋਂ ਹੀ ਬਾੜਮੇਰ, ਸਿਰੋਹੀ, ਉਦੇਪੁਰ ਜਾਲੋਰ, ਜੋਧਪੁਰ ਅਤੇ ਜਲੌਰ ’ਚ ਭਾਰੀ ਬਾਰਿਸ਼ ਹੋ ਰਹੀ ਹੈ। ਹਵਾ …

Read More »

ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਸੂਬੇ ਦੇ ਬਕਾਇਆ ਪਏ ਫੰਡਾਂ ਨੂੰ ਜਾਰੀ ਕਰਨ ਦੀ ਕਰਨਗੇ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਦਾ ਰੋਕਿਆਾ ਗਿਆ ਕੁੱਲ 5800 …

Read More »